ਲੋਕ ਇਨਸਾਫ਼ ਪਾਰਟੀ ਨੇ ‘ਆਪ’ ਵਿਧਾਇਕਾ ਮਾਣੂੰਕੇ ‘ਤੇ ਜਾਅਲੀ ਡਿਗਰੀਆਂ ਦੇਣ ਦੇ ਲਗਾਏ ਇਲਜ਼ਾਮ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਦੀ ਨਸ਼ਾ ਤਸਕਰੀ ਮਾਮਲੇ ਵਿਚ ਸ਼ਮੂਲੀਅਤ ਦੇ ਵਿਰੋਧ ਵਿਚ ਲੁਧਿਆਣਾ ਵਿਖੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਹੋਏ ਕਰੋਨਾ ਟੈਸਟ
ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ‘ਚ ਲਗਾਇਆ ਕੋਵਿਡ ਜਾਂਚ ਕੈਂਪ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਅੱਜ ਕਰੋਨਾ ਟੈਸਟ ਹੋਏ। ਇਸ ਲਈ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਦਫਤਰ ‘ਚ ਕੋਵਿਡ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਵਿਸ਼ੇਸ਼ …
Read More »‘ਦਿੱਲੀ-ਚੱਲੋ’ ਪ੍ਰੋਗਰਾਮ ਵਿਚ ਕੋਈ ਤਬਦੀਲੀ ਨਹੀਂ
ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਨੇ ਕਿਹਾ – 26 ਤੇ 27 ਨਵੰਬਰ ਦੇ ਪ੍ਰੋਗਰਾਮ ਬਾਰੇ ਗੁੰਮਰਾਹਕੁੰਨ ਪ੍ਰਚਾਰ ਤੋਂ ਰਹੋ ਚੌਕਸ ਚੰਡੀਗੜ੍ਹ/ਬਿਊਰੋ ਨਿਊਜ਼ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏਆਈਕੇਐੱਸਸੀ) ਨੇ ਦੇਸ਼ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ 26 ਤੇ 27 ਨਵੰਬਰ ਦਾ ‘ਦਿੱਲੀ ਚੱਲੋ’ ਅੰਦੋਲਨ ਮਿੱਥੇ ਪ੍ਰੋਗਰਾਮ ਅਨੁਸਾਰ ਹੀ …
Read More »ਦਿੱਲੀ ਧਰਨੇ ਲਈ ਪੰਜਾਬ ਦੇ ਕਿਸਾਨਾਂ ਨੇ ਕੀਤੀਆਂ ਫੁੱਲ ਤਿਆਰੀਆਂ
ਟਰਾਲੀਆਂ ਵਿਚ ਘਰ ਬਣਾਉਣ ਲੱਗੇ ਕਿਸਾਨ ਲਹਿਰਾਗਾਗਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਨੇ ਖੇਤੀ ਕਾਨੂੰਨ ਰੱਦ ਕਰਨ ਲਈ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਮੁਹਿੰਮ ਤਹਿਤ ਧਰਨੇ ਲਈ ਟਰਾਲੀਆਂ ਨੂੰ ਹੀ ਘਰ ਬਣਾਉਣ ਦੀ ਤਿਆਰੀ ਵਿੱਢ ਲਈ ਹੈ। ਬਲਾਕ ਲਹਿਰਾਗਾਗਾ ਵਿਚ 70 ਟਰਾਲੀਆਂ ਬਾਕਾਇਦਾ ਤਿਆਰ ਹਨ …
Read More »ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗੀ
ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ਵਿਚ ਲਾਮਬੰਦ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ …
Read More »ਪੰਜਾਬ ਭਾਜਪਾ ਵੀ ਵੇਖਣ ਲੱਗੀ 2022 ਦਾ ਸੁਪਨਾ
ਤਰੁਣ ਚੁੱਘ ਬੋਲੇ – ਭਾਜਪਾ ਦੀ ਸਰਕਾਰ ਬਣੀ ਤਾਂ ਬੇਅਦਬੀ ਦੇ ਦੋਸ਼ੀਆਂ ਨੂੰ ਦੁਆਵਾਂਗੇ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ਵਿਚ ਹੋਣੀਆਂ ਹਨ ਅਤੇ ਭਾਜਪਾ ਵੀ ਹੁਣ ਪੰਜਾਬ ਵਿਚ ਸਰਕਾਰ ਬਣਾਉਣ ਦਾ ਸੁਪਨਾ ਦੇਖਣ ਲੱਗ ਪਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਲੰਬੇ ਸਮੇਂ ਤੋਂ ਚੱਲ …
Read More »ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਉਠੀ ਮੰਗ
ਅਕਾਲੀ ਦਲ ਵਲੋਂ ਲੁਧਿਆਣਾ ‘ਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੱਗੇ ਜਬਰ ਜਨਾਹ ਦੇ ਇਲਜ਼ਾਮਾਂ ਵਿਚ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਅਕਾਲੀ ਦਲ ਵਲੋਂ ਲੁਧਿਆਣਾ ‘ਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ …
Read More »ਬਠਿੰਡਾ ‘ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਗੋਲੀਆਂ ਮਾਰ ਕੇ ਕਤਲ
ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਸ਼ਹਿਰ ਵਿਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਚਰਨਜੀਤ ਸਿੰਘ ਖੋਖਰ, ਉਸਦੀ ਪਤਨੀ ਜਸਵਿੰਦਰ ਕੌਰ ਅਤੇ ਲੜਕੀ ਸਿਮਰਨ ਦੇ ਸਿਰ ਵਿਚ ਗੋਲੀਆਂ ਮਾਰੀਆਂ ਗਈਆਂ ਜੋ ਉਹਨਾਂ ਦੀ ਮੌਤ ਦਾ ਕਾਰਨ …
Read More »ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਦਾ ਮਾਮਲਾ ਗਰਮਾਇਆ
ਅਜੇ ਤੱਕ ਨਹੀਂ ਕੀਤਾ ਗਿਆ ਸਸਕਾਰ – ਸਥਿਤੀ ਤਣਾਅਪੂਰਨ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਕਸਬਾ ਭਗਤਾ ਭਾਈ ਵਿਚ ਹੋਈ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਦੇ ਆਰੋਪੀਆਂ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਡੇਰਾ ਸਮਰਥਕਾਂ ਵਿਚ ਰੋਸ ਵਧਦਾ ਹੀ ਜਾ ਰਿਹਾ ਹੈ। ਡੇਰਾ ਪ੍ਰੇਮੀਆਂ ਵਲੋਂ ਲੰਘੇ ਸ਼ਨੀਵਾਰ ਤੋਂ ਬਾਜਾਖਾਨਾ – ਬਰਨਾਲਾ …
Read More »ਕੈਪਟਨ ਅਮਰਿੰਦਰ ਭਲਕੇ 21 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ‘ਚ ਕਰਨਗੇ ਮੀਟਿੰਗ
ਮੁੱਖ ਮੰਤਰੀ ਦਫਤਰ ਨੇ ਕਿਸਾਨ ਆਗੂਆਂ ਨੂੰ ਭੇਜੇ ਸੁਨੇਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ 21 ਨਵੰਬਰ ਨੂੰ ਬਾਅਦ ਦੁਪਹਿਰ ਡੇਢ ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਸੂਬੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਹੈ। ਜਥੇਬੰਦੀਆਂ ਦੇ ਮੁਖੀਆਂ ਨੂੰ ਮੁੱਖ ਮੰਤਰੀ …
Read More »