ਅਜਨਾਲਾ/ਬਿਊਰੋ ਨਿਊਜ਼ : ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਇਸ …
Read More »ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਦਾ ਹੋਇਆ ਦੇਹਾਂਤ
ਖੇਮਕਰਨ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਦਾ ਐਤਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੇ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਹਥਾੜ ਖੇਤਰ ’ਚ ਸਥਿੱਤ ਪਿੰਡ ਜੋਧ ਸਿੰਘ ਵਾਲਾ ਦੇ ਸ਼ਮਸ਼ਾਨ ਘਾਟ ’ਚ ਕਰ ਦਿੱਤਾ ਗਿਆ ਹੈ। ਮਾਸਟਰ ਜੀ …
Read More »ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸਿਵਲ …
Read More »ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਕੀਤਾ ਮੁਲਤਵੀ
ਪਰਿਵਾਰ ਅਤੇ ਦੋਸਤਾਂ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਟੇਕਣਾ ਸੀ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਪਰਿਵਾਰ ਅਤੇ ਦੋਸਤਾਂ ਸਮੇਤ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਅਚਾਨਕ ਰੱਦ ਕਰ ਦਿੱਤਾ ਹੈ। ਉਨ੍ਹਾਂ ਆਪਣੇ ਦੋਸਤਾਂ ਅਤੇ ਪਰਿਵਾਰ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਮੱਥਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸੂਬੇ ਦੇ 10 ਹਜ਼ਾਰ ਦੇ ਕਰੀਬ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾ ਦਿੱਤੀ ਹੈ ਅਤੇ ਸਾਰੇ ਸਰਪੰਚਾਂ ਨੂੰ ਵਧਾਈਆਂ ਵੀ ਦਿੱਤੀਆਂ। ਸਹੁੰ ਚੁੱਕ ਸਮਾਗਮ …
Read More »ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ’ਤੇ ਪਾਬੰਦੀ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖਤ ਨੋਟਿਸ
ਕਿਹਾ : 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ’ਚ ਨੌਕਰੀ ਕਰਨ ਵਾਲੇ ਅੰਮਿ੍ਰਤਧਾਰੀ ਮੁਲਾਜ਼ਮਾਂ ਖਿਲਾਫ ਕਿਰਪਾਨ ਪਹਿਨਣ ’ਤੇ ਪਾਬੰਦੀ ਦੇ ਆਦੇਸ਼ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ …
Read More »ਕੁਲਦੀਪ ਸਿੰਘ ਧਾਲੀਵਾਲ ਨੇ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਨੂੰ ਦੱਸਿਆ ਮੰਦਭਾਗਾ
ਕਿਰਪਾਨ ਸਾਡਾ ਧਾਰਮਿਕ ਚਿੰਨ੍ਹ : ਧਾਲੀਵਾਲ ਅੰਮਿ੍ਰਤਸਰ/ਬਿਊਰੋ ਨਿਊਜ਼ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਸੰਬੰਧੀ ਜਾਰੀ ਹੁਕਮਾਂ ਦੀ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਖਤ ਨਿੰਦਾ ਕੀਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਐੱਨ.ਆਰ.ਆਈ. ਮਾਮਲਿਆਂ ਅਤੇ …
Read More »ਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਜਾਖੜ
ਸੁਨੀਲ ਜਾਖੜ ਨੂੰ ਜਾਗਿਆ ਅਕਾਲੀ ਦਲ ਪ੍ਰਤੀ ਹੇਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹੇਜ ਜਾਗ ਗਿਆ ਹੈ। ਇਸਦੇ ਚੱਲਦਿਆਂ ਜਾਖੜ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਹੋਂਦ ਬਹੁਤ ਜ਼ਰੂਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਥ …
Read More »ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜਾਰੀ ਰਹੇਗੀ 20 ਡਾਲਰ ਦੀ ਫੀਸ
24 ਅਕਤੂਬਰ ਨੂੰ ਮੁੜ ਦੋਵਾਂ ਦੇਸ਼ਾਂ ਵਿੱਚ ਨਵਿਆਇਆ ਗਿਆ ਸਮਝੌਤਾ ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਅਮਰੀਕੀ ਡਾਲਰ ਦੀ ਫੀਸ ਭਾਰਤੀ ਯਾਤਰੀਆਂ ਲਈ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਇਹ ਖੁਲਾਸਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ …
Read More »ਸ਼੍ਰੋਮਣੀ ਕਮੇਟੀ ਦੀ ਚੋਣ ਜਿੱਤਣ ਲਈ ਅਕਾਲੀ ਦਲ ਨੇ ਪਾਰਟੀ ਨੂੰ ਦਾਅ ‘ਤੇ ਲਾਇਆ : ਬੀਬੀ ਜਗੀਰ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤਣ ਲਈ ਕਾਂਗਰਸ, ‘ਆਪ’ ਤੇ ਭਾਜਪਾ ਨਾਲ ਸੌਦੇਬਾਜ਼ੀ ਕਰਨ ਦੇ ਆਰੋਪ ਲਗਾਏ। ਇਹ ਪ੍ਰਗਟਾਵਾ ਉਨ੍ਹਾਂ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ …
Read More »