ਇਲੀ ਦਾ ਨਾਮ ਹੁਣ ਹੋਇਆ ਨਵਪ੍ਰੀਤ ਕੌਰ ਜਲੰਧਰ/ਬਿਊਰੋ ਨਿਊਜ਼ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅੱਜ ਜਲੰਧਰ ‘ਚ ਵਿਆਹ ਦੇ ਬੰਧਨ ਵਿਚ ਬੱਝ ਗਏ। ਉਨ੍ਹਾਂ ਦਾ ਵਿਆਹ ਮਲੇਸ਼ੀਆ ਦੀ ਰਹਿਣ ਵਾਲੀ ਇਲੀ ਨਾਲ ਹੋਇਆ। ਮਨਪ੍ਰੀਤ ਅਤੇ ਇਲੀ ਦਾ ਅਨੰਦ ਕਾਰਜ ਗੁਰੂ ਤੇਗ ਬਹਾਦਰ ਨਗਰ ਦੇ ਗੁਰਦੁਆਰਾ ਸਾਹਿਬ ਵਿਚ ਹੋਇਆ। …
Read More »ਕਿਸਾਨੀ ਅੰਦੋਲਨ ‘ਚੋਂ ਵਾਪਸ ਪਰਤਦੇ ਸਮੇਂ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 4 ਕਿਸਾਨਾਂ ਦੀ ਮੌਤ
ਮ੍ਰਿਤਕ ਦੋ ਕਿਸਾਨ ਮੁਹਾਲੀ ਅਤੇ ਦੋ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਕਿਸਾਨੀ ਅੰਦੋਲਨ ਤੋਂ ਵਾਪਸ ਪਰਤਦੇ ਸਮੇਂ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਕਿਸਾਨਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚੋਂ ਇਕ ਹਾਦਸਾ ਕਰਨਾਲ ਨੇੜੇ ਤਰਾਵੜੀ ਵਿਖੇ ਹੋਇਆ, ਜਿੱਥੇ ਕਿਸਾਨਾਂ ਦੀ ਟਰਾਲੀ ਨੂੰ ਬੱਸ ਨੇ ਟੱਕਰ …
Read More »ਕਿਸਾਨ ਅੰਦੋਲਨ ‘ਚ ਹਾਰਟ ਅਟੈਕ ਨਾਲ ਬਜ਼ੁਰਗ ਦੀ ਗਈ ਜਾਨ
ਹੁਣ ਤੱਕ ਮੌਤਾਂ ਦਾ ਅੰਕੜਾ 10 ਤੱਕ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੁੰਡਲੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਵਿਚ ਬੈਠੇ ਪੰਜਾਬ ਦੇ ਇਕ ਕਿਸਾਨ ਦੀ ਅੱਜ ਜਾਨ ਚਲੇ ਗਈ। ਅੱਜ ਦੁਪਹਿਰੇ ਇਕ ਵਜੇ ਦੇ ਕਰੀਬ 74 ਸਾਲਾਂ ਦੇ ਕਿਸਾਨ ਗੁਰਮੀਤ ਸਿੰਘ ਦੇ ਸੀਨੇ ਵਿਚ ਦਰਦ ਹੋਇਆ ਅਤੇ ਉਸ ਨੇ ਦਮ ਤੋੜ ਦਿੱਤਾ। …
Read More »ਨਵਜੋਤ ਸਿੱਧੂ ਕਿਸਾਨੀ ਅੰਦੋਲਨ ਤੋਂ ਦੂਰ, ਸੋਸ਼ਲ ਮੀਡੀਆ ‘ਤੇ ਸਰਗਰਮ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਪੰਜਾਬੀਅਤ ਦੀ ਹਮੇਸ਼ਾ ਹੀ ਗੱਲ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਕਿਸਾਨ ਅੰਦੋਲਨ ਤੋਂ ਗਾਇਬ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੰਘੇ ਕੱਲ੍ਹ ਮੰਤਰੀਆਂ, ਵਿਧਾਇਕਾਂ ਤੇ ਅਹੁਦੇਦਾਰਾਂ ਨੂੰ ਸ਼ੰਭੂ ਬੈਰੀਅਰ ‘ਤੇ ਧਰਨੇ ਲਈ ਬੁਲਾਇਆ ਸੀ, ਪਰ ਨਵਜੋਤ ਸਿੰਘ ਸਿੱਧੂ ਧਰਨੇ ‘ਤੇ ਨਹੀਂ ਪਹੁੰਚੇ। ਕਾਂਗਰਸ ਦੇ …
Read More »ਮੁਹਾਲੀ ‘ਚ ਹੋਰਡਿੰਗ ‘ਤੇ ਲੱਗੀ ਕੈਪਟਨ ਅਮਰਿੰਦਰ ਦੀ ਫੋਟੋ ਉਤੇ ਮਲੀ ਕਾਲਖ
ਪੁਲਿਸ ਕਹਿੰਦੀ – ਸ਼ਰਾਰਤੀ ਅਨਸਰਾਂ ਨੂੰ ਜਲਦੀ ਫੜ ਲਿਆ ਜਾਵੇਗਾ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਵਿਚ ਕਿਸੇ ਸ਼ਰਾਰਤੀ ਅਨਸਰ ਨੇ ਹੋਰਡਿੰਗ ‘ਤੇ ਛਪੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ‘ਤੇ ਕਾਲਖ ਮਲ ਦਿੱਤੀ। ਇਹ ਕਾਲਖ ਬਲੌਂਗੀ-ਕੁੰਬੜਾ ਸੜਕ ‘ਤੇ ਲੱਗੇ ਹੋਰਡਿੰਗ ‘ਤੇ ਮਲੀ ਗਈ ਹੈ। ਪੁਲਿਸ ਨੇੜੇ-ਤੇੜੇ ਲੱਗੇ ਸੀਸੀ ਟੀਵੀ ਕੈਮਰਿਆਂ ਦੀ …
Read More »ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼
ਸਿੰਘੂ ਬਾਰਡਰ ‘ਤੇ ਬਣਿਆ ਸਾਂਝਾ ਪੰਜਾਬ ਦਾਲ-ਫੁਲਕੇ ਤੋਂ ਇਲਾਵਾ ਸੁੱਕੇ ਮੇਵਿਆਂ ਦੇ ਵੀ ਚੱਲ ਰਹੇ ਹਨ ਲੰਗਰ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਬਾਰਡਰ ‘ਤੇ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਐਤਵਾਰ ਨੂੰ ਛੁੱਟੀ ਹੋਣ ਕਾਰਨ ਇੱਥੇ ਵੱਡੀ ਗਿਣਤੀ ਵਿਚ ਲੋਕਾਂ ਦੇ ਪਹੁੰਚਣ ਕਾਰਨ ਸਿੰਘੂ ਬਾਰਡਰ …
Read More »ਖ਼ਾਲਸਾ ਏਡ ਨੇ ਕਿਸਾਨਾਂ ਦੀ ਰਿਹਾਇਸ਼ ਲਈ ਬਣਾਇਆ ਰੈਣ ਬਸੇਰਾઠ
ਸਿੰਘੂ ਸਰਹੱਦ : ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਅ ਰਹੀ ਖ਼ਾਲਸਾ ਏਡ ਸੰਸਥਾ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ‘ਚ ਰੱਖਦੇ ਹੋਏ ਨਿਵੇਕਲਾ ਉਪਰਾਲਾ ਕਰਦਿਆਂ ਸਿੰਘੂ ਸਰਹੱਦ ਵਿਖੇ ਰੈਣ ਬਸੇਰਾ ਤਿਆਰ ਕੀਤਾ ਗਿਆ ਹੈ, ਜਿਸ ਵਿਚ 800 ਵਿਅਕਤੀਆਂ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਹੈ। ਮੌਸਮ ਨੂੰ ਧਿਆਨ ਵਿਚ ਰੱਖਦਿਆਂ …
Read More »ਕਬੱਡੀ ਖਿਡਾਰੀਆਂ ਨੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸਾਂਭਿਆ
ਇੰਗਲੈਂਡ ਦੇ ਕਬੱਡੀ ਪ੍ਰਮੋਟਰਾਂ ਨੇ ਕੱਪੜੇ ਧੋਣ ਲਈ ਲੈ ਕੇ ਦਿੱਤੀਆਂ ਮਸ਼ੀਨਾਂ ਜਲੰਧਰ/ਬਿਊਰੋ ਨਿਊਜ਼ : ਕਬੱਡੀ ਦੇ ਕੌਮਾਂਤਰੀ ਖਿਡਾਰੀਆਂ ਨੇ ਦਿੱਲੀ ਦੀ ਸਿੰਘੂ ਹੱਦ ‘ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸੰਭਾਲਿਆ ਹੋਇਆ ਹੈ। ਕਈ ਦਿਨਾਂ ਤੋਂ ਮੋਰਚੇ ‘ਤੇ ਬੈਠੇ ਕਿਸਾਨਾਂ ਨੂੰ ਕੱਪੜੇ ਧੋਣ ਵਿੱਚ ਵੱਡੀ …
Read More »ਕਿਤਾਬ ਘਰ ਬਣਿਆ ਖਿੱਚ ਦਾ ਕੇਂਦਰ
ਨਵੀਂ ਦਿੱਲੀ : ਕਿਸਾਨ ਅੰਦੋਲਨ ਦੌਰਾਨ ਜੋਸ਼, ਜਜ਼ਬੇ, ਜਨੂੰਨ ਅਤੇ ਸਬਰ ਸੰਤੋਖ ਤੋਂ ਇਲਾਵਾ ਇਕ ਅਜਿਹਾ ਰੰਗ ਹੋਰ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸਨੇ ਖ਼ਾਸ ਕਰਕੇ ਕਿਸਾਨੀ ਘੋਲ ਲਈ ਪ੍ਰਚਾਰੀ ਜਾ ਰਹੀ ਧਾਰਨਾ ‘ਤੇ ਕਰਾਰੀ ਚੋਟ ਕੀਤੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵਿੱਢੇ ਗਏ ਸੰਘਰਸ਼ ਲਈ ਇਹ ਧਾਰਨਾ …
Read More »ਪਾਰਟੀ ਛੱਡ ਕਿਸਾਨਾਂ ਨਾਲ ਡਟਣ ਭਾਜਪਾਈ : ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਆਗੂਆਂ ਨੂੰ ਜ਼ਮੀਰ ਦੀ ਅਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਕਿਸਾਨਾਂ ਨਾਲ ਡਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ ‘ਤੇ …
Read More »