ਰਾਜਪੁਰਾ : ਖੇਤੀ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਰਾਜਪੁਰਾ-ਅੰਬਾਲਾ ਮਾਰਗ ਨਜ਼ਦੀਕ ਰਿਲਾਇੰਸ ਪੈਟਰੋਲ ਪੰਪ ਨੇੜੇ ਲੰਗਰ ਲਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ …
Read More »ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਊਧਵ ਠਾਕਰੇ ਨੂੰ ਮਿਲੇ ਚੰਦੂਮਾਜਰਾ
ਮਹਾਰਾਸ਼ਟਰ ਦੇ ਮੁੱਖ ਮੰਤਰੀ ਵਲੋਂ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਹਮਾਇਤ ਮੁੰਬਈ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸਿੱਖਿਆ, ਖੇਤੀਬਾੜੀ ਅਤੇ ਕਾਨੂੰਨ ਤੇ ਵਿਵਸਥਾ ਦੇ ਖ਼ੇਤਰਾਂ ਵਿਚ ਸੂਬਾ ਸਰਕਾਰਾਂ ਦੇ ਅਧਿਕਾਰਾਂ ਵਿਚ ਕੇਂਦਰ ਦੀ ਦਖ਼ਲਅੰਦਾਜ਼ੀ …
Read More »ਧਰਨੇ ‘ਤੇ ਬੈਠੀਆਂ ਬੀਬੀਆਂ ਦਾ ਕਹਿਣਾ – ਹਰਿਆਣਾ ਵਿਚ ਮਿਲ ਰਿਹੈ ਸਹੁਰੇ ਘਰ ਦਾਮਾਦ ਵਰਗਾ ਮਾਣ
ਨਹਾਉਣ, ਖਾਣ-ਪੀਣ, ਰਹਿਣ ਅਤੇ ਪਹਿਨਣ ਲਈ ਮਿਲ ਰਹੇ ਹਨ ਕੱਪੜੇ ਚੰਡੀਗੜ੍ਹ : ਕਿਸਾਨਾਂ ਦੇ ਅੰਦੋਲਨ ਦੌਰਾਨ ਦਿੱਲੀ ਸਰਹੱਦ ‘ਤੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਹਰਿਆਣਾ ਦੇ ਲੋਕ ਦਿਨ ਰਾਤ ਕਿਸਾਨਾਂ ਦੀ ਸੇਵਾ ਵਿਚ ਲੱਗੇ ਹੋਏ ਹਨ। ਅੰਦੋਲਨ ਵਿਚ ਪਹੁੰਚੀਆਂ ਬੀਬੀਆਂ ਅਤੇ ਕਿਸਾਨਾਂ ਲਈ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ …
Read More »ਵਿਆਹ ‘ਚ ਮੋਦੀ ਵਿਰੋਧੀ ਬੋਲੀਆਂ ਦੀ ਧਮਾਲ
ਸੰਗਰੂਰ : ਖੇਤੀ ਕਾਨੂੰਨਾਂ ਤੋਂ ਕਿਸਾਨ ਏਨੇ ਖਫਾ ਹਨ ਕਿ ਉਹ ਮੋਦੀ ਸਰਕਾਰ ਦੇ ਖਿਲਾਫ ਵਿਰੋਧ ਦਾ ਕੋਈ ਵੀ ਮੌਕਾ ਨਹੀਂ ਛੱਡ ਰਹੇ। ਪਿੰਡ ਭਲਵਾਨ ਦੇ ਕਿਸਾਨ ਗੁਰੰਜਟ ਸਿੰਘ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਆਪਣੇ ਪੁੱਤਰ ਦੀ ਬਰਾਤ ਵੀ ਕਿਸਾਨੀ ਝੰਡਿਆਂ ਨਾਲ ਹੀ ਤੋਰੀ। ਡੀਜੇ ‘ਤੇ ਵੀ ਖੇਤੀ …
Read More »ਕਿਸਾਨੀ ਸੰਘਰਸ਼ ਮੋਦੀ ਤੇ ਉਸਦੇ ਜੋਟੀਦਾਰਾਂ ਦਾ ਤੋੜੇਗਾ ਹੰਕਾਰ
ਕੇਂਦਰ ਦੇ ਰਵੱਈਆ ਤੋਂ ਬਾਅਦ ਪੰਜਾਬ ‘ਚ ਹੋਰ ਤਿੱਖਾ ਹੋਇਆ ਸੰਘਰਸ਼ ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਸਵਾ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਰਵੱਈਏ ਤੋਂ ਬਾਅਦ ਸੂਬੇ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ …
Read More »ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਵਿਰੋਧੀ ਧਿਰਾਂ ਦੇ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ, ਜਿਨ੍ਹਾਂ ਖ਼ਿਲਾਫ਼ ਹਜ਼ਾਰਾਂ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪੰਜ ਮੈਂਬਰੀ ਵਫ਼ਦ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ, ਐੱਨਸੀਪੀ ਮੁਖੀ ਸ਼ਰਦ ਪਵਾਰ, ਸੀਪੀਐੱਮ ਦੇ ਜਨਰਲ …
Read More »ਇੱਕ ਵਾਰ ਫਿਰ ਪਗੜੀ ਸੰਭਾਲ ਜੱਟਾ ਵਰਗਾ ਰੂਪ ੲ ਨਿਰੋਲ ਕਿਸਾਨ ਅੰਦੋਲਨ ਨੂੰ ਜਨ ਅੰਦੋਲਨ ਵਿਚ ਬਦਲ ਕੇ ਸ਼ਾਸਨ ਨੂੰ ਝੁਕਾ ਦਿੱਤਾ ਸੀ ਸ. ਅਜੀਤ ਸਿੰਘ ਨੇ
113 ਸਾਲ ਬਾਅਦ ਪਗੜੀ ਸੰਭਾਲ ਜੱਟਾ ਲਹਿਰ ਦੀ ਤਰਜ ‘ਤੇ ਕਿਸਾਨਾਂ ਦਾ ਦਿੱਲੀ ਮੋਰਚਾ, ਅੰਦੋਲਨ ਨੂੰ ਤਾਕਤ ਦੇ ਰਹੇ ਕਲਾਕਾਰ ਤੇ ਮਹਿਲਾਵਾਂ ਦੋ ਗੀਤ ਜਿਨ੍ਹਾਂ ਨੇ ਜੋਸ ਭਰਿਆ 1906 : ਪਗੜੀ ਸੰਭਾਲ ਜੱਟਾ 2020 : ਹੁਣ ਪੇਚਾ ਪੈ ਗਿਆ ਸੈਂਟਰ ਨਾਲ ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ 24 ਸਤੰਬਰ ਤੋਂ ਸ਼ੁਰੂ …
Read More »ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੇ ਹਨ ਅਮਿਤ ਸ਼ਾਹ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾ ਕਿਸੇ ਨਤੀਜੇ ਤੋਂ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ …
Read More »ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫਤ ਡੀਜ਼ਲ ਮੁਹੱਈਆ ਕਰਵਾ ਰਿਹੈ ਸ਼੍ਰੋਮਣੀ ਅਕਾਲੀ ਦਲ
ਪੰਜਾਬ ਤੋਂ ਦਿੱਲੀ ਸੰਘਰਸ਼ ‘ਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵਧੀ ਚੰਡੀਗੜ੍ਹ : ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਹਰ ਵਿਅਕਤੀ ਆਪੋ-ਆਪਣੇ ਤਰੀਕੇ ਨਾਲ ਸਹਿਯੋਗ ਕਰ ਰਿਹਾ ਹੈ। ਪੰਜਾਬ ਤੋਂ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਜਾਣ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ …
Read More »ਜੀ.ਜੀ.ਐੱਨ. ਖਾਲਸਾ ਕਾਲਜ ਲੁਧਿਆਣਾ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਅੰਤਰ-ਰਾਸ਼ਟਰੀ ਕਵੀ-ਦਰਬਾਰ ਤੇ ਵਿਚਾਰ-ਚਰਚਾ 12 ਦਸੰਬਰ ਨੂੰ
ਟੋਰਾਂਟੋ, ਅਮਰੀਕਾ ਤੇ ਭਾਰਤ ਤੋਂ ਕਵੀ ਸ਼ਾਮਲ ਹੋਣਗੇ ਲੁਧਿਆਣਾ : ਪ੍ਰਾਪਤ ਸੂਚਨਾ ਅਨੁਸਾਰ ਗੁਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ ਦੇ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਇਸ ਸਮੇਂ ਭਾਰਤ ਦੀ ਰਾਜਧਾਨੀ ਦਿੱਲੀ ਦੇ ਬਾਹਰਵਾਰ ਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਅਤੇ ਖੇਤੀ ਸੰਕਟ ਨੂੰ ਸਮੱਰਪਿਤ ਅੰਤਰ-ਰਾਸ਼ਟਰੀ ਕਵੀ-ਦਰਬਾਰ ਅਤੇ ਵਿਚਾਰ-ਚਰਚਾ 12 ਦਸੰਬਰ ਦਿਨ ਸ਼ਨੀਵਾਰ …
Read More »