ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸੁਖਜਿੰਦਰ ਸਿੰਘ ਚੰਡੀਗੜ੍ਹ, ਬਿਊਰੋ ਨਿਊਜ਼ ਗੁਰਦਾਸਪੁਰ ਦੇ ਨੌਜਵਾਨ ਦੀ ਇਟਲੀ ਵਿਚ ਅੱਗ ਨਾਲ ਝੁਲਸਣ ਕਾਰਨ ਮੌਤ ਹੋ ਗਈ ਹੈ। ਅੱਗ ਕਾਰਨ ਝੁਲਸਣ ਵਾਲਾ ਨੌਜਵਾਨ ਸੁਖਜਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੁਖਜਿੰਦਰ 4 ਸਾਲ ਪਹਿਲਾ ਇਟਲੀ ਗਿਆ ਸੀ। ਜਾਣਕਾਰੀ ਅਨੁਸਾਰ ਇਹ ਨੌਜਵਾਨ ਹਾਲੇ ਪਿਛਲੇ ਦਿਨ …
Read More »ਲੁਧਿਆਣਾ ਅਤੇ ਨਵਾਂਸ਼ਹਿਰ ‘ਚ ਹੋਵੇਗਾ ਕੋਵਿਡ 19 ਟੀਕੇ ਦਾ ਪਰੀਖਣ
ਦੋਵਾਂ ਜ਼ਿਲ੍ਹਿਆਂ ਵਿਚ ਪਰੀਖਣ ਲਈ ਪੰਜ ਪੰਜ ਥਾਵਾਂ ਨੂੰ ਚੁਣਿਆ ਚੰਡੀਗੜ੍ਹ, ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕੋਵਿਡ-19 ਟੀਕੇ ਦੇ ਟਰਾਇਲ ਦੇ ਪਰੀਖਣ ਲਈ ਪੰਜਾਬ ਨੂੰ ਚੁਣਿਆ ਹੈ। ਟਰਾਇਲ 28 ਤੇ 29 ਦਸੰਬਰ ਨੂੰ ਕੀਤਾ ਜਾਵੇਗਾ। ਇਸ ਲਈ ਲੁਧਿਆਣਾ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਨੂੰ ਚੁਣਿਆ ਗਿਆ ਹੈ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਦੀਆਂ ਪੰਜ …
Read More »ਕੈਪਟਨ ਅਮਰਿੰਦਰ ਸਰਕਾਰ ਕੇਂਦਰ ਦੇ ਇਸ਼ਾਰੇ ‘ਤੇ ਕਰ ਰਹੀ ਹੈ ਕੰਮ
‘ਆਪ’ ਆਗੂ ਮੀਤ ਹੇਅਰ ਨੇ ਕਿਹਾ, ਕੈਪਟਨ ਅਮਰਿੰਦਰ ਖੇਤੀ ਕਾਨੂੰਨਾਂ ਖਿਲਾਫ ਖੁੱਲ੍ਹ ਕੇ ਨਹੀਂ ਬੋਲਦੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ‘ਆਪ’ ਆਗੂ ਰਾਘਵ ਚੱਠਾ ਵੀ ਇਸ ਪ੍ਰੈੱਸ ਕਾਨਫ਼ਰੰਸ ‘ਚ ਵਰਚੂਅਲੀ ਤਰੀਕੇ ਨਾਲ ਜੁੜੇ। ਇਸ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਯੂਥ …
Read More »ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਕਰਨਗੇ ਰਣਜੀਤ ਸਿੰਘ ਢੱਡਰੀਆਂ ਵਾਲੇ
ਬਾਸਕਟਬਾਲ ਖਿਡਾਰੀ ਸਤਨਾਮ ਸਿੰਘ ਵੀ ਪਹੁੰਚੇ ਸਿੰਘੂ ਬਾਰਡਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਕਰਨਗੇ। ਕਿਸਾਨ ਆਗੂਆਂ ਦੀ ਸਲਾਹ ਨਾਲ ਮੋਰਚੇ ਵਿੱਚ ਸੰਘਰਸ਼ ਕਰਦਿਆਂ ਕੁਰਬਾਨ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ, ਰਣਜੀਤ ਸਿੰਘ ਢੱਡਰੀਆਂ ਵਾਲਿਆਂ ਅਤੇ ਉਨ੍ਹਾਂ ਦੇ …
Read More »ਕਿਸਾਨਾਂ ਵੱਲੋਂ ਦੁਸ਼ਯੰਤ ਚੌਟਾਲਾ ਦਾ ਡਟਵਾਂ ਵਿਰੋਧ
ਹੈਲੀਪੈਡ ਵਾਲੀ ਥਾਂ ਪੁੱਟ ਕੇ ਗੱਡ ਦਿੱਤੇ ਕਾਲੇ ਝੰਡੇ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਖਿਲਾਫ ਹਰਿਆਣਾ ਵਿਚ ਭਾਜਪਾ ਸਰਕਾਰ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਉਚਾਨਾ ਨੇੜਲੇ ਪਿੰਡ ਕਰਸਿੰਘੂ ਵਿਚ ਇਕ ਵਿਆਹ ਸਬੰਧੀ ਸਮਾਗਮ ਵਿਚ ਪਹੁੰਚਣਾ ਸੀ। ਇਸ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ …
Read More »ਗੁਰਦਾਸਪੁਰ ਸਰਹੱਦ ‘ਤੇ ਦੋ ਪਾਕਿਸਤਾਨੀ ਡਰੋਨਾਂ ਦੀ ਘੁਸਪੈਠ
ਬੀਐੱਸਐੱਫ ਜਵਾਨਾਂ ਨੇ ਡਰੋਨ ਭਜਾਉਣ ਲਈ ਚਲਾਈਆਂ 63 ਗੋਲੀਆਂ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਵਿਚ ਭਾਰਤ-ਪਾਕਿ ਸਰਹੱਦ ‘ਤੇ ਸੰਘਣੀ ਧੁੰਦ ਦਾ ਲਾਹਾ ਲੈਂਦਿਆਂ ਦੋ ਪਾਕਿਸਤਾਨੀ ਡਰੋਨਾਂ ਨੇ ਲੰਘੀ ਰਾਤ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ। ਦੋਵੇਂ ਡਰੋਨ ਦੋ ਮਿੰਟ ਤੋਂ ਵੀ ਘੱਟ ਸਮੇਂ ਲਈ ਭਾਰਤੀ …
Read More »ਕਿਸਾਨੀ ਮੋਰਚੇ ਦੌਰਾਨ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ
ਮੋਦੀ ਸਰਕਾਰ ਦੀਆਂ ਦਬਾਅ ਪਾਊ ਨੀਤੀਆਂ ਦਾ ਡਟ ਕੇ ਟਾਕਰਾ ਕਰਨ ਦਾ ਲਿਆ ਅਹਿਦ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਐਤਵਾਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। …
Read More »ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਪਿੰਡਾਂ ਵਿਚ ਵੀ ਸ਼ਰਧਾਂਜਲੀਆਂ
ਚੰਡੀਗੜ : ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਵੱਲੋਂ ਪੌਣੇ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਵਿੱਢੇ ਸੰਘਰਸ਼ ਦਾ ਘੇਰਾ ਹੋਰ ਵਧ ਗਿਆ ਹੈ। ਦਿੱਲੀ ਮੋਰਚੇ ਤੋਂ ਬਾਅਦ ਜਿੱਥੇ 100 ਤੋਂ ਵੱਧ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਚੱਲ ਰਹੇ ਸਨ ਉੱਥੇ ਆਪਣੀਆਂ ਜਾਨਾਂ ਕਿਸਾਨੀ ਸੰਘਰਸ਼ ਦੇ ਲੇਖੇ ਲਾਉਣ ਵਾਲੇ ਕਿਸਾਨਾਂ ਦੀ ਯਾਦ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਕਿਸਾਨੀ ਮੋਰਚਿਆਂ ‘ਤੇ ਮਨਾਇਆ ਗਿਆ
ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਸ਼ਹੀਦੀ ਪੁਰਬ ਮੌਕੇ ਹੋਏ ਵਿਸ਼ੇਸ਼ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਗਏ। ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਦਿੱਲੀ ਦੇ ਚਾਂਦਨੀ …
Read More »ਪੰਜਾਬ ‘ਚ ਭਾਜਪਾ ਆਗੂਆਂ ਦਾ ਡਟਵਾਂ ਵਿਰੋਧ
ਜਲੰਧਰ ‘ਚ ਲੋਕ ਰੋਹ ਕਾਰਨ ‘ਪਿਛਲੇ’ ਗੇਟ ਰਾਹੀਂ ਨਿਕਲੇ ਭਾਜਪਾ ਆਗੂ ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਜਲੰਧਰ ‘ਚ ਇੱਕ ਮੈਰਿਜ ਪੈਲੇਸ ਵਿੱਚ ਰੱਖੇ ‘ਮੰਡਲ ਅਭਿਆਸ ਵਰਗ’ ਸਮਾਗਮ ਦਾ ਕਿਸਾਨਾਂ ਤੇ ਮਜ਼ਦੂਰਾਂ ਨੇ ਡਟ ਕੇ ਵਿਰੋਧ ਕੀਤਾ। ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਕੀਤੇ ਵਿਰੋਧ ਕਾਰਨ ਭਾਜਪਾ ਆਗੂਆਂ ਨੂੰ …
Read More »