ਸਾਹ ਘੁੱਟਣ ਕਰਕੇ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਫਿਰੋਜ਼ਪੁਰ, ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਲੰਘੀ ਰਾਤ ਇਕ ਕਮਰੇ ਵਿਚ ਅੰਗੀਠੀ ਬਾਲ ਕੇ ਸੁੱਤੇ ਹੋਏ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਜ਼ਹਿਰੀਲੀ ਗੈਸ ਚੜ੍ਹ ਜਾਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਹੈ। ਜਾਣਕਾਰੀ …
Read More »ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ
ਇਕ ਬਦਮਾਸ਼ ਮਾਰਿਆ ਗਿਆ, ਚਾਰ ਹਥਿਆਰਾਂ ਸਮੇਤ ਕਾਬੂ ਤਰਨਤਾਰਨ, ਬਿਊਰੋ ਨਿਊਜ਼ ਤਰਨਤਾਰਨ ਦੇ ਸ਼ਹਿਰ ਪੱਟੀ ਨੇੜੇ ਕਾਰ ਸਵਾਰ ਪੰਜ ਬਦਮਾਸ਼ਾਂ ਨਾਲ ਪੁਲਿਸ ਦਾ ਉਸ ਵੇਲੇ ਮੁਕਾਬਲਾ ਸ਼ੁਰੂ ਹੋ ਗਿਆ ਜਦੋਂ ਇਹ ਬਦਮਾਸ਼ ਵਾਰਦਾਤ ਕਰਕੇ ਫ਼ਰਾਰ ਹੋ ਰਹੇ ਸਨ। ਕਾਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਬਦਮਾਸ਼ ਇਕ ਮੈਰਿਜ ਪੈਲੇਸ ਵਿਚ ਜਾ …
Read More »ਯੂਥ ਅਕਾਲੀ ਦਲ ਵਲੋਂ 26 ਦੀ ਟਰੈਕਟਰ ਪਰੇਡ ‘ਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਸੱਦਾ
ਜਲੰਧਰ ‘ਚ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਰੈਲੀ ਵੀ ਕੀਤੀ ਜਲੰਧਰ/ਬਿਊਰੋ ਨਿਊਜ਼ : ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਸੋਮਵਾਰ ਨੂੰ ਜਲੰਧਰ ਵਿਚ ਟਰੈਕਟਰ ਰੈਲੀ ਕੱਢੀ ਗਈ। ਇਹ ਰੈਲੀ ਪ੍ਰਤਾਪਪੁਰਾ ਦੀ ਦਾਣਾ ਮੰਡੀ ਤੋਂ ਸ਼ੁਰੂ ਹੋਈ, ਜੋ ਵਡਾਲਾ ਚੌਕ ਅਤੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ …
Read More »ਖੇਤੀਬਾੜੀ ਸਬੰਧੀ ਸੰਸਦ ਦੀ ਸਥਾਈ ਕਮੇਟੀ ਦੀ ਦਿੱਲੀ ‘ਚ ਮੀਟਿੰਗ
ਖੇਤੀ ਕਾਨੂੰਨਾਂ ਬਾਰੇ ਚਰਚਾ ਨਾ ਕਰਨ ‘ਤੇ ਸੁਖਦੇਵ ਢੀਂਡਸਾ ਤੇ ਪ੍ਰਤਾਪ ਬਾਜਵਾ ਵੱਲੋਂ ਵਾਕਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀਬਾੜੀ ਸਬੰਧੀ ਮਾਮਲਿਆਂ ਬਾਰੇ ਸੰਸਦ ਸਥਾਈ ਕਮੇਟੀ ਦੀ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਖੇਤੀ ਬਾਰੇ ਕਾਲੇ ਕਾਨੂੰਨਾਂ ‘ਤੇ ਕੋਈ ਚਰਚਾ ਨਾ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ …
Read More »ਅਭੇ ਚੌਟਾਲਾ ਨੇ ਸਪੀਕਰ ਨੂੰ ਭੇਜਿਆ ਅਸਤੀਫਾ
ਕਿਹਾ – 26 ਜਨਵਰੀ ਤੱਕ ਖੇਤੀ ਕਾਨੂੰਨ ਵਾਪਸ ਨਾ ਹੋਏ ਤਾਂ ਅਸਤੀਫਾ ਸਵੀਕਾਰ ਕਰ ਲਿਆ ਜਾਵੇ ਚੰਡੀਗੜ੍ਹ : ਇੰਡੀਅਨ ਨੈਸ਼ਨਲ ਲੋਕ ਦਲ ਦੇ ਏਲਨਾਬਾਦ ਤੋਂ ਵਿਧਾਇਕ ਅਤੇ ਪਾਰਟੀ ਦੇ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ ਕਿ ਜੇ 26 ਜਨਵਰੀ ਤੱਕ ਖੇਤੀ …
Read More »ਕਿਸਾਨੀ ਅੰਦੋਲਨ ਦੇ ਹੱਕ ‘ਚ ਆਏ ਧਰਮਵੀਰ ਗਾਂਧੀ
ਬੋਲੇ, ਜੇ ਕਿਸਾਨ ਖਾਲਿਸਤਾਨੀ ਤਾਂ ਮੈਂ ਵੀ ਹਾਂ ਖਾਲਿਸਤਾਨੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਦੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੇ ਕਿਸਾਨਾਂ ਵਿਚ ਖਾਲਿਸਤਾਨੀ ਬੈਠੇ ਹਨ ਤਾਂ ਖਾਲਿਸਤਾਨੀਆਂ ਦੀ ਸੂਚੀ ਵਿਚ ਮੇਰਾ ਨਾਮ ਪਹਿਲੇ ਨੰਬਰ …
Read More »ਕਿਸਾਨ ਸੁਪਰੀਮ ਕੋਰਟ ਦੀ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਅਮਲ ‘ਤੇ ਰੋਕ ਲਾਉਣ ਦੇ ਦਿੱਤੇ ਸੁਝਾਅ/ਹੁਕਮ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਸੁਪਰੀਮ ਕੋਰਟ ਨਵੇਂ ਖੇਤੀ ਕਾਨੂੰਨਾਂ ਦੇ ਅਮਲ ‘ਤੇ ਰੋਕ ਵੀ ਲਾਉਂਦੀ ਹੈ ਤਾਂ ਉਹ ਆਪਣੇ ਸੰਘਰਸ਼ ਨੂੰ ਪਹਿਲਾਂ ਵਾਂਗ ਜਾਰੀ ਰੱਖਣਗੇ। …
Read More »ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਪਾਈਆਂ ਝਾੜਾਂ
ਅਸੀਂ ਕਿਸਾਨੀ ਪ੍ਰਦਰਸ਼ਨ ਦੇ ਖਿਲਾਫ਼ ਨਹੀਂ ਹਾਂ : ਅਦਾਲਤ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ‘ਤੇ ਅਖੀਰ ਸਖ਼ਤ ਰੁਖ ਅਪਣਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਪਹਿਲਾਂ ਹੋਲਡ ‘ਤੇ ਰੱਖੋ, ਨਹੀਂ ਤਾਂ ਸੁਪਰੀਮ ਕੋਰਟ ਇਨ੍ਹਾਂ ਕਾਨੂੰਨਾਂ ‘ਤੇ ਰੋਕ ਲਗਾ ਦੇਵੇਗਾ। ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਪ੍ਰਧਾਨਗੀ ਵਾਲੇ …
Read More »ਜਾਣੋ … ਕਮੇਟੀ ਦੇ ਚਾਰ ਮੈਂਬਰਾਂ ਬਾਰੇ
ਭੁਪਿੰਦਰ ਸਿੰਘ ਮਾਨ : ਖੇਤੀ ਕਾਨੂੰਨਾਂ ਦਾ ਖੁੱਲ੍ਹੇਆਮ ਕਰ ਚੁੱਕੇ ਹਨ ਸਮਰਥਨ ਕਿਸਾਨ ਆਗੂ ਹਨ। ਰਾਜ ਸਭਾ ਦੇ ਮੈਂਬਰ ਵੀ ਰਹੇ ਹਨ। 14 ਦਸੰਬਰ ਨੂੰ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਕਿਸਾਨ ਸੰਗਠਨ ਤਿੰਨਾਂ ਖੇਤੀ ਕਾਨੂੰਨਾਂ ਦਾ ਸਮਰਥਨ ਕਰਦਾ ਹੈ। ਅਨਿਲ ਘਟਬਟ …
Read More »ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ‘ਤੇ ਭਰੋਸਾ ਨਹੀਂ : ਜਾਖੜ
ਕਿਹਾ, ਇਸ ਤੋਂ ਚੰਗਾ ਸੀ ਅੰਬਾਨੀ ਅਤੇ ਅਡਾਨੀ ਦੀ ਦੋ ਮੈਂਬਰੀ ਕਮੇਟੀ ਬਣਾ ਦਿੰਦੇ ਲੁਧਿਆਣਾ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਮੇਟੀ ਵਿਚ ਸ਼ਾਮਲ ਵਿਅਕਤੀਆਂ ‘ਤੇ ਭਰੋਸਾ …
Read More »