ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਠਿੰਡਾ ਵਿੱਚ ਵਾਪਰੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ ਮਾਰੇ ਗਏ ਅੱਠ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਹਾਦਸੇ ਵਿਚ ਮਿ੍ਰਤਕਾਂ ਦੇ …
Read More »ਮਾਨਯੋਗ ਜੱਜ ਭਲਕੇ ਡੱਲੇਵਾਲ ਨਾਲ ਕਰਨਗੇ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲ
ਸੁਪਰੀਮ ਕੋਰਟ ਦਾ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ …
Read More »ਲੁਧਿਆਣਾ ’ਚ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਮਿਲੀ ਮਨਜੂਰੀ
ਲਾਈਵ ਕਨਸਰਟ ਲਈ ਭਰੇ 20 ਲੱਖ ਰੁਪਏ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ 31 ਦਸੰਬਰ ਦੀ ਨਾਈਟ ਸਮੇਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਵੇਂ ਸਾਲ ਦਾ ਜਸ਼ਨ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿਚ ਲਾਈਵ ਕਨਸਰਟ ਆਯੋਜਿਤ ਕਰਕੇ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਲੁਧਿਆਣਾ ਵਿਖੇ ਪਹੁੰਚ ਚੁੱਕੀ ਹੈ ਅਤੇ ਪੋ੍ਰਗਰਾਮ ਦੀਆਂ ਤਿਆਰੀਆਂ …
Read More »ਪੰਜਾਬ ’ਚ ਬਿਨਾ ਰਜਿਸਟ੍ਰੇਸ਼ਨ ਤੋਂ ਨਹੀਂ ਚੱਲ ਸਕਣਗੇ ਪਲੇਅ ਸਕੂਲ
350 ਆਂਗਣਬਾੜੀ ਕੇਂਦਰ ਵੀ ਹੋਣਗੇ ਅਪਗਰੇਡ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚੱਲ ਰਹੇ ਪਲੇਅ ਸਕੂਲਾਂ ਦੇ ਲਈ ਗਾਈਡ ਲਾਈਨਾਂ ਤਿਆਰ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਾਈਡ ਲਾਈਨ ਮੁਤਾਬਕ ਪੰਜਾਬ ਵਿਚ ਬਿਨਾ ਰਜਿਸਟ੍ਰੇਸ਼ਨ ਤੋਂ ਪਲੇਅ ਸੈਂਟਰ ਨਹੀਂ ਚੱਲ ਸਕਣਗੇ। ਉਨ੍ਹਾਂ ਦੱਸਿਆ ਕਿ ਸੂਬਾ …
Read More »ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦਾ ਪੰਜਾਬ ਨਾਲ ਸੀ ਡੂੰਘਾ ਰਿਸ਼ਤਾ
ਅੰਮਿ੍ਰਤਸਰ ’ਚ ਕੀਤੀ ਸੀ ਪੜ੍ਹਾਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਰਹੇ ਪ੍ਰੋਫੈਸਰ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਹੈ, ਉਨ੍ਹਾਂ ਦਾ ਪੰਜਾਬ ਨਾਲ ਬਹੁਤ ਡੂੰਘਾ ਰਿਸ਼ਤਾ ਸੀ। ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਜਿੱਥੇ ਦੇਸ਼ ਭਰ ਵਿਚ ਸੋਗ ਮਨਾਇਆ ਜਾ ਰਿਹਾ ਹੈ, ਉਥੇ …
Read More »ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਰਿਹਾ ਜਾਰੀ
ਡੱਲੇਵਾਲ ਦੀ ਸਿਹਤ ਹੋਈ ਹੋਰ ਨਾਜ਼ੁਕ ਸੰਗਰੂਰ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ …
Read More »ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਅਮਰੀਕਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ‘ਤੇ ਹੋਏ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਦੀ ਨਿੰਦਾ ਕੀਤੀ ਹੈ। ਬਾਈਡਨ ਨੇ ਆਰੋਪ ਲਗਾਇਆ ਕਿ ਰੂਸ ਨੇ ਮਿਜ਼ਾਈਲ ਅਤੇ ਡਰੋਨ ਹਮਲੇ ਦੇ ਜ਼ਰੀਏ ਯੂਕਰੇਨ ਦੀ ਐਨਰਜੀ ਗਰਿਡ ਨੂੰ ਨਿਸ਼ਾਨਾ ਬਣਾਇਆ ਹੈ। ਇਸਦੇ ਜ਼ਰੀਏ ਰੂਸ ਸਰਦੀ ਦੇ ਮੌਸਮ ਵਿਚ ਯੂਕਰੇਨੀ …
Read More »30 ਦਸੰਬਰ ਨੂੰ ਪੰਜਾਬ ’ਚ ਬੱਸਾਂ ਅਤੇ ਟਰੇਨਾਂ ਵੀ ਰਹਿਣਗੀਆਂ ਬੰਦ
ਖਨੌਰੀ ਬਾਰਡਰ ’ਤੇ ਪੰਜਾਬ ਬੰਦ ਨੂੰ ਲੈ ਕੇ ਬਣਾਈ ਗਈ ਰਣਨੀਤੀ ਖਨੌਰੀ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਅੱਜ ਵੀਰਵਾਰ ਨੂੰ ਖਨੌਰੀ ਬਾਰਡਰ ’ਤੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਾਰਿਆਂ ਵੱਲੋਂ ਸਰਬਸੰਮਤੀ …
Read More »ਪੰਜਾਬ ਸਰਕਾਰ ਐਨਆਰਆਈਜ਼ ਦੀਆਂ ਮੁਸ਼ਕਿਲਾਂ ਦਾ ਆਨਲਾਈਨ ਕਰੇਗੀ ਹੱਲ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਹੁਣ ਆਨਲਾਈਨ ਕਰੇਗੀ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਸਹੂਲਤ ਦੀ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਵੀਰ ਬਾਲ ਦਿਵਸ’ ਨਾਂ ’ਤੇ ਮੁੜ ਪ੍ਰਗਟਾਇਆ ਇਤਰਾਜ਼
ਕਿਹਾ : ਭਾਰਤ ਸਰਕਾਰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਵੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਫਿਰ ਤੋਂ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ ‘ਵੀਰ ਬਾਲ ਦਿਵਸ’ ਦਾ ਨਾਮ ਦਿੱਤਾ ਗਿਆ ਹੈ, ਉਸ ’ਤੇ ਮੁੜ ਤੋਂ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਕਮੇਟੀ …
Read More »