ਕੈਪਟਨ ਅਮਰਿੰਦਰ ਨੇ ਕੀਤੀ ਰਸਮੀ ਸ਼ੁਰੂਆਤ ਮੁਹਾਲੀ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ। ਇਹ ਕੌਰੀਡੋਰ ਇਸ ਖੇਤਰ ਦੇ ਆਰਥਿਕ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਇਸ ਰਸਤੇ ਲੱਗਦੇ ਟ੍ਰੈਫਿਕ ਜਾਮ ਤੋਂ …
Read More »ਭਾਜਪਾ ਆਗੂ ਕਿਸਾਨਾਂ ਨੂੰ ਬਦਨਾਮ ਨਾ ਕਰਨ : ਕੈਪਟਨ ਅਮਰਿੰਦਰ
ਕਿਹਾ – ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਭਾਜਪਾਈ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਭਾਜਪਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ …
Read More »ਪੰਜਾਬ ‘ਚ ਗੱਡੀਆਂ ਦੀ ਸ਼ਾਨ ਬਣਨ ਲੱਗੇ ਕਿਸਾਨੀ ਝੰਡੇ
ਕਿਸਾਨ ਮੋਰਚੇ ਨੇ ਪਿੰਡਾਂ ‘ਚੋਂ ਧੜੇਬੰਦੀਆਂ ਖਤਮ ਕਰਨ ਦਾ ਮੁੱਢ ਬੰਨ੍ਹਿਆ ਜਲੰਧਰ/ਬਿਊਰੋ ਨਿਊਜ਼ : ਦਿੱਲੀ ਦੀਆਂ ਬਰੂਹਾਂ ‘ਤੇ ਲੱਗੇ ਕਿਸਾਨੀ ਮੋਰਚਿਆਂ ਨੇ ਪੰਜਾਬ ਦੇ ਲੋਕਾਂ ਵਿੱਚ ਸਿਫ਼ਤੀ ਤਬਦੀਲੀਆਂ ਲਿਆਂਦੀਆਂ ਹਨ। ਸੂਬੇ ਦੇ ਬੁੱਧੀਜੀਵੀ ਇਹ ਮੰਨ ਰਹੇ ਹਨ ਕਿ ਖੇਤੀ ਬਿੱਲਾਂ ਵਿਰੁੱਧ ਲਾਏ ਗਏ ਮੋਰਚੇ ਨਾਲ ਪੰਜਾਬ ਕਰਵਟ ਲੈਣ ਲੱਗ ਪਿਆ …
Read More »ਕਿਸਾਨਾਂ ਦੀ ਗੱਲ ਸੁਣਨ ਮੋਦੀ : ਬਿੱਟੂ
ਜੇ ਐਸ ਗਿੱਲ ਨੇ ਕਿਹਾ – ਕਾਨੂੰਨ ਵਾਪਸ ਲੈਣ ਨਾਲ ਪ੍ਰਧਾਨ ਮੰਤਰੀ ਛੋਟੇ ਨਹੀਂ ਹੋਣ ਲੱਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਖੇਤੀ ਕਾਨੂੰਨਾਂ ‘ਤੇ ਕੇਂਦਰ ਸਰਕਾਰ ਦੇ ਰਵੱਈਏ ਨੂੰ ਜ਼ਿੱਦੀ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਪੂਰੀ …
Read More »ਨੋਬਲ ਪੁਰਸਕਾਰ ਵਿਜੇਤਾ ਅਮ੍ਰਿਤਆ ਸੇਨ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ
ਕੋਲਕਾਤਾ : ਨੋਬਲ ਪੁਰਸਕਾਰ ਵਿਜੇਤਾ ਅਮ੍ਰਿਤਆ ਸੇਨ ਨੇ ਇਕ ਇੰਟਰਵਿਊ ਦੌਰਾਨ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਜਾਰੀ ਪ੍ਰਦਰਸ਼ਨ ਦੀ ਹਮਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸ ਲਈ ਵਾਜਬ ਵਜ੍ਹਾ ਹੈ। 87 ਸਾਲਾ ਹਾਰਵਰਡ ਯੂਨੀਵਰਸਿਟੀ ਪ੍ਰੋਫੈਸਰ ਸੇਨ ਨੇ ਕਿਹਾ ਕਿ ਤਿੰਨਾਂ ਖੇਤੀ …
Read More »ਸਿੱਖੀ ਸਰੂਪ ‘ਚ ਸਜੇ ਬੱਚੇ ਕਿਸਾਨ ਅੰਦੋਲਨ ‘ਚ ਪਹੁੰਚੇ
ਨਵੀਂ ਦਿੱਲੀ : ਪੂਰਬੀ ਦਿੱਲੀ ਦੀ ਝਿਲਮਿਲ ਕਲੋਨੀ ਦੀ ਸਿੰਘ ਸਭਾ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਮੂਲੀਅਤ ਕੀਤੀ ਗਈ ਤੇ ਸਭਾ ਵੱਲੋਂ ਸਥਾਨਕ ਬੱਚਿਆਂ ਨੇ ਗਾਜ਼ੀਪੁਰ ‘ਚ ਧਰਨੇ ਵਿੱਚ ਸ਼ਬਦ ਤੇ ਗੀਤ ਪੇਸ਼ ਕੀਤੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਇਲਾਕੇ ਦੇ ਮੈਂਬਰ ਬਲਬੀਰ ਸਿੰਘ ਵਿਵੇਕ ਵਿਹਾਰ ਨੇ ਦੱਸਿਆ ਕਿ …
Read More »ਕਿਸਾਨ ਆਪਣੀ ਹੋਂਦ ਲਈ ਲੜ ਰਹੇ ਹਨ ਲੜਾਈ : ਕੇਜਰੀਵਾਲ
ਕਿਹਾ : ਪੂੰਜੀਪਤੀਆਂ ਨਾਲ ਖੜ੍ਹੀ ਹੈ ਕੇਂਦਰ ਦੀ ਮੋਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੰਘੂ ਬਾਰਡਰ ਦੇ ਦੂਜੇ ਦੌਰੇ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਮੰਤਰੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਕਿਸਾਨਾਂ ਨਾਲ ਬਹਿਸ ਕਰਕੇ ਦੇਖ ਲੈਣ, ਇਸ ਤੋਂ ਸਾਫ਼ ਹੋ ਜਾਵੇਗਾ ਕਿ ਤਿੰਨਾਂ ਕਾਨੂੰਨਾਂ ਨਾਲ ਫ਼ਾਇਦਾ ਹੋਵੇਗਾ …
Read More »ਪੰਜਾਬ ਭਰ ਵਿੱਚ ਭਾਜਪਾ ਆਗੂਆਂ ਦਾ ਸਖਤ ਵਿਰੋਧ
ਜਲੰਧਰ, ਬਠਿੰਡਾ, ਫਗਵਾੜਾ, ਹੁਸ਼ਿਆਰਪੁਰ ਸਣੇ ਕਈ ਥਾਵਾਂ ‘ਤੇ ਝੜਪਾਂ ਚੰਡੀਗੜ੍ਹ : ਪੰਜਾਬ ਵਿੱਚ ਭਾਜਪਾ ਆਗੂਆਂ ਨੂੰ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦਿਨੀਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਸੀ, ਜਿਸ ਨੂੰ ਲੈ ਕੇ ਭਾਜਪਾ ਨੇ …
Read More »ਕੰਧਾਂ ਟੱਪ ਕੇ ਭੱਜੇ ਭਾਜਪਾ ਵਰਕਰ
ਮੁਕੇਰੀਆਂ/ਬਿਊਰੋ ਨਿਊਜ਼ : ਮੁਕੇਰੀਆਂ ਸ਼ਹਿਰ ਦੇ ਇਕ ਪੈਲੇਸ ‘ਚ ਭਾਜਪਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਦੌਰਾਨ ਖੇਤੀ ਕਾਨੂੰਨਾਂ ਦੇ ਫਾਇਦੇ ਸੁਣਨ ਆਏ ਭਾਜਪਾ ਕਾਰਕੁਨਾਂ ਨੂੰ ਕਿਸਾਨੀ ਰੋਹ ਕਾਰਨ ਪੈਲੇਸ ਦੀਆਂ ਕੰਧਾਂ ਟੱਪ ਕੇ ਭੱਜਣਾ ਪਿਆ। ਇਸ ਦੌਰਾਨ ਹਲਕਾ ਵਿਧਾਇਕਾ ਬੀਬੀ ਇੰਦੂ ਬਾਲਾ …
Read More »ਗੁਰਦੁਆਰਾ ਜੋਤੀ ਸਰੂਪ ਵਿਖੇ ਸਾਲਾਨਾ ਸ਼ਹੀਦੀ ਸਭਾ ਸੰਪੰਨ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ ਯਾਦ ਫ਼ਤਹਿਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਸਭਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਨਗਰ …
Read More »