ਅਸ਼ਵਨੀ ਸ਼ਰਮਾ ਨੇ ਕਿਹਾ, ਪੂਰੇ ਦੇਸ਼ ਨੂੰ ਦੇਖ ਕੇ ਬਣਾਏ ਜਾਂਦੇ ਹਨ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਿਹਾ ਕਿ ਭਾਜਪਾ ਹਰ ਹਾਲਾਤ ਨਾਲ ਲੜਨ ਲਈ ਤਿਆਰ ਹੈ ਅਤੇ ਭਾਜਪਾ ਆਪਣੇ ਦਮ ਅਤੇ ਤਾਕਤ ਨਾਲ ਚੋਣਾਂ ਲੜੇਗੀ। ਖੇਤੀ ਕਾਨੂੰਨਾਂ ਨੂੰ …
Read More »ਗੁਰਦਾਸਪੁਰ ‘ਚ ਪਰਿਵਾਰ ਦੇ ਤਿੰਨ ਜੀਆਂ ਨੇ ਸਲਫ਼ਾਸ ਖਾ ਕੇ ਕੀਤੀ ਖੁਦਕੁਸ਼ੀ
ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਹੋਏ ਲਾਈਵ ਗੁਰਦਾਸਪੁਰ/ਬਿਊਰੋ ਲਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਅੱਜ ਸਲਫਾਸ ਦੀਆਂ ਗੋਲੀਆਂ ਖਾ ਕੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ। ਨਰੇਸ਼ ਸ਼ਰਮਾ, ਉਸ ਦੀ ਪਤਨੀ ਭਾਰਤੀ ਅਤੇ 17 ਸਾਲ ਦੀ ਧੀ ਮਾਨਸੀ ਅਜਿਹਾ ਕਦਮ ਚੁੱਕਣ ਤੋਂ …
Read More »ਕਿਸਾਨੀ ਸੰਘਰਸ਼ ਨੂੰ ਅੱਜ ਹੋ ਗਿਆ 27ਵਾਂ ਦਿਨ
ਕਿਸਾਨ ਜਥੇਬੰਦੀਆਂ ਦਾ ਕਹਿਣਾ, ਵਿਦੇਸ਼ੀ ਫੰਡਾਂ ਦੇ ਨਾਮ ‘ਤੇ ਕਿਸਾਨ ਅੰਦੋਲਨ ਨੂੰ ਕੀਤਾ ਜਾ ਰਿਹਾ ਹੈ ਬਦਨਾਮ ਵਿਜੈ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਹੱਕ ‘ਚ ਭੁੱਖ ਹੜਤਾਲ ‘ਤੇ ਬੈਠਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ …
Read More »ਕਿਸਾਨ ਮੋਰਚੇ ‘ਚੋਂ ਵਾਪਸ ਪਰਤਦੇ ਸਮੇਂ ਲੁਧਿਆਣੇ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਗਈ ਜਾਨ
ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਨਵਾਂਸ਼ਹਿਰ ਦੇ ਨੌਜਵਾਨ ਰਾਜੂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤੇ 5 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ – ਹਰਿਆਣਾ ਦੇ ਟਿੱਕਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚੋਂ ਵਾਪਸ ਪਰਤ ਰਹੇ ਲੁਧਿਆਣੇ ਦੇ ਪਿੰਡ ਜਾਂਗਪੁਰ ਦੇ 31 ਸਾਲਾ ਨੌਜਵਾਨ ਹਰਮਿੰਦਰ ਸਿੰਘ ਦੀ ਸੜਕ ਹਾਦਸੇ …
Read More »ਸ਼੍ਰੋਮਣੀ ਅਕਾਲੀ ਦਲ ਸ਼ਹੀਦ ਕਿਸਾਨਾਂ ਲਈ 2 ਜਨਵਰੀ ਤੋਂ ਆਖੰਡ ਪਾਠਾਂ ਦੀ ਕਰੇਗਾ ਸ਼ੁਰੂਆਤ
ਬਸਪਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਕਿ ਉਹ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਆਉਂਦੀ 2 ਜਨਵਰੀ ਤੋਂ ਆਖੰਡ ਪਾਠਾਂ ਦੀ ਸ਼ੁਰੂਆਤ ਕਰੇਗਾ। ਕੋਰ ਕਮੇਟੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ …
Read More »ਸੁਮੇਧ ਸੈਣੀ ਖਿਲਾਫ ਅਦਾਲਤ ਵਿਚ ਚਾਰਜਸ਼ੀਟ ਦਾਖਲ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦੋ ਦਹਾਕੇ ਪਹਿਲਾਂ 1991 ਵਿਚ ਆਈ.ਏ.ਐਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸੁਮੇਧ ਸੈਣੀ ਖਿਲਾਫ਼ ਐਸ. ਆਈ. ਟੀ. ਵਲੋਂ ਅਦਾਲਤ …
Read More »ਫਰਵਰੀ ‘ਚ ਹੋ ਸਕਦੀਆਂ ਹਨ ਪੰਜਾਬ ਵਿਚ ਲੋਕਲ ਬਾਡੀ ਚੋਣਾਂ
ਕੈਪਟਨ ਅਮਰਿੰਦਰ ਨੇ ਖੁਦ ਸੰਭਾਲੀ ਕਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਗਰਮਾਇਆ ਹੋਇਆ ਹੈ। ਇਸੇ ਦਰਮਿਆਨ ਪੰਜਾਬ ‘ਚ ਲੋਕਲ ਬਾਡੀ ਚੋਣਾਂ ਫਰਵਰੀ ਦੇ ਮੱਧ ਤੱਕ ਹੋ ਸਕਦੀਆਂ ਹਨ। ਕਾਂਗਰਸ ਪਾਰਟੀ ਇਸ ਸੰਘਰਸ਼ਮਈ ਮਾਹੌਲ ਦਾ ਲਾਹਾ ਲੈਣ ਦੀ ਤਾਕ ਵਿਚ ਹੈ। ਇਸ ਦੌਰਾਨ ਨਗਰ ਨਿਗਮ, ਨਗਰ ਕੌਂਸਲ ਤੇ …
Read More »ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾ ਦੇਣਾ ਪਿਆ ਮਹਿੰਗਾ
ਗੁਰਦੁਆਰਾ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਸਿੰਘ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾ ਦੇਣ ਦੇ ਮਾਮਲੇ ਵਿਚ ਸਖਤੀ ਦਿਖਾਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕਿਆ ਗਿਆ ਹੈ। ਸੁੱਚਾ ਸਿੰਘ ਲੰਗਾਹ ਵਲੋਂ ਫਤਹਿਗੜ੍ਹ …
Read More »ਕਿਸਾਨਾਂ ਨੇ ਖੇਤੀ ਮੰਤਰੀ ਤੋਮਰ ਦੀ ਚਿੱਠੀ ਦਾ ਦਿੱਤਾ ਜਵਾਬ
ਕਿਹਾ , ਕੇਂਦਰ ਸਰਕਾਰ ਦੀਆਂ ਸਾਰੀਆਂ ਗੱਲਾਂ ਝੂਠੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਪਿਛਲੇ ਦਿਨੀਂ ਕਿਸਾਨਾਂ ਦੇ ਨਾਮ ਇਕ ਲੰਬਾ ਚੌੜਾ ਖਤ ਲਿਖਿਆ ਸੀ। ਜਿਸ ਵਿਚ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਦੇ ਨਾਲ ਨਾਲ ਮੋਦੀ ਸਰਕਾਰ ਦੇ ਕਿਸਾਨ ਹਿਤੈਸ਼ੀ ਹੋਣ ਬਾਰੇ ਵੱਡੀਆਂ ਵੱਡੀਆਂ ਗੱਲਾਂ …
Read More »ਦਿੱਲੀ ਮੋਰਚੇ ਵਿੱਚ ਸ਼ਾਮਲ ਕਿਸਾਨ ਹਾਕਮ ਸਿੰਘ ਦੀ ਗਈ ਜਾਨ
ਭਾਰਤੀ ਕਿਸਾਨ ਯੂਨੀਅਨ ਨੇ ਪੀੜਤ ਪਰਿਵਾਰ ਲਈ ਮੰਗੀ ਮੱਦਦ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਈ ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਰਹੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਾਲਦ ਕਲਾਂ ਦੇ ਕਿਸਾਨ ਹਾਕਮ ਸਿੰਘ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ …
Read More »