ਕਿਸਾਨਾਂ ਲਈ 24 ਘੰਟੇ ਲੰਗਰ ਅਤੇ ਮੈਡੀਕਲ ਦੀਆਂ ਸਹੂਲਤਾਂ ਨਵੀਂ ਦਿੱਲੀ : ਕੜਾਕੇ ਦੀ ਠੰਢ ਵਿਚ ਸਿੰਘੂ ਬਾਰਡਰ ਦੇ ਕਿਸਾਨਾਂ ਦਾ ਸੰਘਰਸ਼ ਪੂਰੇ ਜੋਸ਼, ਉਤਸ਼ਾਹ ਦੇ ਨਾਲ ਚੱਲ ਰਿਹਾ। ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ। ਇਸਦੇ …
Read More »ਧਾਰਮਿਕ ਚਿੰਨ੍ਹਾਂ ਵਾਲਾ ਸ਼ਾਲ ਪਹਿਨ ਕੇ ਫਿਰ ਚਰਚਾ ‘ਚ ਨਵਜੋਤ ਸਿੱਧੂ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਚਨਚੇਤ ਸ਼ਾਹਕੋਟ ਫੇਰੀ ਨਾਲ ਪੰਜਾਬ ਭਰ ‘ਚ ਇਕ ਨਵਾਂ ਵਿਵਾਦ ਛਿੜ ਗਿਆ ਹੈ। ਦਰਅਸਲ ਨਵਜੋਤ ਸਿੱਧੂ ਹਲਕਾ ਸ਼ਾਹਕੋਟ ਦੇ ਪਿੰਡ ਸੰਢਾਵਾਲ ਵਿਖੇ ਕਿਸਾਨਾਂ ਨੂੰ ਐਮਐਸਪੀ ਪ੍ਰਤੀ ਜਾਗਰੂਕ ਕਰਨ ਆਏ ਸਨ। ਉਨ੍ਹਾਂ ਨੇ ਇਕ ਰੁਮਾਲਾ ਸਾਹਿਬ ਦੀ ਤਰ੍ਹਾਂ ਸ਼ਾਲ ਜਿਸ …
Read More »ਭਾਜਪਾ ਦੇ ਪੰਜਾਬ ਵਿਚ ਉਖੜਨ ਲੱਗੇ ਪੈਰ
ਖੇਤੀ ਕਾਨੂੰਨਾਂ ਖਿਲਾਫ ਰੋਹ ਕਾਰਨ ਪਾਰਟੀ ਤੋਂ ਦੂਰ ਹੋਣ ਲੱਗੇ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰ ਅਤੇ ਹੋਰਨਾਂ ਰਾਜਾਂ ਵਿੱਚ ਮਜ਼ਬੂਤ ਸੱਤਾਧਾਰੀ ਧਿਰ ਹੋਣ ਦੇ ਬਾਵਜੂਦ ਪੰਜਾਬ ‘ਚ ਇਹ ਪਾਰਟੀ ਉਖੜੀ ਹੋਈ ਦਿਖਾਈ ਦੇ ਰਹੀ ਹੈ। ਖਤਮ ਹੋ ਰਿਹਾ ਸਾਲ ਇਸ ਪਾਰਟੀ ਲਈ ਜ਼ਿਆਦਾ ਲਾਭਕਾਰੀ ਨਹੀਂ …
Read More »ਨਗਰ ਨਿਗਮ ਚੋਣਾਂ ਨੂੰ ਲੈ ਕੇ ਡਰੀ ਪੰਜਾਬ ਭਾਜਪਾ
ਅਮਨ ਕਾਨੂੰਨ ਦਾ ਮਸਲਾ ਲੈ ਕੇ ਭਾਜਪਾ ਦਾ ਵਫਦ ਰਾਜਪਾਲ ਕੋਲ ਪਹੁੰਚਿਆ ਚੰਡੀਗੜ੍ਹ : ਭਾਜਪਾ ਦੇ ਇਕ ਵਫ਼ਦ ਵਲੋਂ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ …
Read More »‘ਆਪ’ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੇਗੀ
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ‘ਤੇ ਲੜਨ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਵਲੋਂ ਭੇਜਿਆ ਸੱਦਾ ਰੱਦ
ਭਲਕੇ 30 ਦਸੰਬਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਮਾਨਸਾ, ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸਵਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਕੇਂਦਰੀ ਮੰਤਰੀਆਂ ਦੇ ਦਾਅਵੇ ਹਨ ਕਿ ਖੇਤੀ …
Read More »ਕੈਪਟਨ ਅਮਰਿੰਦਰ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਵੀ ਕਿਸਾਨਾਂ ਨੂੰ ਕੀਤੀ ਅਪੀਲ
ਮੋਬਾਈਲ ਟਾਵਰਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ ਪਾਇਲ, ਬਿਊਰੋ ਲਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੇ ਪੰਜਾਬ ਵਿਚ ਜੀਓ ਦੇ 1500 ਤੋਂ ਵੱਧ ਮੋਬਾਇਲ ਟਾਵਰਾਂ ਨੂੰ ਜ਼ਿੰਦਰੇ ਲਗਾ ਦਿੱਤੇ ਹਨ ਅਤੇ ਟੈਲੀਫੋਨ ਸੇਵਾਵਾਂ ਵੱਡੀ ਪੱਧਰ ‘ਤੇ ਪ੍ਰਭਾਵਿਤ ਹੋਈਆਂ ਹਨ। ਜਿਸ ਨੂੰ ਲੈ ਕੇ ਪੰਜਾਬ …
Read More »ਧਾਰਮਿਕ ਨਿਸ਼ਾਨ ਵਾਲੀ ਸ਼ਾਲ ਲੈਣ ‘ਤੇ ਨਵਜੋਤ ਸਿੱਧੂ ਖਿਲਾਫ ਸ਼ਿਕਾਇਤ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਸਿੱਧੂ ਗਲਤੀ ਲਈ ਤੁਰੰਤ ਮੰਗਣ ਮੁਆਫੀ ਅੰਮ੍ਰਿਤਸਰ, ਬਿਊਰੋ ਨਿਊਜ਼ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ …
Read More »ਲਾਕਡਾਊਨ ਦੌਰਾਨ ਭਾਰਤ ‘ਚ ਫਸੇ 137 ਪਾਕਿਤਸਾਨੀ ਵਤਨ ਪਰਤੇ
ਭਾਰਤ ਤੇ ਪਾਕਿ ਦੋਵਾਂ ਸਰਕਾਰਾਂ ਦਾ ਕੀਤਾ ਧੰਨਵਾਦ ਅਟਾਰੀ, ਬਿਊਰੋ ਨਿਊਜ਼ ਲਾਕਡਾਊਨ ਤੋਂ ਪਹਿਲਾਂ ਭਾਰਤ ਵਿਚ ਆਏ 137 ਪਾਕਿਸਤਾਨੀ ਅੱਜ ਆਪਣੇ ਵਤਨ ਵਾਪਸ ਪਰਤ ਗਏ ਹਨ। ਵਾਹਗਾ ਅਟਾਰੀ ਬਾਰਡਰ ਦੇ ਪ੍ਰੋਟੋਕਾਲ ਅਧਿਕਾਰੀ ਏ.ਐਸ.ਆਈ. ਅਰੁਣਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੋਰਾਨ ਇਕ ਪਾਕਿਸਤਾਨੀ ਨਾਗਰਿਕ ਨੇ ਕਿਹਾ ਕਿ ਅਸੀਂ ਭਾਰਤ …
Read More »ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਅੰਦੋਲਨ ਨੂੰ ਹੋ ਗਏ 33 ਦਿਨ
ਬਰਨਾਲਾ ‘ਚ ਕਾਲੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਦੌਰਾਨ ਕਿਸਾਨ ਦੀ ਗਈ ਜਾਨ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 33 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਪੰਜਾਬ ਵਿਚੋਂ ਵੱਡੀ ਗਿਣਤੀ …
Read More »