ਬੱਬੂ ਮਾਨ ਨੇ ਵੀ ਦਿੱਤਾ ‘ਦਿੱਲੀ ਚੱਲੋ’ ਦਾ ਹੋਕਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26 ਤੇ 27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਿਆ ਜਾ ਰਿਹਾ ਹੈ। ਜਿਸਦੀ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਢੀਂਡਸਾ ਨੇ ਹਰਿਆਣਾ …
Read More »ਦੁਪਹਿਰ ਦੇ ਖਾਣੇ ਬਹਾਨੇ ਕੈਪਟਨ ਅਤੇ ਸਿੱਧੂ ਦੀ ਮੁਲਾਕਾਤ
ਰਾਜਨੀਤਕ ਮਸਲਿਆਂ ‘ਤੇ ਹੋਇਆ ਵਿਚਾਰ ਵਟਾਂਦਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਸਵਾਂ ਸਥਿਤ ਫਾਰਮ ਹਾਊਸ ‘ਤੇ ਬਾਅਦ ਦੁਪਹਿਰ ਸਾਬਕਾ ਕੈਬਨਿਟ ਸਹਿਯੋਗੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਮੀਟਿੰਗ ਕੀਤੀ। ਸਿੱਧੂ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਦੇ …
Read More »ਪੰਜਾਬ ‘ਚ ਇਕ ਦਸੰਬਰ ਤੋਂ ਮੁੜ ਲੱਗੇਗਾ ਰਾਤ ਦਾ ਕਰਫਿਊ
ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਨੇ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ ਦਸੰਬਰ ਤੋਂ ਇਹ ਕਰਫ਼ਿਊ ਰਾਤੀਂ …
Read More »26 ਤੇ 27 ਨਵੰਬਰ ਦੇ ਦਿੱਲੀ ਅੰਦੋਲਨ ਲਈ ਕਿਸਾਨਾਂ ‘ਚ ਭਾਰੀ ਉਤਸ਼ਾਹ
ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ 2 ਲੱਖ ਤੋਂ ਵਧੇਰੇ ਕਿਸਾਨ ਦਿੱਲੀ ਲਈ ਕਰਨਗੇ ਕੂਚ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ 26 ਤੇ 27 ਨਵੰਬਰ ਨੂੰ ਕਿਸਾਨਾਂ ਨੇ ਦਿੱਲੀ ਦਾ ਘਿਰਾਓ ਕਰਨਾ ਹੈ ਅਤੇ ਇਸ ਨੂੰ …
Read More »‘ਦਿੱਲੀ ਕੂਚ’ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਰੋਕੇਗੀ ਹਰਿਆਣਾ ਸਰਕਾਰ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੁਲਿਸ ਨੂੰ ਦਿੱਤੇ ਸਖਤੀ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਦਿੱਲੀ ਘਿਰਾਓ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੂਰੇ ਕਮਰ ਕੱਸੇ ਕਰ ਲਏ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਹੀ ਦਿੱਲੀ ਜਾਣਾ ਪਵੇਗਾ। ਇਸੇ …
Read More »ਹਰਿਆਣਾ ਸਰਕਾਰ ਵੱਲੋਂ ਸਰਹੱਦ ਸੀਲ ਕਰਨ ਦੀ ਕਾਰਵਾਈ ਗੈਰ-ਜਮਹੂਰੀ
ਅਕਾਲੀ ਆਗੂ ਚੀਮਾ ਨੇ ਖੱਟਰ ਸਰਕਾਰ ਦੀ ਕਾਰਵਾਈ ਨੂੰ ਦੱਸਿਆ ਮੰਦਭਾਗਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਦੇ ਕੀਤੇ ਜਾ ਰਹੇ ਘਿਰਾਓ ਨੂੰ ਦੇਖਦਿਆਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗ਼ੈਰ-ਜਮਹੂਰੀ ਗਤੀਵਿਧੀਆਂ ਕਰਾਰ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਹਿਣਾ – ਅਸੀਂ ਮੋਦੀ ਸਰਕਾਰ ਅੱਗੇ ਗੋਡੇ ਨਹੀਂ ਟੇਕਾਂਗੇ
ਜੰਡਿਆਲਾ ਗੁਰੂ ‘ਚ ਫਿਰ ਯਾਤਰੀ ਰੇਲ ਗੱਡੀਆਂ ਦਾ ਰਾਹ ਰੋਕਿਆ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਮਾਲ ਤੇ ਰੇਲ ਗੱਡੀਆਂ ਨੂੰ 15 ਦਿਨਾਂ ਤੱਕ ਲੰਘਣ ਦੀ ਸਹਿਮਤੀ ਦਿੱਤੀ ਹੋਈ ਹੈ ਅਤੇ ਪੰਜਾਬ ਵਿਚ ਰੇਲ ਗੱਡੀਆਂ ਚੱਲ ਵੀ ਪਈਆਂ ਹਨ। ਇਸੇ ਦੌਰਾਨ ਅੱਜ ਫਿਰ ਯਾਤਰੂ ਗੱਡੀਆਂ ਨੂੰ ਜੰਡਿਆਲਾ ਗੁਰੂ …
Read More »ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ
3 ਦਸੰਬਰ ਨੂੰ ਖੇਤੀ ਮੰਤਰੀ ਕਿਸਾਨ ਆਗੂਆਂ ਨਾਲ ਦਿੱਲੀ ‘ਚ ਕਰਨਗੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ 3 ਦਸੰਬਰ ਨੂੰ ਦੁਬਾਰਾ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਲਈ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। …
Read More »ਕੈਪਟਨ ਅਮਰਿੰਦਰ ਨੇ ਨਵਜੋਤ ਸਿੱਧੂ ਵੱਲ ਵਧਾਇਆ ਦੋਸਤੀ ਦਾ ਹੱਥ – ਭਲਕੇ ਲੰਚ ‘ਤੇ ਸੱਦਿਆ
ਯੋਗਰਾਜ ਨੇ ਵੀ ਸਿੱਧੂ ਦੇ ਘਰ ਪਹੁੰਚ ਕੇ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਭਲਕੇ 25 ਨਵੰਬਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਿੱਧੂ ਨਾਲ ਕਈ ਵਿਸ਼ਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ …
Read More »ਲੁਧਿਆਣਾ ‘ਚ ਘਰ ਦੇ ਮੁਖੀ ਨੇ ਹੀ ਪੂਰਾ ਪਰਿਵਾਰ ਕੀਤਾ ਖਤਮ
ਪਤਨੀ, ਪੁੱਤਰ, ਨੂੰਹ ਤੇ ਪੋਤੇ ਦਾ ਬੇਰਹਿਮੀ ਨਾਲ ਕਤਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਮਯੂਰ ਵਿਹਾਰ ਇਲਾਕੇ ‘ਚ ਇਕ ਵਿਅਕਤੀ ਵਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ, ਪੁੱਤਰ, ਨੂੰਹ ਤੇ 13 ਸਾਲਾਂ ਦੇ ਪੋਤੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪਰਿਵਾਰ ਦੇ ਮੁਖੀ ਨੇ ਹੀ ਚਾਰੋ ਕਤਲ ਕੀਤੇ ਹਨ। …
Read More »