ਮੀਡੀਆ ਦਾ ਕੁਝ ਹਿੱਸਾ ਦਿਖਾ ਰਿਹਾ ਹੈ ਕਿਸਾਨਾਂ ਦੇ ਖਿਲਾਫ ਖਬਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਹਰਿਆਣਾ ਦੀ ਸਮੂਹ ਸਿੱਖ ਸੰਗਤ ਨੇ ਕਿਸਾਨ ਵਿਰੋਧੀ ਖ਼ਬਰਾਂ ਦਿਖਾਉਣ ਵਾਲੇ ਮੀਡੀਆ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਐਡਵੋਕੇਟ ਅੰਗਰੇਜ਼ ਸਿੰਘ ਪੰਨੂ …
Read More »ਪੰਜਾਬ ‘ਚ ਮੌਨਟੇਕ ਕਮੇਟੀ ਨੇ ਕੀਤੀ ਕੰਟਰੈਕਟ ਫਾਰਮਿੰਗ ਨੂੰ ਪ੍ਰਫੁੱਲਤ ਕਰਨ ਦੀ ਸਿਫਾਰਸ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੀਤੀ ਖਾਰਜ ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਿਛਲੇ ਸਾਲ ਅਪ੍ਰੈਲ ਵਿਚ ਸੂਬੇ ਦੀ ਆਰਥਕ ਸਥਿਤੀ ਨੂੰ ਪਟੜੀ ‘ਤੇ ਲਿਆਉਣ ਲਈ ਮਾਹਰਾਂ ਦੀ ਕਮੇਟੀ ਬਣਾਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਯੋਜਨਾ ਕਮਿਸ਼ਨ ਦੇ ਸਾਬਕਾ ਉਪ ਪ੍ਰਧਾਨ ਮੌਨਟੇਕ ਸਿੰਘ ਆਹਲੂਵਾਲੀਆ ਨੂੰ ਇਸ ਕਮੇਟੀ ਦਾ ਪ੍ਰਧਾਨ ਬਣਾਇਆ …
Read More »ਆਹਲੂਵਾਲੀਆ ਕਮੇਟੀ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਰੱਦ ਹੋਣ : ਉਗਰਾਹਾਂ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਹਲੂਵਾਲੀਆ ਕਮੇਟੀ ਦੀਆਂ ਖੇਤੀ ਸੈਕਟਰ ਲਈ ਕੀਤੀਆਂ ਸਿਫ਼ਾਰਸ਼ਾਂ ਰੱਦ ਕਰਨ ਦੇ ਬਿਆਨ ਨੂੰ ਕਿਸਾਨ ਸੰਘਰਸ਼ ਦੇ ਦਬਾਅ ਦਾ ਅਸਰ ਕਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਾਂਗ ਪੰਜਾਬ ਦੀ …
Read More »ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਟੈਸਟ ਜ਼ਰੂਰੀ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ ਹੋਵੇਗਾ। ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਲੋਂ 18 ਫਰਵਰੀ ਤੋਂ 72 …
Read More »ਮੋਦੀ ਨੂੰ ਸਿੱਖਾਂ ਤੇ ਪੰਜਾਬੀਆਂ ਦਾ ਯੋਗਦਾਨ ਸਮਝ ਆ ਗਿਆ ਤਾਂ ਮੁੱਕ ਜਾਵੇਗਾ ਰੇੜਕਾ : ਬੀਬੀ ਜਗੀਰ ਕੌਰ
ਕਿਹਾ – ਸਿੱਖ ਤੇ ਪੰਜਾਬੀ ਹਮੇਸ਼ਾ ਦੇਸ਼ ਲਈ ਕੁਰਬਾਨ ਹੁੰਦੇ ਰਹੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ, ”ਸਿੱਖ ਗੁਰੂਆਂ ਤੇ ਸਿੱਖਾਂ ਦਾ ਦੇਸ਼ ਵਿਚ ਅਹਿਮ ਯੋਗਦਾਨ” ਬਾਰੇ ਕਿਹਾ ਹੈ ਕਿ ਮੋਦੀ ਨੂੰ ਜਿਸ ਦਿਨ ਸਿੱਖਾਂ ਤੇ ਪੰਜਾਬੀਆਂ …
Read More »ਜਗਰਾਉਂ ‘ਚ ਹੋਈ ਮਹਾਪੰਚਾਇਤ ਵਿਚ ਪਹੁੰਚੇ ਵੱਡੀ ਗਿਣਤੀ ਕਿਸਾਨ
ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਜਗਰਾਉਂ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਜਗਰਾਉਂ ਵਿਚ ਕੀਤੀ ਮਹਾਪੰਚਾਇਤ ‘ਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ। ਉੱਤਰ ਪ੍ਰਦੇਸ਼ ਤੇ ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਹਿਲੀ ਵਾਰ ਖੇਤੀ ਕਾਨੂੰਨਾਂ ਖਿਲਾਫ ਮਹਾਂਪੰਚਾਇਤ ਕੀਤੀ ਗਈ। ਇਸ ਮੌਕੇ ਜੋਗਿੰਦਰ ਸਿੰਘ …
Read More »ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ਕਿਸਾਨੀ ਮੋਰਚੇ ਦਾ ਮੋਢੀ ਹੈ ਪੰਜਾਬ
ਉਗਰਾਹਾਂ ਬੋਲੇ, ਮੋਦੀ ਸਰਕਾਰ ਦੀ ਨੀਤੀ ਕਾਮਯਾਬ ਨਹੀਂ ਹੋਣ ਦਿਆਂਗੇ ਜਗਰਾਉਂ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਜਗਰਾਉਂ ਵਿਖੇ ਹੋਈ ਕਿਸਾਨ ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਇਕੱਠੇ ਹੋ ਕੇ ਲੜਨ ਦਾ ਵਕਤ ਹੈ ਅਤੇ ਬਰਬਾਦੀ ਤੋਂ ਬਾਅਦ ਕੋਈ ਫਾਇਦਾ ਨਹੀਂ ਹੋਵੇਗਾ। ਰਾਜੇਵਾਲ ਨੇ ਕਿਹਾ ਕਿ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਤੇ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਰੱਦ
ਫਰੀਦਕੋਟ, ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਫਰੀਦਕੋਟ ਦੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਜ਼ਮਾਨਤ ਉੱਪਰ ਅੱਜ ਅੱਧਾ ਦਿਨ ਦੀ ਸੁਣਵਾਈ ਮਗਰੋਂ ਦੋਹਾਂ ਦੀ ਜ਼ਮਾਨਤ ਅਰਜ਼ੀ ਨੂੰ …
Read More »ਪੰਜਾਬ ‘ਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ
ਮੁਹਾਲੀ ‘ਚ ਮੌਕਾ ਦੇਖ ਕੇ ਭੱਜੇ ਭਾਜਪਾ ਆਗੂ ਮੁਹਾਲੀ, ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਮੁਹਾਲੀ ਦੇ ਸੈਕਟਰ 79 ਵਿਚ ਅੱਜ ਉਸ ਸਮੇਂ ਮਾਹੌਲ ਗਰਮਾ …
Read More »ਭਾਜਪਾ ਆਗੂਆਂ ਨੇ ਕਾਂਗਰਸ ਪਾਰਟੀ ‘ਤੇ ਲਗਾਏ ਧੱਕੇਸ਼ਾਹੀ ਦੇ ਆਰੋਪ
ਸੁਰਜੀਤ ਜਿਆਣੀ ਨੇ ਕਿਹਾ, ਸਾਡੇ ਉਮੀਦਵਾਰਾਂ ‘ਤੇ ਹਮਲਾ ਹੋਇਆ ਤਾਂ ਹਿਸਾਬ ਕਰਾਂਗੇ ਬਰਾਬਰ ਫਾਜ਼ਿਲਕਾ, ਬਿਊਰੋ ਨਿਊਜ਼ ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਇਸ ਦੌਰਾਨ ਬੀਜੇਪੀ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਘਿਰਾਓ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ …
Read More »