ਖੇਤੀ ਕਾਨੂੰਨ ਲਾਗੂ ਹੋਣ ਨਾਲ ਜਨਤਕ ਵੰਡ ਪ੍ਰਣਾਲੀ ‘ਤੇ ਪਵੇਗਾ ਅਸਰ ਗਾਂਧੀਨਗਰ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨਾਂ ਨੂੰ ਸਭ ਤੋਂ ਵੱਡਾ ਅੰਦੋਲਨ ਕਰਾਰ ਦਿੰਦਿਆਂ ਉੱਘੇ ਖੇਤੀ ਪੱਤਰਕਾਰ ਪੀ ਸਾਈਨਾਥ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਸਮਾਜ ਦੇ ਹਰ ਵਰਗ ਤੋਂ ਮਿਲ ਰਹੀ ਭਾਰੀ …
Read More »ਕਿਸਾਨ ਅੰਦੋਲਨ ਦੀ ਪਿੱਠ ‘ਤੇ ਆਈਆਂ ਹਰਿਆਣਾ ਦੀਆਂ ਖਾਪ ਪੰਚਾਇਤਾਂ
ਹਰੇਕ ਘਰ ‘ਚੋਂ ਇਕ ਮੈਂਬਰ ਦਿੱਲੀ ਸੰਘਰਸ਼ ‘ਚ ਭੇਜਣ ਦਾ ਹੋਕਾ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸਮਰਥਕਾਂ ਦੇ ਭਾਰੀ ਉਤਸ਼ਾਹ ਨਾਲ ਦਿੱਲੀ ਮੋਰਚੇ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਕੀਤਾ …
Read More »ਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਕੰਟਰੋਲ ਰੂਮ ਸਥਾਪਤ
ਸ਼੍ਰੋਮਣੀ ਅਕਾਲੀ ਦਲ ਨੇ 26 ਜਨਵਰੀ ਤੋਂ ਲਾਪਤਾ ਜਾਂ ਗਲਤ ਤਰੀਕੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਕੰਟਰੋਲ ਰੂਪ ਸਥਾਪਤ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 50 ਦੇ ਕਰੀਬ ਨੌਜਵਾਨ ਲਾਪਤਾ ਦੱਸੇ ਜਾ …
Read More »ਕਿਸਾਨੀ ਸੰਘਰਸ਼ ਨੂੰ ਦੇਖ ਕੇ ਮੋਦੀ ਸਰਕਾਰ ਘਬਰਾਈ
ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਟਵਿੱਟਰ ਖਾਤੇ ਰੋਕੇ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਨਾਲ ਟਵਿੱਟਰ ‘ਤੇ ਜੁੜੇ ਖਾਤੇ ਵੀ ਰੋਕ ਦਿੱਤੇ ਗਏ ਹਨ। ਮੋਰਚੇ ਦੇ ਆਈਟੀ ਸੈੱਲ ਨੂੰ ਦੇਖ ਰਹੇ ਬਲਜੀਤ ਸਿੰਘ ਨੇ ਵਾਇਸ ਸੁਨੇਹੇ ਰਾਹੀਂ ਟਵਿੱਟਰ ਵੱਲੋਂ ਪੁੱਟੇ ਗਏ ਇਸ ਕਦਮ ਬਾਰੇ ਜਾਣਕਾਰੀ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ …
Read More »6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂ
ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਵੱਲੋਂ ਪਿੰਡਾਂ ‘ਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਦਾ ਰੁਝਾਨ ਲਗਾਤਾਰ ਜਾਰੀ ਹੈ। ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ 6 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਿਚ ਪੂਰੀਆਂ ਤਿਆਰੀਆਂ …
Read More »ਨਵਜੋਤ ਸਿੱਧੂ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਸਿਆਸੀ ਨਿਸ਼ਾਨਾ
ਕਿਹਾ, ਅਮੀਰ ਦੇ ਘਰ ਬੈਠਾ ਕਊਆ ਵੀ ਮੋਰ ਨਜ਼ਰ ਆਉਂਦਾ ਹੈ ਚੰਡੀਗੜ੍ਹ : ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਗੱਲ ਸ਼ਾਇਰਾਨਾ ਅੰਦਾਜ਼ ਵਿੱਚ ਰੱਖਣ ਲਈ ਮਸ਼ਹੂਰ ਹਨ। ਕਿਸਾਨ ਅੰਦੋਲਨ ਬਾਰੇ ਨਵਜੋਤ ਸਿੱਧੂ ਐਨਡੀਏ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲਦੇ ਹਨ ਤੇ ਲਗਾਤਾਰ ਟਿੱਪਣੀਆਂ ਕਰਦੇ ਰਹਿੰਦੇ ਹਨ। ਸਿੱਧੂ ਨੇ …
Read More »ਸੰਯੁਕਤ ਕਿਸਾਨ ਮੋਰਚੇ ਦਾ ਮੋਦੀ ਸਰਕਾਰ ਨੂੰ ਸਪੱਸ਼ਟ ਸੁਨੇਹਾ
ਕਿਸਾਨਾਂ ਦੀ ਰਿਹਾਈ ਤੋਂ ਬਾਅਦ ਕਰਾਂਗੇ ਗੱਲਬਾਤ ਦਿੱਲੀ ਹਿੰਸਾ ਦੇ ਨਾਮ ‘ਤੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਸਰਕਾਰ ਨੂੰ ਦੋ ਟੁਕ ਸ਼ਬਦਾਂ ਵਿੱਚ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਦਿੱਲੀ ਹਿੰਸਾ ਦੇ ਨਾਮ ‘ਤੇ ਹਿਰਾਸਤ ਵਿੱਚ ਲਏ ਕਿਸਾਨਾਂ …
Read More »ਟਿਕੈਤ ਨੂੰ ਸੋਨੇ ਦੀ ਕਹੀ ਦੇ ਕੇ ਸਨਮਾਨਿਤ ਕਰੇਗੀ ਲੋਕ ਇਨਸਾਫ਼ ਪਾਰਟੀ
ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ (ਲਿਪ) ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ …
Read More »ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਹੋਰ ਤਿੱਖਾ ਹੋਇਆ
ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕਈ ਥਾਈਂ ਧਰਨੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਤਹਿਤ ਪੰਜਾਬ ਵਿੱਚ 400 ਤੋਂ ਵੱਧ ਪਿੰਡਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ …
Read More »ਕੇਜਰੀਵਾਲ ਨੇ ਆਨ ਰਿਕਾਰਡ ਕੀਤੀ ਖੇਤੀ ਕਾਨੂੰਨਾਂ ਦੀ ਤਾਰੀਫ : ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੁੱਦੇ ‘ਤੇ ਪਿਛਲੇ ਦਿਨੀਂ ਸਰਬ ਪਾਰਟੀ ਮੀਟਿੰਗ ਵਿਚ ਆਮ ਆਦਮੀ ਪਾਰਟੀ ਵਲੋਂ ਵਾਕ ਆਊਟ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਕੈਪਟਨ ਨੇ ਕਿਹਾ ਕਿ ‘ਆਪ’ ਦਾ ਦੋਗਲਾ ਚਿਹਰਾ ਬੇਪਰਦ …
Read More »