ਕਿਹਾ – ਪਾਰਟੀ ਦਾ ਵਲੰਟੀਅਰ ਬਣ ਕੇ ਇਲਾਕੇ ਦੀ ਕਰਾਂਗਾ ਸੇਵਾ ਰੂਪਨਗਰ/ਬਿਊਰੋ ਨਿਊਜ਼ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਿਛਲੇ ਸਾਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਸੀ। ਹੁਣ ਸੰਦੋਆ ਨੇ ਅੱਜ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ । ਸੰਦੋਆ ਕਿਸਾਨ ਅੰਦੋਲਨ …
Read More »ਪੰਜਾਬ ‘ਚ ਅੱਜ ਤੋਂ ਰਾਤ ਦਾ ਕਰਫਿਊ ਹੋਵੇਗਾ ਸ਼ੁਰੂ
ਐਂਬੂਲੈਂਸ, ਮੈਡੀਸਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਆਵਾਜਾਈ ਰਹੇਗੀ ਜਾਰੀ ਚੰਡੀਗਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਦਸੰਬਰ ਯਾਨੀ ਅੱਜ ਤੋਂ ਰਾਤ ਦਾ ਕਰਫਿਊ ਲੱਗਣਾ ਸ਼ੁਰੂ ਹੋ ਜਾਵੇਗਾ। ਇਹ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਪੰਜਾਬ ਸਰਕਾਰ ਨੇ ਇਹ ਫੈਸਲਾ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ …
Read More »ਪੰਜਾਬ ‘ਚ ਮਿਊਂਸੀਪਲ ਚੋਣਾਂ ਲਈ ਤਿਆਰੀਆਂ ਸ਼ੁਰੂ
ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ …
Read More »ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਦਿੱਲੀ ਦਾਖਲੇ ਲਈ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
ਕਿਹਾ – ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰੇ ਕੇਂਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ। ਕੈਪਟਨ ਨੇ ਕੇਂਦਰ ਨੂੰ ਅਪੀਲ ਕੀਤੀ …
Read More »ਭਿਵਾਨੀ ਨੇੜੇ ਅੰਦੋਲਨਕਾਰੀ ਕਿਸਾਨਾਂ ਦੀ ਟਰਾਲੀ ਪਲਟੀ
ਮਾਨਸਾ ਦੇ ਕਿਸਾਨ ਦੀ ਮੌਤ – ਕਿਸਾਨ ਜਥੇਬੰਦੀਆਂ ਨੇ ਦਿੱਤਾ ਸ਼ਹੀਦ ਦਾ ਦਰਜਾ ਮਾਨਸਾ/ਬਿਊਰੋ ਨਿਊਜ਼ ਦਿੱਲੀ ਚੱਲੋ ਪ੍ਰੋਗਰਾਮ ਮੋਰਚੇ ਦੌਰਾਨ ਹਰਿਆਣਾ ਵਿਚ ਪੈਂਦੇ ਭਿਵਾਨੀ ਨੇੜੇ ਸੜਕ ਹਾਦਸੇ ਵਿਚ ਮਾਨਸਾ ਜ਼ਿਲ੍ਹੇ ਦੇ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਕਿਸਾਨ ਬਲਜਿੰਦਰ ਸਿੰਘ ਜ਼ਖ਼ਮੀ ਹੋ ਗਿਆ। ਇਹ ਕਿਸਾਨ …
Read More »ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਅਤੇ ਕਿਸਾਨਾਂ ‘ਚ ਹੋਇਆ ਟਕਰਾਅ
ਪੁਲਿਸ ਨੇ ਅੱਜ ਵੀ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ ਰਾਜਪੁਰਾ/ਬਿਊਰੋ ਨਿਊਜ਼ ਰਾਜਪੁਰਾ-ਅੰਬਾਲਾ ਮਾਰਗ ‘ਤੇ ਸ਼ੰਭੂ ਬਾਰਡਰ ‘ਤੇ ਇਕੱਠੇ ਹੋਏ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵਲੋਂ ਅੱਜ ਵੀ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਮੌਕੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਕਾਰ ਅੱਜ ਮੁੜ ਟਕਰਾਅ ਪੈਦਾ ਹੋ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ
325 ਸਿੱਖ ਸ਼ਰਧਾਲੂਆਂ ਨੂੰ ਹੀ ਮਿਲਿਆ ਵੀਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਨਨਕਾਣਾ ਸਾਹਿਬ, ਪਾਕਿਸਤਾਨ ਲਈ ਅੰਮ੍ਰਿਤਸਰ ਤੋ ਰਵਾਨਾ ਹੋਇਆ। ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੇ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਤੇ …
Read More »ਬੀਬੀ ਜਗੀਰ ਕੌਰ ਤੀਜੀ ਵਾਰ ਬਣੇ ਐਸਜੀਪੀਸੀ ਦੇ ਪ੍ਰਧਾਨ
ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਆਨਰੇਰੀ ਮੁੱਖ ਸਕੱਤਰ ਲਗਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਬੀਬੀ ਜਗੀਰ ਕੌਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਅੰਮ੍ਰਿਤਸਰ ਵਿਚ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਈ ਵੋਟਿੰਗ ਦੌਰਾਨ ਬੀਬੀ ਜਗੀਰ ਕੌਰ ਨੂੰ ਕੁੱਲ 143 ਵਿਚੋਂ 122 ਵੋਟਾਂ ਪਈਆਂ। ਇਸੇ ਦੌਰਾਨ ਉਨ੍ਹਾਂ …
Read More »ਕੈਪਟਨ ਅਮਰਿੰਦਰ ਬੋਲੇ – ਸੋਨੀਆ ਗਾਂਧੀ ਜਦੋਂ ਤੱਕ ਚਾਹੁਣ ਪਾਰਟੀ ਪ੍ਰਧਾਨ ਰਹਿਣਗੇ
ਸਿੱਧੂ ਨਾਲ ਹੋਈ ਮਿਲਣੀ ਤੋਂ ਵੀ ਕੈਪਟਨ ਖੁਸ਼ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਕਈ ਆਗੂ ਲਗਾਤਾਰ ਪਾਰਟੀ ਦੀ ਅਗਵਾਈ ‘ਤੇ ਸਵਾਲ ਚੁੱਕ ਰਹੇ ਹਨ। ਇਸ ‘ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਨੇ ਸਵਾਲ ਉਠਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਸੋਨੀਆ ਗਾਂਧੀ ਹੀ ਪਾਰਟੀ …
Read More »ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੀ ਕੈਪਟਨ ਅਮਰਿੰਦਰ ਤੇ ਸੁਖਬੀਰ ਬਾਦਲ ਨੇ ਕੀਤੀ ਨਿੰਦਾ
ਕੈਪਟਨ ਨੇ ਮਨਹੋਰ ਲਾਲ ਖੱਟਰ ਨੂੰ ਕਿਹਾ – ਕਿਸਾਨਾਂ ਨੂੰ ਦਿੱਲੀ ਪਹੁੰਚਣ ਦਿਓ ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦਿੱਲੀ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ ‘ਤੇ ਤਸ਼ੱਦਦ ਕਰਨ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Read More »