26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਲਈ ਤਿਆਰੀਆਂ ਸ਼ੁਰੂ ਕਿਸਾਨ ਆਗੂਆਂ ਨੇ ਕਿਹਾ – ਨੱਢਾ ਨੂੰ ਪੰਜਾਬ ‘ਚ ਕਿਸੇ ਵੀ ਦਫਤਰ ਦਾ ਉਦਘਾਟਨ ਨਹੀਂ ਕਰਨ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ 26 ਤੇ 27 ਨਵੰਬਰ ਨੂੰ ਕਿਸਾਨਾਂ ਵਲੋਂ …
Read More »ਪੰਜਾਬ ਸਰਕਾਰ ਨੇ ਪਹਿਲਾਂ ਪੇਂਡੂ ਖੇਤਰਾਂ ‘ਚ ਝੋਨੇ ਦੀ ਖਰੀਦ ਕਰ ਦਿੱਤੀ ਸੀ ਬੰਦ
ਹੁਣ ਕਿਹਾ, ਪੇਂਡੂ ਕੇਂਦਰਾਂ ਤੋਂ ਵੀ ਜਾਰੀ ਰਹੇਗੀ ਝੋਨੇ ਦੀ ਖਰੀਦ ਮਾਨਸਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਝੋਨੇ ਦੀ ਖਰੀਦ ਅਤੇ ਭੰਡਾਰਨ ਲੰਘੀ 16 ਨਵੰਬਰ ਨੂੰ ਬੰਦ ਕਰ ਦਿੱਤਾ ਸੀ। ਹੁਣ ਸਰਕਾਰ ਨੇ ਯੂ ਟਰਨ ਲੈਂਦਿਆਂ ਇਸ ਨੂੰ ਅੱਜ ਮੁੜ ਚਾਲੂ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ …
Read More »ਸਮਰਾਲਾ ਰੇਲਵੇ ਸਟੇਸ਼ਨ ‘ਤੇ ਧਰਨਾ ਦੇ ਰਹੇ ਕਿਸਾਨ ਦੀ ਮੌਤ
49 ਦਿਨਾਂ ਤੋਂ ਲਗਾਤਾਰ ਧਰਨੇ ‘ਚ ਸ਼ਮੂਲੀਅਤ ਕਰਦਾ ਆ ਰਿਹਾ ਸੀ ਗੁਰਮੀਤ ਸਿੰਘ ਸਮਰਾਲਾ/ਬਿਊਰੋ ਨਿਊਜ਼ ਲੁਧਿਆਣਾ ਦੇ ਸਮਰਾਲਾ ਰੇਲਵੇ ਸਟੇਸ਼ਨ ‘ਤੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ 49 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਵਿਚ ਸ਼ਾਮਲ ਇਕ ਕਿਸਾਨ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਰੀਬ 55 ਕੁ ਸਾਲਾ …
Read More »ਕਾਰਪੋਰੇਟ ਘਰਾਣਿਆਂ ਵਿਰੁੱਧ ਨਹੀਂ ਹਨ ਕੈਪਟਨ ਅਮਰਿੰਦਰ
ਭਗਵੰਤ ਮਾਨ ਨੇ ਕਿਹਾ – ਕੈਪਟਨ ਦਾ ਕਿਸਾਨ ਵਿਰੋਧੀ ਚਿਹਰਾ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਸੀਂ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਨਹੀਂ ਹਾਂ। ਪਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਆੜ੍ਹਤੀਆਂ ਨਾਲ ਲੰਮੇ ਸਮੇਂ ਤੋਂ ਚੱਲ ਰਹੇ …
Read More »ਕੈਪਟਨ ਅਮਰਿੰਦਰ ਸਰਕਾਰ ਨੇ ਸ਼ਹੀਦ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਲਈ ਬਦਲੀ ਨੀਤੀ
ਹੁਣ ਸ਼ਹੀਦ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਵੀ ਮਿਲ ਸਕੇਗੀ ਨੌਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਸ਼ਹੀਦ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਲਈ ਨੀਤੀ ਵਿਚ ਬਦਲਾਅ ਕੀਤਾ ਹੈ। ਹੁਣ ਸਰਕਾਰ ਨੇ ਫੈਸਲਾ ਕੀਤਾ ਕਿ ਗਲਵਾਨ ਘਾਟੀ ਵਿਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਸਟੇਟ ਸਰਵਿਸਜ਼ ਵਿਚ …
Read More »ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜ ਕੇ ਚਾਅ ਪੂਰਾ ਕਰ ਲਵੇ ਭਾਜਪਾ
ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਦਲ ਲਈ ਭਾਜਪਾ ਕੋਈ ਚੁਣੌਤੀ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜ ਕੇ ਭਾਜਪਾ ਹੁਣ ਚਾਅ ਪੂਰਾ ਕਰ ਲਵੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਚ ਕੀਤਾ। ਮੀਡੀਆ ਨਾਲ ਗੱਲ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ – ਕੇਂਦਰ ‘ਚ ਈ.ਵੀ.ਐਮ. ਸਰਕਾਰ
ਔਖੀ ਹੋਈ ਭਾਜਪਾ ਬੋਲੀ – ਸਾਨੂੰ ਜਥੇਦਾਰ ਤੋਂ ਕਿਸੇ ਵੀ ਸਰਟੀਫਿਕੇਟ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਕੇਂਦਰ ‘ਚ ਈ.ਵੀ.ਐਮ. ਸਰਕਾਰ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਤੋਂ ਭਾਜਪਾ ਔਖੀ ਹੋ ਗਈ ਹੈ ਅਤੇ ਭਾਜਪਾ ਆਗੂ …
Read More »ਅਕਾਲੀ ਦਲ ਦੇ ਬੁਲਾਰੇ ਨਾ ਬਣਨ ਗਿਆਨੀ ਹਰਪ੍ਰੀਤ ਸਿੰਘ
ਆਮ ਆਦਮੀ ਪਾਰਟੀ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਅਕਾਲੀ ਦਲ ਦੇ ਬੁਲਾਰੇ ਨਾ ਬਣਨ। ‘ਆਪ’ ਦੇ ਵਿਧਾਇਕ ਮੀਤ ਹੇਅਰ ਤੇ ਅਨਮੋਲ ਗਗਨ …
Read More »ਮਾਣਹਾਨੀ ਮਾਮਲੇ ‘ਚ ਸੁਖਬੀਰ ਬਾਦਲ ਖਿਲਾਫ ਜ਼ਮਾਨਤੀ ਵਾਰੰਟ ਜਾਰੀ
ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਨਵੰਬਰ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਬੀਰ ਬਾਦਲ ਖ਼ਿਲਾਫ਼ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ …
Read More »ਭਾਜਪਾ ਪ੍ਰਧਾਨ ਨੱਢਾ ਦੀ ਪੰਜਾਬ ਫੇਰੀ ਦਾ ਕਿਸਾਨ ਕਰਨਗੇ ਵਿਰੋਧ
ਅਸ਼ਵਨੀ ਸ਼ਰਮਾ ਦਾ ਕਹਿਣਾ – ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਲੜਾਂਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦਾ ਮਨ ਬਣਾ ਲਿਆ ਹੈ। ਇਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ …
Read More »