ਹਰਪਾਲ ਚੀਮਾ ਬੋਲੇ – ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਧੋਖੇ ‘ਚ ਰੱਖਿਆ ਚੰਡੀਗੜ੍ਹ, ਬਿਊਰੋ ਂਿਨਊਜ਼ ਆਮ ਆਦਮੀ ਪਾਰਟੀ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੀ ਹੈ, ਪਰ ਇਸਦਾ ਸੇਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗ ਰਿਹਾ ਹੈ। ਇਹ ਪ੍ਰਗਟਾਵਾ …
Read More »ਹਰਸਿਮਰਤ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਬਣੇ ਖੇਤੀ ਕਾਨੂੰਨ
ਹੁਣ ਕਹਿੰਦੇ, ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੇ ਮੇਰੀ ਨਹੀਂ ਸੁਣੀ ਗੱਲ ਅੰਮ੍ਰਿਤਸਰ, ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਪ੍ਰਭਾਵਿਤ ਕਰਨ ਲਈ ਹੀ ਇਸ ਨੂੰ ਲੰਬਾ ਖਿੱਚ ਰਹੀ ਹੈ। ਸਰਕਾਰ ਕਿਸਾਨਾਂ ਦੀ ਮੰਗ ਮੁਤਾਬਕ ਖੇਤੀ ਕਾਨੂੰਨ ਰੱਦ ਕਰਨ ਲਈ …
Read More »ਗਰੇਵਾਲ ਤੇ ਜਿਆਣੀ ਦੇ ਸਮਾਜਿਕ ਬਾਈਕਾਟ ਦੇ ਐਲਾਨ ਮਗਰੋਂ ਭਾਜਪਾ ‘ਚ ਬੇਚੈਨੀ ਵਧੀ
ਭਾਜਪਾ ਆਗੂਆਂ ਨੂੰ ਪੰਜਾਬ ਦੇ ਪਿੰਡਾਂ ‘ਚ ਵੜਨਾ ਹੋਇਆ ਔਖਾ ਚੰਡੀਗੜ੍ਹ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਪੰਜਾਬ ਦੇ ਦੋ ਆਗੂਆਂ ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਜਿਆਣੀ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਭਾਜਪਾ ਵਿਚ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਅਜਿਹੇ ਐਲਾਨ ਤੋਂ …
Read More »ਢਾਈ ਕਰੋੜ ਦੀ ਹੈਰੋਇਨ ਸਣੇ ਚਾਰ ਕਾਬੂ
ਹਰਿਆਣਾ ਤੋਂ ਲਿਆ ਕੇ ਪੰਜਾਬ ਵਿੱਚ ਵੇਚਦੇ ਸਨ ਨਸ਼ਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਪੁਲਿਸ ਨੇ ਇਕ ਨਾਕੇ ਦੌਰਾਨ ਚਾਰ ਨੌਜਵਾਨਾਂ ਨੂੰ ਅੱਧਾ ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਹੈ। ਕੌਮਾਂਤਰੀ ਬਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਢਾਈ ਕਰੋੜ ਰੁਪਏ ਦੱਸੀ ਗਈ ਹੈ। ਐੱਸਐੱਸਪੀ ਗੁਰਦਾਸਪੁਰ ਡਾ. ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਬਹਿਰਾਮਪੁਰ …
Read More »ਨਵਜੋਤ ਸਿੱਧੂ ਨੇ ਫਿਰ ਘੇਰੀ ਮੋਦੀ ਸਰਕਾਰ
ਕਿਹਾ : ਕਿਸਾਨਾਂ ਨੂੰ ਫਸਲਾਂ ‘ਤੇ ਸਹੀ ਐਮ ਐਸ ਪੀ ਦੀ ਲੋੜ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅੱਜ ਇਕ ਵਾਰ ਫਿਰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ …
Read More »ਕਿਸਾਨਾਂ ਦੀਆਂ ਮੰਗਾਂ ਜਾਇਜ਼
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ : ਕਾਲੇ ਕਾਨੂੰਨ ਰੱਦ ਕਰੇ ਮੋਦੀ ਸਰਕਾਰ ਪਟਿਆਲਾ/ਬਿਊਰੋ ਨਿਊਜ਼ ਸੰਸਦ ਮੈਂਬਰ ਪਰਨੀਤ ਕੌਰ ਅੱਜ ਪਟਿਆਲਾ ਜ਼ਿਲ੍ਹੇ ਦੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਨਵੇਂ ਟ੍ਰੈਕਟਰ-ਟਰਾਲੀ ਪ੍ਰਦਾਨ ਕਰਨ ਲਈ ਪਿੰਡ ਸਫੇੜਾ ਵਿਖੇ ਪੁੱਜੇ ਸਨ ਜਿਨ੍ਹਾਂ ਕਿਸਾਨਾਂ ਦੇ ਟ੍ਰੈਕਟਰ ਤੇ ਟਰਾਲੀ ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਸਮੇਂ …
Read More »ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ‘ਤੇ ਕੀਤਾ ਮਾਣਹਾਨੀ ਦਾ ਮੁਕੱਦਮਾ
ਬਠਿੰਡਾ/ਬਿਊਰੋ ਨਿਊਜ਼ ਕਿਸਾਨ ਅੰਦੋਲਨ ‘ਚ ਹਿੱਸਾ ਲੈ ਰਹੀ ਬਜੁਰਗ ਬੇਬੇ ਮਹਿੰਦਰ ਕੌਰ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਇਥੇ ਜਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਬਾਰੇ ਕੰਗਨਾ ਰਣੌਤ ਨੇ ਟਵਿੱਟਰ ਤੇ ਟਿੱਪਣੀ ਕਰਕੇ ਕਿਹਾ ਸੀ ਕਿ ਧਰਨੇ ‘ਚ ਸ਼ਾਮਲ ਹੋਣ ਵਾਲੀਆਂ ਬੀਬੀਆਂ 100-100 ਰੁਪਏ …
Read More »ਚੰਡੀਗੜ੍ਹ ਦੇ ਬਣੇ ਮੇਅਰ ਰਵੀ ਕਾਂਤ ਸ਼ਰਮਾ
ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਵੀ ਭਾਜਪਾ ਦਾ ਕਬਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਦੀਆਂ ਅੱਜ ਹੋਈਆਂ ਚੋਣਾਂ ‘ਚ ਭਾਜਪਾ ਉਮੀਦਵਾਰਾਂ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਭਾਜਪਾ ਵਲੋਂ ਮੇਅਰ ਦੇ ਅਹੁਦੇ ਲਈ ਰਵੀਕਾਂਤ ਸ਼ਰਮਾ, ਸੀਨੀਅਰ …
Read More »ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂ ਹੁਣ 20 ਜਨਵਰੀ ਤੱਕ ਕਰਵਾ ਸਕਣਗੇ ਪਾਸਪੋਰਟ ਜਮ੍ਹਾਂ
ਅੰਮ੍ਰਿਤਸਰ/ਬਿਊਰੋ ਨਿਊਜ਼ ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ …
Read More »ਦਿੱਲੀ ਮੋਰਚੇ ਲਈ ਦੋਆਬੀਆਂ ਨੇ ਦਿਖਾਇਆ ਉਤਸ਼ਾਹ
ਸ਼ਹਾਦਤ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹੋਵੇਗੀ ਆਰਥਿਕ ਮੱਦਦ ਜਲੰਧਰ/ਬਿਊਰੋ ਨਿਊਜ਼ : ਦੋਆਬੇ ਦੇ ਚਾਰੇ ਜ਼ਿਲ੍ਹਿਆਂ ਦੇ ਪਿੰਡਾਂ ਵਿੱਚੋਂ ਲੋਕ ਕੜਾਕੇ ਦੀ ਠੰਢ ਦੌਰਾਨ ਵੀ ਲਗਾਤਾਰ ਦਿੱਲੀ ਮੋਰਚਿਆਂ ਵੱਲ ਕੂਚ ਕਰ ਰਹੇ ਹਨ। ਦੋਆਬੇ ਵਿੱਚੋਂ ਉਹ ਲੋਕ ਵੀ ਵੱਡੀ ਗਿਣਤੀ ‘ਚ ਕਿਸਾਨੀ ਘੋਲ ਵਿੱਚ ਸ਼ਾਮਲ ਹੋ ਰਹੇ ਹਨ, ਜਿਹੜੇ ਸਿਰਫ …
Read More »