ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ …
Read More »26 ਜਨਵਰੀ ਦੀ ਟਰੈਕਟਰ ਪਰੇਡ ਦੀ ਦਿਸੀ ਝਲਕ
ਪੰਜਾਬ ‘ਚ ਰਿਹਰਸਲ ਲਈ ਜੁਟੇ ਹਜ਼ਾਰਾਂ ਕਿਸਾਨ ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੀ ਦਿੱਲੀ ‘ਚ 26 ਜਨਵਰੀ ਨੂੰ ਹੋ ਰਹੀ ਟਰੈਕਟਰ ਪਰੇਡ ਦੀ ਝਲਕ ਅੱਜ ਪੰਜਾਬ ਦੀਆਂ ਸੜਕਾਂ ‘ਤੇ ਦਿਖਾਈ ਦਿੱਤੀ। ਕਿਸਾਨ ਸੰਗਠਨਾਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਕਿਸਾਨਾਂ ਨੇ ਟਰੈਕਟਰ ਪਰੇਡ ਦਾ ਅਭਿਆਸ ਕੀਤਾ। …
Read More »ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਭਲਕੇ ਫਿਰ ਹੋਵੇਗੀ ਬੈਠਕ
ਖੇਤੀ ਕਾਨੂੰਨਾਂ ਨੂੰ ਲੈ ਕੇ ਪਹਿਲੀਆਂ 11 ਮੀਟਿੰਗਾਂ ਰਹੀਆਂ ਬੇਸਿੱਟਾ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਦੋ ਮਹੀਨੇ ਹੋਣ ਵਾਲੇ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ …
Read More »ਐਨ ਆਈ ਏ ਵਲੋਂ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜਣ ਦਾ ਮਾਮਲਾ ਗਰਮਾਉਣ ਲੱਗਾ
ਯੂਥ ਅਕਾਲੀ ਦਲ ਵਲੋਂ ਲੁਧਿਆਣਾ ਅਤੇ ਫਿਰੋਜ਼ਪੁਰ ‘ਚ ਰੋਸ ਪ੍ਰਦਰਸ਼ਨ ਲੁਧਿਆਣਾ, ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਵਿਅਕਤੀਆਂ ਨੂੰ ਨੋਟਿਸ ਭੇਜੇ ਜਾਣ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ। ਐਨ ਆਈ ਏ ਦੀ ਇਸ ਕਾਰਵਾਈ ਦਾ ਯੂਥ ਅਕਾਲੀ ਦਲ ਵਲੋਂ ਤਿੱਖਾ …
Read More »ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦਾ ਮੁਆਵਜ਼ਾ
ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਪੰਜ -ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚਾਰਾਂ ਪਰਿਵਾਰਾਂ ਨੂੰ ਪੰਜ …
Read More »ਆਮ ਆਦਮੀ ਪਾਰਟੀ 23 ਜਨਵਰੀ ਨੂੰ ਪੰਜਾਬ ਭਰ ‘ਚ ਕਰੇਗੀ ਮੋਟਰ ਸਾਈਕਲ ਰੈਲੀ
ਕਿਸਾਨ ਟਰੈਕਟਰ ਪਰੇਡ ਲਈ ਲੋਕਾਂ ਨੂੰ ਕੀਤਾ ਜਾਵੇਗਾ ਲਾਮਬੰਦ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਿਸਾਨ ਵਿੰਗ …
Read More »ਪੰਜਾਬ ‘ਚ ਲੰਮੇ ਸਮੇਂ ਤੋਂ ਬਾਅਦ ਖੁੱਲ੍ਹੇ ਕਾਲਜ ਅਤੇ ਯੂਨੀਵਰਸਿਟੀਆਂ
ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ, ਪਹਿਲੀ ਫਰਵਰੀ ਤੋਂ ਛੋਟੇ ਬੱਚੇ ਵੀ ਜਾ ਸਕਣਗੇ ਸਕੂਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਅੱਜ ਭਾਵ ਕਿ 21 ਜਨਵਰੀ ਤੋਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸੂਬੇ ‘ਚ ਸਾਰੇ ਕਾਲਜ ਪੂਰਨ ਤੌਰ ‘ਤੇ ਖੁੱਲ੍ਹ ਗਏ ਹਨ। ਕਾਲਜ ਖੁੱਲ੍ਹਣ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ, ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ …
Read More »ਕਿਸਾਨੀ ਸੰਘਰਸ਼ ਦੌਰਾਨ ਅੱਜ ਗਈ ਚਾਰ ਵਿਅਕਤੀਆਂ ਦੀ ਜਾਨ
ਤਿੰਨ ਪੰਜਾਬ ਨਾਲ ਅਤੇ ਇਕ ਹਰਿਆਣਾ ਨਾਲ ਸਬੰਧਤ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ। ਇਸਦੇ ਚੱਲਦਿਆਂ ਨਾਭਾ …
Read More »ਆਮ ਆਦਮੀ ਪਾਰਟੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਹੋਵੇਗੀ ਸ਼ਾਮਲ
ਭਗਵੰਤ ਮਾਨ ਬੋਲੇ, ‘ਆਪ’ ਦੇ ਵਲੰਟੀਅਰ ਹਰ ਪਿੰਡ ਵਿਚੋ ਟਰੈਕਟਰ ਲੈ ਕੇ ਪਰੇਡ ‘ਚ ਪਹੁੰਚਣਗੇ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ …
Read More »