Breaking News
Home / ਪੰਜਾਬ (page 903)

ਪੰਜਾਬ

ਪੰਜਾਬ

ਸੰਗਰੂਰ ‘ਚ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ

ਪੰਜ ਵਿਅਕਤੀਆਂ ਦੀ ਜਿੰਦਾ ਸੜਨ ਨਾਲ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਪਿੰਡ ਸਿਬੀਆ ਨੇੜੇ ਕੌਮੀ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ ਕਾਰਨ ਪੰਜ ਵਿਅਕਤੀ ਜ਼ਿੰਦਾ ਸੜ ਗਏ। ਮਰਨ ਵਾਲਿਆਂ ਦੀ ਪਛਾਣ ਡਾਕਟਰ ਬਲਵਿੰਦਰ ਸਿੰਘ, ਡਾਕਟਰ ਕੁਲਤਾਰ ਸਿੰਘ, ਕੈਪਟਨ …

Read More »

ਪੰਜਾਬੀ ਗਾਇਕ ਰਣਜੀਤ ਬਾਵਾ ਵਿਰੁੱਧ ਈ. ਡੀ. ਕੋਲ ਪਹੁੰਚੀ ਸ਼ਿਕਾਇਤ

ਨਾਮਵਰ ਗੈਂਗਸਟਰ ਨਾਲ ਬਾਵਾ ਦੀ ਫੋਟੋ ਹੋਈ ਵਾਇਰਲ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਰਣਜੀਤ ਬਾਵਾ ਵਿਰੁੱਧ ਭਾਜਪਾ ਆਗੂ ਅਸ਼ੋਕ ਸਰੀਨ ਹਿੱਕੀ ਨੇ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਸ਼ਿਕਾਇਤ ਦਰਜ ਕਰਾਈ ਹੈ। ਕੁਝ ਦਿਨ ਪਹਿਲਾਂ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ ਨਾਮਵਰ ਨਸ਼ਾ ਤਸਕਰ ਗੁਰਦੀਪ ਸਿੰਘ ਰਾਣੋ ਨਾਲ …

Read More »

ਸਿਮਰਜੀਤ ਬੈਂਸ ਕਰ ਰਹੇ ਹਨ ‘ਪੰਜਾਬ ਅਧਿਕਾਰ ਯਾਤਰਾ’ ਦੀ ਅਗਵਾਈ

ਇਕ ਮਹਿਲਾ ਨੇ ਬੈਂਸ ‘ਤੇ ਲਗਾ ਦਿੱਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਬੱਧਨੀ ਕਲਾਂ/ਬਿਊਰੋ ਨਿਊਜ਼ ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ‘ਪੰਜਾਬ ਅਧਿਕਾਰ ਯਾਤਰਾ’ ਸ਼ੁਰੂ ਕੀਤੀ ਗਈ ਹੈ। ਇਹ ਯਾਤਰਾ ਲੰਘੇ ਕੱਲ੍ਹ ਹਰੀਕੇ ਪੱਤਣ ਤੋਂ ਸ਼ੁਰੂ …

Read More »

ਚੋਣ ਕਮਿਸ਼ਨ ਨੇ ਸੋਨੂੰ ਸੂਦ ਨੂੰ ਪੰਜਾਬ ਦਾ ‘ਆਈਕਨ’ ਕੀਤਾ ਨਿਯੁਕਤ

ਲੌਕਡਾਊਨ ਦੌਰਾਨ ਭਲਾਈ ਕਾਰਜਾਂ ਕਰਕੇ ਸੋਨੂੰ ਸੂਦ ਦੀ ਹੋਈ ਸ਼ਲਾਘਾ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਫਿਲਮ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸੂਬੇ ਦਾ ‘ਆਈਕਨ’ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਮਤਾ ਭੇਜਿਆ ਗਿਆ …

Read More »

ਜਲੰਧਰ ਪੁਲਿਸ ਨੇ 11 ਕਿਲੋ ਹੈਰੋਇਨ ਸਣੇ ਫੜੇ ਚਾਰ ਤਸਕਰ

ਪੁਲਿਸ ਨੂੰ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਆਸ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ 11 ਕਿਲੋ ਹੈਰੋਇਨ, 11 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਕਾਰ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ. ਐਸ. ਪੀ. ਡਾ. ਸੰਦੀਪ ਗਰਗ …

Read More »

ਕਾਂਗਰਸੀ ਆਗੂ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ

ਪੰਜਾਬ ਦੇ ਸਰਕਾਰੀ ਦਫਤਰਾਂ ‘ਚ ਅੱਧੇ ਦਿਨ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ ਤਕਰੀਬਨ 86 ਸਾਲਾਂ ਦੀ ਸੀ ਅਤੇ ਉਨ੍ਹਾਂ ਦਾ ਸਸਕਾਰ ਚੰਡੀਗੜ੍ਹ ਵਿਚ ਕਰ ਦਿੱਤਾ ਗਿਆ। ਮਹਿੰਦਰ ਸਿੰਘ …

Read More »

ਖੇਤੀ ਕਾਨੂੰਨਾਂ ਖਿਲਾਫ ਡਟਣ ਲਈ ਪੰਜਾਬ ਨੂੰ ਮਿਲੀ ਵੱਡੀ ਸਜ਼ਾ

ਕੈਪਟਨ ਨੇ ਕਿਹਾ : ਬਦਲਾ ਲੈ ਰਹੀ ਹੈ ਕੇਂਦਰ ਦੀ ਮੋਦੀ ਸਰਕਾਰ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕੀ ਕੀਤਾ ਕਿ ਕੇਂਦਰ ਸਰਕਾਰ ਤਾਂ ਜਿਵੇਂ ਪੰਜਾਬ ਤੋਂ ਬਦਲਾ ਲੈਣ ਲੱਗ ਪਈ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਕੇਂਦਰ ਸਰਕਾਰ ਪੰਜਾਬ ‘ਚ ਲੰਘੇ …

Read More »

ਪੰਜਾਬ ‘ਚ ਮੋਦੀ ਦਾ ਅਰਥੀ ਫੂਕ ਵਿਰੋਧ

ਭਲਕੇ ਕਿਸਾਨ ਮਨਾਉਣਗੇ ਕਾਲੀ ਦੀਵਾਲੀ ਅੰਮ੍ਰਿਤਸਰ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦਾ ਰੇਲ ਰੋਕ ਅੰਦੋਲਨ 50ਵੇਂ ਦਿਨ ਸ਼ਾਮਲ ਹੋ ਗਿਆ। ਅੱਜ ਸ਼ਾਮ ਸਿੰਘ ਅਟਾਰੀ ਚੌਕ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਅਟਾਰੀ ਲਹੌਰ ਮਾਰਗ ਜਾਮ ਕਰਕੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਭਰ ਵਿੱਚ ਪਿੰਡ ਪੱਧਰ ‘ਤੇ ਅਰਥੀਆਂ ਫੂਕਣ ਦੀ …

Read More »

ਪੰਜਾਬ ਕੈਬਨਿਟ ‘ਚ ਨਹੀਂ ਹੋਵੇਗਾ ਕੋਈ ਫੇਰ ਬਦਲ

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਵਿੱਚ ਅਜੇ ਕੋਈ ਫੇਰ-ਬਦਲ ਨਹੀਂ ਕੀਤਾ ਜਾ ਰਿਹਾ। ਇਸ ਸਬੰਧੀ ਜਾਣਕਾਰੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ। ਇਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਤੇ ਕੈਬਨਿਟ ਵਿੱਚ ਫੇਰ-ਬਦਲ ਬਾਰੇ ਚਰਚਾ …

Read More »

‘ਆਪ’ ਨੇ ਕੈਪਟਨ ਨੂੰ ਦੱਸੀ ਬਿਜਲੀ ਸਸਤੀ ਕਰਨ ਦੀ ਤਰਕੀਬ

ਮੀਤ ਹੇਅਰ ਨੇ ਕਿਹਾ ਪੰਜਾਬ ‘ਚ ਮਹਿੰਗੀ ਬਿਜਲੀ ਲਈ ਕੈਪਟਨ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੰਭੀਰ ਦੋਸ਼ ਲਾਏ ਹਨ। ‘ਆਪ’ ਵਿਧਾਇਕ ਤੇ ਪੰਜਾਬ ਦੇ ਯੂਥ ਵਿੰਗ ਪ੍ਰਧਾਨ ਮੀਤ ਹੇਅਰ ਨੇ ਪੰਜਾਬ ‘ਚ ઠਮਹਿੰਗੀ ਬਿਜਲੀ ਲਈ ਕੈਪਟਨ ਨੂੰ ਜ਼ਿੰਮੇਵਾਰ ਦੱਸਿਆ ਹੈ। …

Read More »