Breaking News
Home / ਪੰਜਾਬ (page 874)

ਪੰਜਾਬ

ਪੰਜਾਬ

ਲੁਧਿਆਣਾ ‘ਚ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ

ਰਵਨੀਤ ਬਿੱਟੂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਸਨ ਭਾਜਪਾਈ ਲੁਧਿਆਣਾ, ਬਿਊਰੋ ਨਿਊਜ਼ ਲੁਧਿਆਣਾ ਵਿਚ ਭਾਜਪਾ ਕਾਰਕੁੰਨਾਂ ਨੇ ਅੱਜ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭਾਜਪਾ ਕਾਰਕੁੰਨਾਂ ਦੀ ਪੁਲਿਸ …

Read More »

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ

ਸਿੰਘੂ ਬਾਰਡਰ ‘ਤੇ ਭੁੱਖ ਹੜਤਾਲ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵਧੀ ਭਲਕੇ 7 ਜਨਵਰੀ ਨੂੰ ਕਿਸਾਨਾਂ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਹੈ ਖੇਤੀ ਕਾਨੂੰਨ ਵਾਪਸ ਲਏ ਜਾਣ ਤਾਂ ਕਿ ਕੜਾਕੇ ਦੀ ਠੰਢ …

Read More »

ਦਿੱਲੀ ਕਿਸਾਨ ਅੰਦੋਲਨ ‘ਚੋਂ ਵਾਪਸ ਪਰਤ ਰਹੇ ਬਠਿੰਡਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਅੰਦੋਲਨ ਦੌਰਾਨ ਬਿਮਾਰ ਹੋਏ ਇਕ ਹੋਰ ਕਿਸਾਨ ਨਾਜ਼ਰ ਸਿੰਘ ਦੀ ਗਈ ਜਾਨ ਬਠਿੰਡਾ, ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਹੈਂਕੜ ਭਰੇ ਰਵੱਈਏ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਦੇ 24 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ …

Read More »

ਤੀਕਸ਼ਣ ਸੂਦ ਦੇ ਘਰ ‘ਚ ਗੋਹਾ ਸੁੱਟਣ ਦਾ ਮਾਮਲਾ

ਕੈਪਟਨ ਵਲੋਂ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ ਹੁਕਮ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਹੁਸ਼ਿਆਰਪੁਰ ਸਥਿਤ ਘਰ ‘ਚ ਗੋਹਾ ਸੁੱਟਣ ਦੇ ਮਾਮਲੇ ‘ਚ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ …

Read More »

ਪੰਜਾਬ ‘ਚ ਭਲਕੇ 7 ਜਨਵਰੀ ਤੋਂ ਖੁੱਲ੍ਹਣਗੇ ਸਕੂਲ

5ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਜਾ ਸਕਣਗੇ ਸਕੂਲ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਲਕੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ …

Read More »

ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ

ਮਨਪ੍ਰੀਤ ਬਾਦਲ ਨੇ ਕਿਹਾ, ਕੇਂਦਰ ਸਰਕਾਰ ਨੇ ਰੋਕੇ 1200 ਕਰੋੜ ਰੁਪਏ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹੋਰਨਾਂ ਮੰਤਰੀਆਂ ਵਾਂਗ ਆਪਣੇ ਵਿਭਾਗ ਦੀਆਂ ਪਿਛਲੇ ਸਾਲ ਦੀਆਂ ਜਿੱਥੇ ਪ੍ਰਾਪਤੀਆਂ ਦੱਸੀਆਂ ਉੱਥੇ ਨਵੇਂ ਵਰ੍ਹੇ 2021 ਦੌਰਾਨ ਸਰਕਾਰ ਅਤੇ ਵਿਭਾਗ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। …

Read More »

ਪੰਜਾਬ ਪੁਲਿਸ ਨੇ ਹੈਕਰ ਗਿਰੋਹ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਦੇ ਚੀਫ ਮੁੱਖ ਸਕੱਤਰ ਦਾ ਫੇਸਬੁੱਕ ਹੋਇਆ ਸੀ ਹੈਕ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਸੈਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਫੇਸਬੁੱਕ ਅਕਾਊਂਟ ਨੂੰ ਹੈਕ ਕਰਨ ਵਾਲੇ ਛੇ ਹੈਕਰਾਂ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ …

Read More »

ਮੋਦੀ ਸਰਕਾਰ ਦੇ ਹੰਕਾਰ ਨੇ 60 ਤੋਂ ਵਧੇਰੇ ਕਿਸਾਨਾਂ ਦੀ ਲਈ ਜਾਨ

ਰਾਹੁਲ ਗਾਂਧੀ ਨੇ ਕਿਹਾ, ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ ਚੰਡੀਗੜ੍ਹ ‘ਚ ਕਾਂਗਰਸੀ ਆਗੂਆਂ ਨੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਰਵੱਈਏ ‘ਤੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ‘ਤੇ ਨਿਸ਼ਾਨੇ ਸਾਧੇ। ਇਸ ਸਬੰਧੀ …

Read More »

ਮੋਬਾਈਲ ਟਾਵਰ ਤੋੜਨ ਦੇ ਮਾਮਲੇ ‘ਚ ਹੋਈ ਸੁਣਵਾਈ

ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ‘ਚ ਰਿਲਾਇੰਸ ਜੀਓ ਦੇ ਮੋਬਾਇਲ ਟਾਵਰ ਤੋੜਨ ਦੇ ਮਾਮਲੇ ‘ਚ ਰਿਲਾਇੰਸ ਵੱਲੋਂ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ-ਤਲਬ ਕੀਤਾ ਹੈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਸਰਕਾਰ ਨੇ …

Read More »

ਪੰਜਾਬ ਸਰਕਾਰ ਨੇ ਕੈਲੰਡਰ ‘ਤੇ ਛਾਪੀ ਸ਼ੋਭਾ ਸਿੰਘ ਵਲੋਂ ਬਣਾਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ

ਸ਼ੋਭਾ ਸਿੰਘ ਦੀ ਬੇਟੀ ਨੇ ਕਾਪੀ ਰਾਈਟ ਦਾ ਕੀਤਾ ਦਾਅਵਾ ਚੰਡੀਗੜ੍ਹ, ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ‘ਤੇ ਪੰਜਾਬ ਸਰਕਾਰ ਹੁਣ ਪ੍ਰਸਿੱਧ ਪੇਂਟਰ ਸ਼ੋਭਾ ਸਿੰਘ ਦੀਆਂ ਬਣਾਈਆਂ ਤਸਵੀਰਾਂ ਨੂੰ ਇਸਤੇਮਾਲ ਨਹੀਂ ਕਰੇਗੀ। ਸ਼ੋਭਾ ਸਿੰਘ ਦੀ ਬੇਟੀ ਵੱਲੋਂ ਪੰਜਾਬ ਸਰਕਾਰ ਦੇ ਕੈਲੰਡਰ ‘ਤੇ ਛਾਪੀ ਗਈ …

Read More »