ਸੁਨੀਲ ਜਾਖੜ ਬੋਲੇ – ਕਿਸਾਨ ਜਥੇਬੰਦੀਆਂ ਆਪਣਾ ਹੀ ਘਰ ਸਾੜ ਕੇ ਹੱਥ ਨਾ ਸੇਕਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਕਾਰਨ ਸ਼ਹਿਰੀ ਵਰਗ ਵਿਚ ਵਧੇ ਗੁੱਸੇ ਤੇ ਲੜਖੜਾਈ ਅਰਥਵਿਵਸਥਾ ਨਾਲ ਕਾਂਗਰਸ ਪਾਰਟੀ ਵਿਚ ਖਲਬਲੀ ਮਚੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਿਸਾਨ …
Read More »ਫਿਰੋਜ਼ਪੁਰ ‘ਚ ਧਰਨੇ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਸਰਕਾਰੀ ਸਹਾਇਤਾ
ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਪੀੜਤ ਪਰਿਵਾਰ ਨੂੰ ਸੌਂਪਿਆ 3 ਲੱਖ ਰੁਪਏ ਦਾ ਚੈਕ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿਚ ਪੈਂਦੇ ਟੋਲ ਪਲਾਜ਼ਾ ਮਾਹਮੂ ਜੋਈਆਂ ਵਿਖੇ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਧਰਨੇ ਦੌਰਾਨ ਕਿਸਾਨ ਬਲਦੇਵ ਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਜਾਨ ਚਲੇ ਗਈ ਸੀ। ਇਸ ਦੇ ਚੱਲਦਿਆਂ …
Read More »ਈ.ਡੀ. ਦੀ ਕਾਰਵਾਈ ਤੋਂ ਘਬਰਾ ਗਏ ਕੈਪਟਨ
ਕਿਸਾਨ ਆਗੂਆਂ ਨੇ ਕਿਹਾ – ਮੁੱਖ ਮੰਤਰੀ ਹੁਣ ਨਰਿੰਦਰ ਮੋਦੀ ਨੂੰ ਕਰਨਗੇ ਖੁਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨਾਂ ਨੂੰ ਸੰਘਰਸ਼ ਠੰਡਾ ਕਰਨ ਦੀ ਨਸੀਹਤ ਦੇਣ ਲੱਗ ਪਏ ਹਨ …
Read More »ਆਮ ਆਦਮੀ ਪਾਰਟੀ ਨੇ ਵੀ ਕੈਪਟਨ ਅਮਰਿੰਦਰ ‘ਤੇ ਚੁੱਕੇ ਸਵਾਲ
ਹਰਪਾਲ ਚੀਮਾ ਬੋਲੇ – ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਵਿਦੇਸ਼ਾਂ ‘ਚ ਜਾਇਦਾਦਾਂ ਜਨਤਕ ਹੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਵਿਦੇਸ਼ਾਂ ਵਿਚ ਜਾਇਦਾਦਾਂ ਦੇ ਵੇਰਵੇ ਜਨਤਕ ਹੋਣੇ ਚਾਹੀਦੇ ਹਨ। ਵਿਰੋਧੀ ਧਿਰ ਦੇ ਆਗੂ …
Read More »ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵਾਪਸੀ ਤੋਂ ਬਾਅਦ ਅਕਾਲੀ ਦਲ ਭੜਕਿਆ
ਦਲਜੀਤ ਚੀਮਾ ਨੇ ਕਿਹਾ – ਕੇਂਦਰ ਸਰਕਾਰ ਆਪਣੇ ਵਿਰੋਧੀਆਂ ਦਾ ਜੀਵਨ ਪਾ ਰਹੀ ਹੈ ਖਤਰੇ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਕੇਂਦਰ ਸਰਕਾਰ …
Read More »ਦਿੱਲੀ ਮੋਰਚਾ ਕਿਸਾਨੀ ਸੰਘਰਸ਼ਾਂ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ
ਮੋਦੀ ਸਰਕਾਰ ਨੂੰ ਝੁਕਾ ਕੇ ਹੀ ਦਮ ਲਵਾਂਗੇ: ਉਗਰਾਹਾਂ ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਝੁਕਾ ਹੀ ਦਮ ਲਵਾਂਗੇ। ਉਨ੍ਹਾਂ ਕਿਹਾ …
Read More »ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ
ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਸਰੂਪ ਧਾਰਨ ਕਰਨ ਦੀ ਨਸੀਹਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ …
Read More »ਭਾਜਪਾ ਨੇ ਪੰਜਾਬ ‘ਚ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਕੀਤੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਵਾਸਤੇ ਜੰਗੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਭਾਜਪਾ ਵਰਕਰਾਂ …
Read More »ਸੰਗਰੂਰ ‘ਚ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ
ਪੰਜ ਵਿਅਕਤੀਆਂ ਦੀ ਜਿੰਦਾ ਸੜਨ ਨਾਲ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਪਿੰਡ ਸਿਬੀਆ ਨੇੜੇ ਕੌਮੀ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ ਕਾਰਨ ਪੰਜ ਵਿਅਕਤੀ ਜ਼ਿੰਦਾ ਸੜ ਗਏ। ਮਰਨ ਵਾਲਿਆਂ ਦੀ ਪਛਾਣ ਡਾਕਟਰ ਬਲਵਿੰਦਰ ਸਿੰਘ, ਡਾਕਟਰ ਕੁਲਤਾਰ ਸਿੰਘ, ਕੈਪਟਨ …
Read More »ਜਲੰਧਰ ‘ਚ ਮਾਂ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਕੇ ਲਿਆ ਫਾਹਾ
ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਅੱਜ ਇਕ ਮਹਿਲਾ ਨੇ ਆਪਣੇ ਪਤੀ ਦੀ ਮੌਤ ਤੋਂ ਦੋ ਸਾਲ ਬਾਅਦ, ਇਸੇ ਹੀ ਦਿਨ ਖੁਦ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਦਰਦਨਾਕ ਪਹਿਲੂ ਇਹ ਰਿਹਾ ਕਿ ਉਸ ਮਹਿਲਾ ਨੇ ਪਹਿਲਾਂ ਆਪਣੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕੀਤੀ ਤੇ ਫਿਰ ਫਾਹਾ ਲੈ …
Read More »