ਕਿਹਾ, ਕਿਸਾਨ ਅੰਦੋਲਨ ਦੀ ਆੜ ‘ਚ ਹੋ ਰਹੀ ਹੈ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ ਕੰਪਨੀ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਰਿਲਾਇੰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਨਾਲ ਹੀ ਕੰਪਨੀ ਨੇ ਅਰਜ਼ੀ ਦਾਖਲ ਕਰਦੇ ਹੋਏ ਇਸ ਮਾਮਲੇ …
Read More »ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ
ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ 3 ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ। ਅੱਜ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਮਾਲਵਾ ਦੇ ਪ੍ਰਧਾਨ ਤਰਸੇਮ ਸਿੰਘ ਭਿੰਡਰ ਆਪਣੇ 3 …
Read More »ਕਿਸਾਨਾਂ ਨੇ ਭਾਜਪਾ ਆਗੂ ਤੀਕਸ਼ਣ ਸੂਦ ਦੇ ਘਰ ਅੱਗੇ ਸੁੱਟਿਆ ਗੋਹਾ
ਭਾਜਪਾ ਆਗੂ ਅਨਿਲ ਜੋਸ਼ੀ ਦਾ ਸ਼ੋਅਰੂਮ ਵੀ ਕਰਵਾਇਆ ਬੰਦ ਹੁਸ਼ਿਆਰਪੁਰ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਕੀਤੀ ਟਿੱਪਣੀ ਤੋਂ ਗ਼ੁੱਸੇ ‘ਚ ਆਏ ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਮੂਹਰੇ ਗੋਹਾ ਸੁੱਟ ਦਿੱਤਾ। ਇਸ ਸਬੰਧੀ ਕਿਸਾਨਾਂ ਵੱਲੋਂ …
Read More »ਨਵੇਂ ਸਾਲ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼ ਅਤਿ ਦੀ ਸਰਦੀ ਅਤੇ ਧੁੰਦ ਦੇ ਬਾਵਜੂਦ ਦੂਰੋਂ ਨੇੜਿਉਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਨਵੇਂ ਸਾਲ 2021 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਕੇ ਜੀ ਆਇਆਂ ਆਖਿਆ। ਲੰਘੀ ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪੁੱਜ ਗਏ ਸਨ । ਭੀੜ ਇੰਨੀ ਜ਼ਿਆਦਾ …
Read More »ਬੀਬੀ ਜਗੀਰ ਕੌਰ ਨੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੜੀ ਛੱਡਣ ਲਈ ਵੀ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ …
Read More »‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਪੰਜਾਬ ਦੇ 2 ਦਿਨਾਂ ਦੌਰੇ ‘ਤੇ
ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਪਾਰਟੀ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਦੋ ਰੋਜ਼ਾ ਦੌਰੇ ‘ਤੇ ਪੰਜਾਬ ਪੁੱਜੇ। ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਪੰਜਾਬ ਦੇ ਵਿਧਾਇਕਾਂ, ਸੀਨੀਅਰ ਆਗੂਆਂ …
Read More »ਅੱਜ ਤੋਂ ਪੰਜਾਬ ‘ਚ ਰਾਤ ਦਾ ਕਰਫਿਊ ਖ਼ਤਮ
ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨੂੰ ਫੈਲਣ ਰੋਕਣ ਲਈ ਲਾਇਆ ਗਿਆ ਰਾਤ ਦਾ ਕਰਫਿਊ ਤੋਂ ਅੱਜ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਨੇ 1 ਜਨਵਰੀ ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ ਤੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ …
Read More »ਪੰਜਾਬ ‘ਚ ਮੋਬਾਈਲ ਟਾਵਰ ਤੋੜਨ ਦੇ ਮਾਮਲੇ ‘ਚ ਰਾਜਪਾਲ ਦੇ ਤਿੱਖੇ ਤੇਵਰ
ਮੁੱਖ ਸਕੱਤਰ ਤੇ ਡੀਜੀਪੀ ਨੂੰ ਕੀਤਾ ਤਲਬ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਕਿਸਾਨ ਅੰਦੋਲਨ ਦੌਰਾਨ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਸੁਰੱਖਿਆ ਏਜੰਸੀਆਂ ਦੀ ਅਸਫਲਤਾ ਦੱਸਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਤਲਬ ਕੀਤਾ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਦੌਰਾਨ 1600 …
Read More »ਐਮ ਐਸ ਪੀ ਦੀ ਕਾਨੂੰਨੀ ਗਰੰਟੀ ਕਿਸਾਨਾਂ ਦਾ ਮੁੱਢਲਾ ਹੱਕ
ਭਗਵੰਤ ਮਾਨ ਨੇ ਕਿਹਾ, ਸਰਕਾਰ ਭੱਜਣ ਤੋਂ ਬਜਾਏ ਇਸ ਨੂੰ ਲਾਗੂ ਕਰੇ ਚੰਡੀਗੜ੍ਹ, ਬਿਊਰੋ ਨਿਊਜ਼ ਕਿਸਾਨਾਂ ਤੇ ਕੇਂਦਰ ਸਰਕਾਰ ‘ਚ ਕੁਝ ਮੁੱਦਿਆਂ ਉੱਤੇ ਸਹਿਮਤੀ ਦੇ ਬਣ ਰਹੇ ਅਸਾਰਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣੇ ਚਾਹੀਦੇ ਹਨ। ਆਪ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ …
Read More »ਮਨੋਹਰ ਲਾਲ ਖੱਟਰ ਦਾ ਕਹਿਣਾ, ਅਸੀਂ ਕਿਸਾਨਾਂ ਨੂੰ ਹਰਿਆਣਾ ‘ਚ ਐਮ ਐੱਸ ਪੀ ਦੇਣ ਲਈ ਹਾਂ ਤਿਆਰ
ਸ਼ਾਹਜਹਾਂਪੁਰ ਬਾਰਡਰ ‘ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ ਚੰਡੀਗੜ੍ਹ, ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅਸੀਂ ਕਿਸਾਨਾਂ ਨੂੰ ਹਰਿਆਣਾ ‘ਚ ਐਮ ਐੱਸ ਪੀ ਦੇਣ ਨੂੰ ਤਿਆਰ ਹਾਂ। ਉਨ੍ਹਾਂ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਜੇਕਰ ਹਰਿਆਣਾ ਵਿਚ ਐਮ …
Read More »