ਸਾਢੇ ਤਿੰਨ ਕਿੱਲੋ ਹੈਰੋਇਨ ਵੀ ਬਰਾਮਦ ਜਲੰਧਰ, ਬਿਊਰੋ ਨਿਊਜ਼ ਸੁਲਤਾਨਪੁਰ ਲੋਧੀ ਪੁਲਿਸ ਨੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਅਤੇ ਕੁੱਪਵਾੜਾ ਨਿਵਾਸੀ ਤਿੰਨ ਵਿਅਕਤੀਆਂ ਨੂੰ ਸਾਢੇ ਤਿੰਨ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਆਰੋਪੀਆਂ ਦੇ ਖਿਲਾਫ ਕੇਸ ਦਰਜ ਕੇ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਜਸਬੀਰ ਸਿੰਘ …
Read More »ਪੰਜਾਬ ਵਿਚ ਭਲਕੇ ਵੀਰਵਾਰ ਤੋਂ ਖੁੱਲ੍ਹ ਰਹੇ ਹਨ ਯੂਨੀਵਰਸਿਟੀਆਂ ਤੇ ਕਾਲਜ
ਹਰਿਆਣਾ ‘ਚ ਵੀ 6ਵੀਂ ਤੋਂ 8ਵੀਂ ਤੱਕ ਦੀਆਂ ਜਮਾਤਾਂ ਫਰਵਰੀ ਦੇ ਪਹਿਲੇ ਹਫ਼ਤੇ ਤੋਂ ਹੋਣਗੀਆਂ ਸ਼ੁਰੂ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਮੱਦੇਨਜ਼ਰ ਕਾਲਜ ਅਤੇ ਯੂਨੀਵਰਸਿਟੀਆਂ ਵਿਚ ਵੀ ਆਨਲਾਈਨ ਹੀ ਪੜ੍ਹਾਈ ਕਰਵਾਈ ਜਾ ਰਹੀ ਸੀ। ਹੁਣ ਭਲਕੇ ਵੀਰਵਾਰ ਤੋਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜ …
Read More »ਕਿਸਾਨੀ ਸੰਘਰਸ਼ ‘ਚ ਸ਼ਾਮਲ ਦਸੂਹਾ ਨੇੜਲੇ ਪਿੰਡ ਰੰਧਾਵਾ ਦਾ ਕਿਸਾਨ ਸ਼ਹੀਦ
ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਅਮਲੋਹ ਦੇ ਕਿਸਾਨ ਦੇ ਪਰਿਵਾਰ ਨੂੰ ਕਾਂਗਰਸੀ ਵਿਧਾਇਕ ਰਣਦੀਪ ਨਾਭਾ ਨੇ ਦਿੱਤੇ ਪੰਜ ਲੱਖ ਰੁਪਏ ਚੰਡੀਗੜ੍ਹ, ਬਿਊਰੋ ਨਿਊਜ਼ ਸਿੰਘੂ ਬਾਰਡਰ ‘ਤੇ ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਏ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜਲੇ ਪਿੰਡ ਰੰਧਾਵਾ ਦੇ ਇਕ ਨੌਜਵਾਨ ਦੀ ਮੌਤ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ 37 …
Read More »ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ
ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ ਅੰਮ੍ਰਿਤਸਰ, ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਤੇ ਵੱਖ ਵੱਖ ਬਾਜ਼ਾਰਾਂ …
Read More »ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਸੂਚੀ ਵੈੱਬਸਾਈਟ ‘ਤੇ ਅੱਪਲੋਡ
ਅੰਮ੍ਰਿਤਸਰ, ਬਿਊਰੋ ਨਿਊਜ਼ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਸਨਮਾਨ ਵਜੋਂ ਰਾਜ ਪੱਧਰੀ ਸਮਾਗਮ, ਆਨੰਦ ਅੰਮ੍ਰਿਤ ਪਾਰਕ, ਰਣਜੀਤ ਐਵੀਨਿਊ ਵਿਖੇ 25 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦਿਨ ਸ਼ਹੀਦਾਂ ਦੀ ਯਾਦ ‘ਚ ਸਮਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ …
Read More »ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਨੂੰ ਝਟਕਾ
ਦਰਜਨਾਂ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਜਥੇਬੰਦੀ ‘ਚ ਸ਼ਾਮਲ ਚੰਡੀਗੜ੍ਹ, ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿਚੋਂ ਹਟੇ ਅਤੇ ਚਰਚਾ ਵਿਚ ਆਏ ਕਿਸਾਨ ਆਗੂ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਦਰਜਨਾਂ ਵਰਕਰ ਬਲਬੀਰ ਸਿੰਘ ਰਾਜੇਵਾਲ ਦੀ ਜਥੇਬੰਦੀ ਵਿਚ ਸ਼ਾਮਲ ਹੋ ਗਏ। ਅੱਜ ਬੀਕੇਯੂ ਮਾਨ ਨੂੰ ਛੱਡ ਕੇ ਬਲਦੇਵ ਸਿੰਘ …
Read More »ਗੁਰਨਾਮ ਸਿੰਘ ਚੜੂਨੀ ‘ਤੇ ਲੱਗੇ ਸਿਆਸੀ ਪਾਰਟੀਆਂ ਨਾਲ ਰਾਬਤੇ ਦੇ ਇਲਜ਼ਾਮ
ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਂਚ ਲਈ ਕਮੇਟੀ ਕਾਇਮ ਚੰਡੀਗੜ੍ਹ, ਬਿਊਰੋ ਨਿਊਜ਼ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੁਲਾਕਾਤ ਕੀਤੇ ਜਾਣ ਦੇ ਮਾਮਲੇ ‘ਤੇ ਕਿਸਾਨ ਜਥੇਬੰਦੀਆਂ ਨੇ ਸਖਤੀ ਦਿਖਾਈ ਹੈ। ਕਿਸਾਨ ਸੰਯੁਕਤ ਮੋਰਚਾ ਵੱਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮਾਮਲੇ ਦੀ ਤਫਤੀਸ਼ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼
ਗੋਲੀ ਕਾਂਡ ਵਿਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਹੋਣ ਦਾ ਦਾਅਵਾ ਫਰੀਦਕੋਟ, ਬਿਊਰੋ ਨਿਊਜ਼ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ। ਸਿੱਟ ਨੇ ਚਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਦਾ ਦਾਅਵਾ …
Read More »ਆਪ ਆਗੂਆਂ ਦਾ ਦਾਅਵਾ, ਆਮ ਆਦਮੀ ਪਾਰਟੀ ਦਾ ਤੇਜ਼ੀ ਨਾਲ ਹੋ ਰਿਹਾ ਪਾਸਾਰ
ਐਨ ਆਈ ਏ ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਸੰਮਨ ਦੀ ‘ਆਪ’ ਵਲੋਂ ਨਿਖੇਧੀ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਲਗਾਤਾਰ ‘ਆਪ’ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ …
Read More »ਆਮ ਆਦਮੀ ਪਾਰਟੀ ਵੱਲੋਂ ਨਿਗਮ ਚੋਣਾਂ ਲਈ 129 ਉਮੀਦਵਾਰਾਂ ਦਾ ਐਲਾਨ
ਭਗਵੰਤ ਮਾਨ ਵਲੋਂ ਜਿੱਤ ਦਾ ਦਾਅਵਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 10 ਸ਼ਹਿਰਾਂ ਲਈ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ …
Read More »