ਸ਼ਹੀਦ ਹੋਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਮ੍ਰਿਤਸਰ ਵਿਚ ਹੋਈ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਵਿਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਸਤਿਕਾਰ ਅਤੇ ਸਹਾਇਤਾ ਵਜੋਂ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ …
Read More »ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਏ ਕੇਂਦਰ ਸਰਕਾਰ
ਭਗਵੰਤ ਮਾਨ ਬੋਲੇ – ਮੋਦੀ ਸਰਕਾਰ ਦੀ ਨੀਅਤ ਸਾਫ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਅਮਰਿੰਦਰ ਨੇ ਜਾਰੀ ਕੀਤਾ ਲੋਗੋ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੂਬਾ ਪੱਧਰੀ ਸਮਾਰੋਹ ਦਾ ਲੋਗੋ ਜਾਰੀ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ 23 ਅਪ੍ਰੈਲ ਤੋਂ 1 ਮਈ ਤੱਕ …
Read More »ਦਿੱਲੀ ਗੁਰਦੁਆਰਾ ਕਮੇਟੀ ਨੇ ਕੰਗਣਾ ਰਨੌਤ ਨੂੰ ਭੇਜਿਆ ਕਾਨੂੰਨੀ ਨੋਟਿਸ
ਕੰਗਨਾ ਨੇ ਕਿਸਾਨੀ ਸ਼ੰਘਰਸ਼ ਨੂੰ ਲੈ ਕੇ ਬਜ਼ੁਰਗ ਮਾਤਾ ‘ਤੇ ਕੀਤੀ ਸੀ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਅਦਾਕਾਰਾ ਕੰਗਣਾ ਰਨੌਤ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਸਾਨਾਂ ਵਿਰੁੱਧ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ …
Read More »ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਆਰ-ਪਾਰ ਦੀ ਲੜਾਈ ਲਈ ਤਿਆਰ
ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੱਕ ਪੁੱਜੇ ਕਿਸਾਨਾਂ ਨੇ ਇਸ ਮੁੱਦੇ ‘ਤੇ ਪੰਜ ਮੈਂਬਰੀ ਵਿਸ਼ੇਸ਼ ਕਮੇਟੀ ਗਠਿਤ ਕਰਨ ਦੇ ਕੇਂਦਰ ਸਰਕਾਰ ਦੇ ਸੁਝਾਅ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਇਥੇ …
Read More »ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਖੱਟਰ ਤੋਂ ਬਾਅਦ ਕੈਪਟਨ ਤੇ ਕੇਜਰੀਵਾਲ ‘ਚ ਸ਼ਬਦੀ ਜੰਗ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਰਮਿਆਨ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਖੇਤੀ ਕਾਨੂੰਨ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …
Read More »ਦਿੱਲੀ ਧਰਨੇ ਵਿਚ ਗਏ ਦੋ ਕਿਸਾਨਾਂ ਦੀ ਮੌਤ
ਇਕ ਕਿਸਾਨ ਮਾਨਸਾ ਅਤੇ ਦੂਜਾ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਮਾਨਸਾ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਮੋਰਚੇ ਵਿਚ ਸ਼ਾਮਲ ਹੋਣ ਵਾਲੇ ਦੋ ਕਿਸਾਨਾਂ ਦੀ ਵੱਖੋ-ਵੱਖਰੀਆਂ ਘਟਨਾਵਾਂ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਦਿੱਲੀ ਦੀਆਂ ਬਰੂਹਾਂ ਤੱਕ ਪੁੱਜੇ ਮਾਨਸਾ ਦੇ ਕਿਸਾਨ ਗੁਰਜੰਟ ਸਿੰਘ (58) ਪਿੰਡ ਬੱਛੋਆਣਾ ਦੀ ਮੌਤ ਹੋ ਗਈ …
Read More »ਪ੍ਰਕਾਸ਼ ਸਿੰਘ ਬਾਦਲ ਨੇ ਵਾਪਸ ਕੀਤਾ ਪਦਮ ਵਿਭੂਸ਼ਣ, ਢੀਂਡਸਾ ਵਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਰਗਟ ਸਿੰਘ ਵਲੋਂ ਵੀ ਵਾਪਸ ਕੀਤਾ ਜਾਵੇਗਾ ਪਦਮਸ਼੍ਰੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਹੈ। ਬਾਦਲ ਨੇ …
Read More »‘ਬੇਸ਼ੱਕ ਮੈਨੂੰ ਗਾਲ਼ਾਂ ਕੱਢ ਲਉ, ਪਰ…’ : ਗੁਰਦਾਸ ਮਾਨ
ਚੰਡੀਗੜ/ਬਿਊਰੋ ਨਿਊਜ਼ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਖ਼ਰ ਕਿਸਾਨੀ ਮੁੱਦੇ ਬਾਰੇ ਸੋਸ਼ਲ ਮੀਡੀਆ ਰਾਹੀਂ ਮੌਜੂਦਾ ਘੋਲ ਵਿਚ ਆਪਣੀ ਹਾਜ਼ਰੀ ਲਵਾਈ। ਗੁਰਦਾਸ ਮਾਨ ਨੇ ਸਭ ਤੋਂ ਪਹਿਲਾਂ ਕਿਸਾਨੀ ਅੰਦੋਲਨ ਵਿਚ ਡਟੇ ਨੌਜਵਾਨਾਂ, ਬਜ਼ੁਰਗਾਂ ਤੇ ਮਾਤਾਵਾਂ ਦਾ ਧੰਨਵਾਦ ਕੀਤਾ ਕਿ ਉਹ ਦਿਨ ਰਾਤ ਇਸ ਘੋਲ ਵਿਚ ਪਹਾੜ ਵਾਂਗੂ ਡਟੇ ਹੋਏ ਨੇ। ਮਾਨ …
Read More »ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ
ਸਾਲ 2015, 2016, 2017, 2018, 2019 ਤੇ 2020 ਲਈ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ …
Read More »