ਗਰੇਵਾਲ ਦੀ ਤਸਵੀਰ ਵਾਲੇ ਲੱਗੇ ਪੋਸਟਰ ਚੰਡੀਗੜ੍ਹ/ਬਿਊਰੋ ਨਿਊਜ਼ : ਬਨੂੜ ਨੇੜਲੇ ਪਿੰਡ ਜੰਗਪੁਰਾ ਦੇ ਵਸਨੀਕਾਂ ਨੇ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ਉੱਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਫ਼ੋਟੋ ਵਾਲਾ ਬੈਨਰ ਸੜਕ ਉੱਤੇ ਲਗਾਇਆ ਹੋਇਆ ਹੈ। ਇਸ ਬੈਨਰ ਉੱਤੇ ਭਾਜਪਾ ਆਗੂ ਦੀ ਤਸਵੀਰ ਛਾਪਕੇ ਉੱਤੇ ਕਾਟੇ ਦਾ ਨਿਸ਼ਾਨ …
Read More »ਸੁਪਰੀਮ ਕੋਰਟ ਨੇ ਵੀ ਕਿਸਾਨਾਂ ਦਾ ਦੁੱਖ ਨਹੀਂ ਸਮਝਿਆ : ਭਗਵੰਤ ਮਾਨ
‘ਆਪ’ ਨੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਮਨਾਈ ਲੋਹੜੀ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਲੁਧਿਆਣਾ ਵਿਚ ਰੱਖੇ ਸੂਬਾ ਪੱਧਰੀ ਸਮਾਗਮ ‘ਚ ਸ਼ਿਰਕਤ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਸੁਪਰੀਮ ਕੋਰਟ ਵੀ ਕਿਸਾਨਾਂ ਦਾ ਦੁੱਖ ਸਮਝ …
Read More »ਪੰਜਾਬ ਵਿਚ ਲੋਹੜੀ ਮੌਕੇ ਕਾਲੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ
ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ਵਿੱਚ ਬੁੱਧਵਾਰ ਨੂੰ ਲੋਹੜੀ ਦੇ ਤਿਉਹਾਰ ਮੌਕੇ ਹਰ ਪਿੰਡ-ਸ਼ਹਿਰ ਤੇ ਹਰ ਘਰ ਅੰਦਰ ਧੁਖਦੀਆਂ ਧੂਣੀਆਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅਗਨ ਭੇਟ ਕੀਤੀਆਂ ਗਈਆਂ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਮੁਲਾਜ਼ਮ ਜਥੇਬੰਦੀਆਂ, ਮਜ਼ਦੂਰ …
Read More »ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਰੋਸ ਵਜੋਂ ਆਸ਼ੂ ਦੇ ਘਰ ਅੱਗੇ ਕੀਰਤਨ
ਪੰਥਕ ਹੋਕੇ ਤੋਂ ਪਹਿਲਾਂ ਮੰਤਰੀ ਆਸ਼ੂ ਘਰੋਂ ਖਿਸਕੇ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿਪੋਰਟ ਅਨੁਸਾਰ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਭਾਲ ਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਕਰੀਬਨ 70 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। …
Read More »ਰਵਨੀਤ ਬਿੱਟੂ ਤੇ ਗੁਰਕੀਰਤ ਕੋਟਲੀ ਦਾ ਕਹਿਣਾ
ਖੇਤੀ ਕਾਨੂੰਨ ਰੱਦ ਹੋਣ ਤਾਂ ਰਾਜੋਆਣਾ ਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਚਚੇਰੇ ਭਰਾ ਵਿਧਾਇਕ …
Read More »ਬਸਪਾ ਕੌਂਸਲ ਚੋਣਾਂ ‘ਹਾਥੀ’ ਦੇ ਨਿਸ਼ਾਨ ‘ਤੇ ਲੜੇਗੀ
ਨਵਾਂ ਸ਼ਹਿਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਹਾਥੀ’ ਉਤੇ ਹੀ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ ਜਨਮ ਦਿਨ ‘ਜਨ ਕਲਿਆਣ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਪਾਰਟੀ ਦੇ …
Read More »ਪੰਜਾਬ ‘ਚ ਕਰੋਨਾ ਵੈਕਸੀਨ ਦੀ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਹੋਵੇਗੀ ਸ਼ੁਰੂ
‘ਕੋਵੀਸ਼ੀਲਡ’ ਦੀ ਪਹਿਲੀ ਖੇਪ ਪੰਜਾਬ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਲਈ ਟੀਕਾਕਰਨ ਦੀ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ। ਇਸਦੇ ਚੱਲਦਿਆਂ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਦੀ ਪਹਿਲੀ ਖੇਪ ਪੰਜਾਬ ਵਿਚ ਪਹੁੰਚ ਚੁੱਕੀ ਹੈ। ਪੰਜਾਬ ਸਰਕਾਰ ਨੇ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐੱਚਸੀਡਬਲਿਊ) ਦੇ ਟੀਕਾਕਰਨ …
Read More »ਟੀਕਾਕਰਨ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ : ਸਿੱਧੂ
ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਨ ਲਈ ਪੂਰੀ ਤਰਾਂ ਤਿਆਰ ਹੈ। ਲਾਭਪਾਤਰੀ ਨੂੰ 28 ਦਿਨਾਂ ਦੇ ਫ਼ਰਕ ਨਾਲ ਦੋ ਖ਼ੁਰਾਕਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਟੀਕਾਕਰਨ ਦੀ ਸ਼ੁਰੂਆਤ ਲਈ ਹਰੇਕ ਜ਼ਿਲ੍ਹੇ ਵਿੱਚ 5 …
Read More »ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ‘ਚ ਰਾਜਪਾਲ ਵੀਪੀ ਸਿੰਘ ਬਦਨੌਰ ਮੋਹਾਲੀ ਵਿਖੇ ਲਹਿਰਾਉਣਗੇ ਤਿਰੰਗਾ
ਕੈਪਟਨ ਅਮਰਿੰਦਰ ਪਟਿਆਲਾ ‘ਚ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ : ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ, ਜਿਥੇ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ …
Read More »ਲਾਹੌਰ ‘ਚ ਸ਼ਰਧਾ ਨਾਲ ਮਨਾਇਆ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਦਿਵਸ
ਸਾਈਂ ਮੀਆਂ ਮੀਰ ਦੇ ਅਸਥਾਨ ਵਿਖੇ ਹੋਏ ਸਮਾਗਮ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਨੀਂਹ ਪੱਥਰ ਦਿਵਸ ਬੁੱਧਵਾਰ ਨੂੰ ਲਾਹੋਰ ਵਿਚ ਸਾਈਂ ਮੀਆਂ ਮੀਰ ਸਾਹਿਬ ਦੇ ਅਸਥਾਨ ‘ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸਾਈਂ ਅਲੀ ਰਜ਼ਾ ਕਾਦਰੀ ਨੇ ਕੀਤੀ। ਸਮਾਗਮ ਵਿਚ ਗੁਰਦੁਆਰਾ ਜਨਮ …
Read More »