ਪਿੰਡ ਵਾਸੀਆਂ ਦਾ ਕਹਿਣਾ, ਰਾਜ ਸਭਾ ਦੀ ਮੈਂਬਰੀ ਲਈ ਗਰੇਵਾਲ ਪੰਜਾਬ ਦੇ ਕਿਸਾਨਾਂ ਨਾਲ ਕਰ ਰਹੇ ਹਨ ਧੋਖਾ ਬਰਨਾਲਾ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਦਾ ਉਨ੍ਹਾਂ ਦੇ ਹੀ ਜੱਦੀ ਪਿੰਡ ਧਨੌਲਾ ਵਾਸੀਆਂ ਨੇ ਬਾਈਕਾਟ ਦਾ ਐਲਾਨ ਕੀਤਾ ਹੈ। …
Read More »ਪੰਜਾਬ ਦੇ ਮੰਤਰੀਆਂ ਦੀ ਅਸ਼ਵਨੀ ਸ਼ਰਮਾ ਨੂੰ ਚਿਤਾਵਨੀ
ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰਨ ਲਈ ਕਿਹਾ ਚੰਡੀਗੜ੍ਹ, ਬਿਊਰੋ ਨਿਊਜ਼ ਨੀਵੇਂ ਦਰਜੇ ਦੀ ਬਿਆਨਬਾਜ਼ੀ ਕਰਕੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਲਈ ਅਸ਼ਵਨੀ ਸ਼ਰਮਾ ਦੀ ਆਲੋਚਨਾ ਹੋ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਚਿਤਾਵਨੀ ਦਿੱਤੀ ਕਿ …
Read More »ਐਸ.ਵਾਈ.ਐਲ. ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ
ਸਾਡੇ ਕੋਲ ਨਹੀਂ ਤਾਂ ਹਰਿਆਣਾ ਨੂੰ ਕਿੱਥੋਂ ਦੇਈਏ ਪਾਣੀ ਲੁਧਿਆਣਾ, ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਹੈ ਤਾਂ ਹਰਿਆਣਾ ਨੂੰ ਪਾਣੀ ਕਿੱਥੋਂ ਦੇਈਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ …
Read More »ਜਾਖੜ ਨੇ ਕਾਂਗਰਸੀ ਵਰਕਰਾਂ ਨੂੰ ਲੋਕਤੰਤਰ ਦੀ ਰਾਖੀ ਲਈ ਲਾਮਬੰਦ ਹੋਣ ਦਾ ਦਿੱਤਾ ਸੱਦਾ
ਕਿਹਾ, ਕਿਸਾਨਾਂ ਦੀ ਲੜਾਈ ਇਤਿਹਾਸਕ ਸਿੱਧ ਹੋਵੇਗੀ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਦੇ 136ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਭਵਨ ਚੰਡੀਗੜ੍ਹ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਕਿ ਉਹ ਲੋਕਤੰਤਰ ਅਤੇ ਲੋਕਾਂ ਦੀ ਅਜ਼ਾਦੀ ਦੀ ਰਾਖੀ ਲਈ ਇਕ ਵਾਰ …
Read More »ਪੰਜਾਬ ‘ਚ ਕਰੋਨਾ ਵੈਕਸੀਨ ਲਈ ਡੰਮੀ ਅਭਿਆਸ ਸ਼ੁਰੂ
ਸਿਹਤ ਮੰਤਰੀ ਬੋਲੇ, ਚੰਗਾ ਹੁੰਗਾਰਾ ਮਿਲਿਆ ਚੰਡੀਗੜ੍ਹ, ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਟੀਕਾਕਰਨ ਤੋਂ ਪਹਿਲਾਂ ਹੋਣ ਵਾਲਾ ਟਰਾਇਲ ਅੱਜ ਪੰਜਾਬ ਸਮੇਤ ਚਾਰ ਰਾਜਾਂ ਵਿਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਨਵਾਂਸ਼ਹਿਰ ਅਤੇ ਲੁਧਿਆਣਾ ਵਿਚ ਕੋਵਿਡ 19 ਵੈਕਸੀਨ ਲਈ ਇਹ ਟਰਾਇਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ …
Read More »ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸ਼ੁਰੂ
ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਕਰ ਰਹੀ ਹੈ ਸ਼ਰਧਾਂਜਲੀਆਂ ਭੇਟ ਫ਼ਤਹਿਗੜ੍ਹ ਸਾਹਿਬ, ਬਿਊਰੋ ਨਿਊਜ਼ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ਼ਹੀਦੀ ਸਭਾ ਅੱਜ …
Read More »ਪੰਜਾਬ ‘ਚ ਭਾਜਪਾ ਦੇ ਸਮਾਗਮਾਂ ਦਾ ਡਟਵਾਂ ਵਿਰੋਧ
ਜਲੰਧਰ ‘ਚ ਕਿਸਾਨਾਂ ‘ਤੇ ਲਾਠੀਚਾਰਜ, ਕਈਆਂ ਦੀਆਂ ਦਸਤਾਰਾਂ ਲੱਥੀਆਂ ਚੰਡੀਗੜ੍ਹ, ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਜਨਮ ਦਿਨ ਹੈ, ਜਿਸ ਨੂੰ ਲੈ ਕੇ ਭਾਜਪਾ ਨੇ ਪੂਰੇ ਪੰਜਾਬ ਵਿਚ ਵੀ ਸਮਾਗਮ ਰੱਖੇ ਹੋਏ ਸਨ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ …
Read More »ਪੰਜਾਬ ‘ਚ ਰਿਲਾਇੰਸ ਜੀਓ ਦਾ ਕਾਰੋਬਾਰ ਹੋਣ ਲੱਗਾ ਠੱਪ
200 ਤੋਂ ਜ਼ਿਆਦਾ ਮੋਬਾਇਲ ਟਾਵਰਾਂ ਨੂੰ ਲਗਾਏ ਜਿੰਦਰੇ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਅੰਦਰ ਰਿਲਾਇੰਸ ਜੀਓ ਦਾ ਕਾਰੋਬਾਰ ਠੱਪ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਰਿਲਾਇੰਸ ਜੀਓ ਦੇ 200 ਤੋਂ ਵੱਧ ਮੋਬਾਈਲ ਟਾਵਰਾਂ …
Read More »ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਅਪੀਲ
ਆਮ ਜਨਤਾ ਤੇ ਟੈਲੀਕਾਮ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਕਿਹਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਸੇ ਤਰ੍ਹਾਂ ਦਾ ਸੰਜਮ ਜਾਰੀ ਰੱਖਣ, ਜੋ ਉਹ ਸਿੰਘੂ ਬਾਰਡਰ ‘ਤੇ ਦਿਖਾ ਰਹੇ ਹਨ। ਕੈਪਟਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਹੋ ਗਿਆ ਇਕ ਮਹੀਨਾ
ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਦੱਸਿਆ ਝੂਠ ਦਾ ਪੁਲੰਦਾ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਅੱਜ ਇਕ ਮਹੀਨਾ ਹੋ ਗਿਆ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ …
Read More »