ਰੇਲਵੇ ਸਟੇਸ਼ਨਾਂ ਅਤੇ ਪੈਟਰੋਲ ਪੰਪਾਂ ‘ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਜਾਰੀ ਮਾਨਸਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਾਨਸਾ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ ਦੀ ਰੇਲਵੇ ਪਟੜੀ ਤੋਂ ਧਰਨਾ ਚੁੱਕ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜਥੇਬੰਦੀ ਵਲੋਂ ਲੰਘੀ 23 ਅਕਤੂਬਰ ਤੋਂ ਇਸ ਥਰਮਲ ਦੀਆਂ …
Read More »ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖ ਟਰੱਸਟ ਨੂੰ ਸੌਂਪਣ ਦਾ ਹੋਣ ਲੱਗਾ ਵਿਰੋਧ
‘ਆਪ’ ਨੇ ਕਿਹਾ – ਪ੍ਰਧਾਨ ਮੰਤਰੀ ਮੋਦੀ ਇਸ ਮਾਮਲੇ ‘ਚ ਤੁਰੰਤ ਦਖਲ ਦੇਣ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ਨੂੰ ਸੌਂਪ ਦਿੱਤਾ ਹੈ, ਜਿਸ ਵਿਚ ਕੋਈ ਵੀ ਸਿੱਖ ਮੈਂਬਰ ਨਹੀਂ ਹੈ। ਪਾਕਿ ਦੇ ਇਸ ਫੈਸਲੇ ਦਾ ਆਮ ਆਦਮੀ ਪਾਰਟੀ ਨੇ …
Read More »ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ
ਹਾਈਕੋਰਟ ਨੇ ਕੈਪਟਨ ਸਰਕਾਰ ਨੂੰ ਦਿੱਤੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਦਿਨਕਰ ਗੁਪਤਾ ਦੇ ਡੀਜੀਪੀ ਬਣਨ ਖ਼ਿਲਾਫ਼ ਸਾਰੀਆਂ ਪਟੀਸ਼ਨਾਂ ਹਾਈਕੋਰਟ ਨੇ ਖ਼ਾਰਜ ਕਰ ਦਿੱਤੀਆਂ ਹਨ। ਸੈਂਟਰਲ ਐਡਮਨਿਸਟ੍ਰੇਸ਼ਨ ਟ੍ਰਿਬਿਊਨਲ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ …
Read More »ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਰਣਇੰਦਰ ਸਿੰਘ
ਵਕੀਲ ਨੇ ਖ਼ਰਾਬ ਸਿਹਤ ਦਾ ਦਿੱਤਾ ਹਵਾਲਾ ਜਲੰਧਰ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਰਣਇੰਦਰ ਸਿੰਘ ਦੇ ਬੈਂਕ ਖਾਤਿਆਂ ਤੇ ਬ੍ਰਿਟਿਸ਼ ਆਈਸਲੈਂਡ ਵਿਚ ਟਰੱਸਟ ਬਣਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਦਫਤਰ ਵਿਚ ਪੇਸ਼ ਨਹੀਂ ਹੋਏ। ਇਸ …
Read More »ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ‘ਚ ਫਿਰ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
2017 ਵਿਚ ਵੀ ਇਸੇ ਪਿੰਡ ‘ਚ ਹੋਈ ਸੀ ਬੇਅਦਬੀ ਦੀ ਘਟਨਾ ਡੇਰਾਬੱਸੀ/ਬਿਊਰੋ ਨਿਊਜ਼ ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ‘ਤੇ ਡੇਰਾਬਸੀ ਨੇੜਲੇ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਦੂਜੀ ਵਾਰ ਬੇਅਦਬੀ ਹੋਈ ਹੈ। …
Read More »ਲਾਪਤਾ ਸਰੂਪਾਂ ਦੇ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵਲੋਂ ਅੰਮ੍ਰਿਤਸਰ ‘ਚ ਧਰਨਾ ਜਾਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਵੀ ਪਸ਼ਚਾਤਾਪ ਲਈ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵਲੋਂ ਅੰਮ੍ਰਿਤਸਰ ‘ਚ ਵਿਰਾਸਤੀ ਮਾਰਗ ‘ਤੇ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੀ ਅਗਵਾਈ ਭਾਈ ਬਲਦੇਵ ਸਿੰਘ ਵਡਾਲਾ ਕਰ ਰਹੇ …
Read More »ਹੁਣ ਜਲੰਧਰ ਤੋਂ ਮੁੰਬਈ ਲਈ ਰੋਜ਼ਾਨਾ ਹੋਵੇਗੀ ਫਲਾਈਟ
ਹਫ਼ਤੇ ਵਿਚ ਤਿੰਨ-ਤਿੰਨ ਦਿਨ ਦਿੱਲੀ ਤੇ ਜੈਪੁਰ ਲਈ ਉਡਾਨਾਂ ਜਲੰਧਰ/ਬਿਊਰੋ ਨਿਊਜ਼ ਏਅਰ ਲਾਈਨਾਂ ਦੀਆਂ ਉਡਾਨਾਂ ਦੇ ਵਿੰਟਰ ਸ਼ੈਡਿਊਲ ਵਿਚ ਜਲੰਧਰ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਇਸ ਦੌਰਾਨ ਆਦਮਪੁਰ ਤੋਂ ਰੋਜ਼ਾਨਾ ਮੁੰਬਈ ਦੀ ਫਲਾਈਟ ਸ਼ੁਰੂ ਹੋਵੇਗੀ। ਹਫ਼ਤੇ ਵਿਚ 3 ਦਿਨ (ਸ਼ੁੱਕਰਵਾਰ, ਸ਼ਨਿਚਰਵਾਰ ਤੇ ਐਤਵਾਰ) ਦਿੱਲੀ ਲਈ ਅਤੇ 3 ਦਿਨ (ਮੰਗਲਵਾਰ, ਬੁੱਧਵਾਰ …
Read More »ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ
ਸੂਬਾਈ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਸਿੱਖਿਆ : ਕੈਪਟਨ ਅਮਰਿੰਦਰ ਅੰਮ੍ਰਿਤਸਰ : ਭਗਵਾਨ ਵਾਲਮੀਕਿ ਦੇ ਜਨਮ ਦਿਵਸ ਮੌਕੇ ਅੰਮ੍ਰਿਤਸਰ ‘ਚ ਰਾਮਤੀਰਥ ਵਿਖੇ ਕਰਵਾਏ ਗਏ ਇਕ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਨੇ ਆਨਲਾਈਨ ਸ਼ਮੂਲੀਅਤ ਕਰਦਿਆਂ ਦਲਿਤ ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ …
Read More »ਵਜ਼ੀਫਾ ਘੁਟਾਲੇ ਦਾ ਮਾਮਲਾ
ਅਕਾਲੀ ਦਲ ਵੱਲੋਂ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਧਰਨਾ ਚੋਣਾਂ ਜਿੱਤਣ ਮਗਰੋਂ ਤਿੰਨ ਮਹੀਨਿਆਂ ਵਿਚ ਧਰਮਸੋਤ ਨੂੰ ਭੇਜਾਂਗੇ ਜੇਲ੍ਹ : ਸੁਖਬੀਰ ਨਾਭਾ/ਬਿਊਰੋ ਨਿਊਜ਼ : ਵਜ਼ੀਫਾ ਘੁਟਾਲਾ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਨਾਭਾ ‘ਚ ਲਗਾਏ ਧਰਨੇ ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ …
Read More »ਜੱਲ੍ਹਿਆਂਵਾਲਾ ਬਾਗ਼ ਦੀ ਨਵੀਂ ਦਿੱਖ ਦੇਖਣ ਲਈ ਉਡੀਕ ਹੋਰ ਲੰਮੀ ਹੋਈ
ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਲਾਈਟ ਐਂਡ ਸਾਊਂਡ ਸ਼ੋਅ ਲਈ ਹਾਲੇ ਤੱਕ ਨਹੀਂ ਵਧਿਆ ਲੋੜੀਂਦਾ ਬਿਜਲੀ ਲੋਡ ਅੰਮ੍ਰਿਤਸਰ/ਬਿਊਰੋ ਨਿਊਜ਼ : ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਦੀ ਨਵੀਂ ਦਿੱਖ ਦੇਖਣ ਲਈ ਲੋਕ ਉਤਾਵਲੇ ਹਨ ਪਰ ਇਸ ਨੂੰ ਆਮ ਲੋਕਾਂ ਲਈ ਖੋਲ੍ਹਣ ਵਿੱਚ ਹੋਰ ਦੇਰ ਹੋਣ ਦੀ ਸੰਭਾਵਨਾ ਹੈ। ਇੱਥੇ ਚੱਲਣ ਵਾਲੇ ਲਾਈਟ ਐਂਡ ਸਾਊਂਡ …
Read More »