ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੀ ਮੌਜੂਦਾ ਸਥਿਤੀ ਤੋਂ ਚਿੰਤਤ ਪੰਜਾਬ ਹਿਤੈਸ਼ੀ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਹੋਰ ਸ਼ਖ਼ਸੀਅਤਾਂ ਨੇ ਐਤਵਾਰ ਨੂੰ ‘ਪਿੰਡ ਬਚਾਓ, ਪੰਜਾਬ ਬਚਾਓ’ ਯਾਤਰਾ ਤਹਿਤ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਨ ਮਗਰੋਂ ਜੱਲ੍ਹਿਆਂਵਾਲਾ ਬਾਗ਼ ਤੋਂ ‘ਪੰਜਾਬ ਬਚਾਓ ਕਾਫ਼ਲੇ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ …
Read More »ਪੰਜਾਬ ‘ਚ ਬਿਜਲੀ ਦੇ ਲੱਗਣ ਲੱਗੇ ਲੰਬੇ ਕੱਟ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਢੁੱਕਵੀਂ ਬਿਜਲੀ ਸਪਲਾਈ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਰਾਜ ਭਰ ਵਿਚ ਬਿਜਲੀ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਬੇਵਸੀ ਜ਼ਾਹਰ ਕਰਦਿਆਂ ਆਖਿਆ ਕਿ ਇਸ ਤੋਂ ਬਿਨਾ ਕੋਈ ਚਾਰਾ ਨਹੀਂ ਬਚਿਆ। ਤਾਪ ਬਿਜਲੀ ਘਰਾਂ ਕੋਲ ਕੋਲੇ ਦੇ ਭੰਡਾਰ …
Read More »ਸੁਮੇਧ ਸੈਣੀ ਖਿਲਾਫ ਪੰਜਾਬ ਸਰਕਾਰ ਨੇ ਪਟੀਸ਼ਨ ਵਾਪਸ ਲਈ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਦੇ ਖ਼ਿਲਾਫ਼ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਸਾਲ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿਚ ਫਸੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ 11 ਮਈ ਨੂੰ ਜਿਹੜੀ ਅਗਾਊਂ ਜ਼ਮਾਨਤ …
Read More »ਕਿਸਾਨ ਜਥੇਬੰਦੀਆਂ ਵੱਲੋਂ ਸ਼ਵੇਤ ਮਲਿਕ ਦੀ ਗੱਡੀ ‘ਤੇ ਪੱਥਰਾਂ ਤੇ ਬੋਤਲਾਂ ਨਾਲ ਹਮਲਾ
ਸੁਰੱਖਿਆ ਟੀਮ ਨੇ ਕਾਫਲੇ ਨੂੰ ਮੁਸ਼ਕਲ ਨਾਲ ਭੀੜ ‘ਚੋਂ ਕੱਢਿਆ ਬਾਹਰ ਫਾਜ਼ਿਲਕਾ : ਰਾਜ ਸਭਾ ਦੇ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਲਈ ਫਾਜ਼ਿਲਕਾ ਪਹੁੰਚੇ ਹੋਏ ਸਨ ਕਿ ਉੱਥੇ ਕਿਸਾਨ ਅੰਦੋਲਨ ਕਾਰਨ ਕੁਝ ਕਿਸਾਨ ਜਥੇਬੰਦੀਆਂ ਨੇ ਮਲਿਕ ਦੀ ਗੱਡੀ ‘ਤੇ ਪੱਥਰਾਂ ਅਤੇ …
Read More »ਸ਼੍ਰੋਮਣੀ ਕਮੇਟੀ ਨੇ 100 ਸਾਲਾਂ ਵਿਚ ਸਥਾਪਿਤ ਕੀਤੇ 111 ਵਿਦਿਅਕ ਅਦਾਰੇ
15 ਨਵੰਬਰ 1920 ਵਿਚ ਹੋਈ ਸੀ ਐਸਜੀਪੀਸੀ ਦੀ ਸਥਾਪਨਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਥਾਪਤ ਹੋਇਆਂ 100 ਵਰ੍ਹੇ ਹੋ ਚੱਲੇ ਹਨ। ਇਕ ਸਦੀ ਵਿੱਚ ਸਿੱਖ ਸੰਸਥਾ ਨੇ ਜਿੱਥੇ ਧਰਮ ਪ੍ਰਚਾਰ ਅਤੇ ਗੁਰਦੁਆਰਿਆਂ ਦੀ ਸਥਾਪਤੀ ਦੇ ਖੇਤਰ ਵਿਚ ਅਹਿਮ ਪੁਲਾਂਘਾਂ ਪੁੱਟੀਆਂ ਹਨ, ਉਥੇ ਹੀ ਵਿਦਿਆ ਦੇ ਪਸਾਰ ਲਈ …
Read More »ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਹਾਈਕੋਰਟ ‘ਚ ਚੁਣੌਤੀ
ਅੰਮ੍ਰਿਤਸਰ/ਬਿਊਰੋ ਨਿਊਜ਼ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਵਿੱਚੋਂ 3 ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕਰਕੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਕੋਲੋਂ ਜਵਾਬ ਮੰਗਿਆ ਹੈ।ઠਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਖ਼ਿਲਾਫ਼ …
Read More »‘ਮੇਲਾ ਗਦਰੀ ਬਾਬਿਆਂ ਦਾ’ ‘ਚ ਖੇਤੀ ਕਾਨੂੰਨਾਂ ਵਿਰੁੱਧ ਉਠੀ ਆਵਾਜ਼
ਪੰਜਾਬ ਦੇ ਮੌਜੂਦਾ ਹਾਲਾਤ ਵਿਰੁੱਧ ਡਟਣ ਦਾ ਸੱਦਾ ਜਲੰਧਰ : ਗ਼ਦਰ ਪਾਰਟੀ ਦੇ ਸੰਸਥਾਪਕ ਸੋਹਣ ਸਿੰਘ ਭਕਨਾ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ 29ਵਾਂ ‘ਮੇਲਾ ਗ਼ਦਰੀ ਬਾਬਿਆਂ’ ਦਾ ਪੰਜਾਬ ਦੇ ਲੋਕਾਂ ਨੂੰ ਮੌਜੂਦਾ ਹਾਲਾਤ ਵਿਰੁੱਧ ਇਕਜੁੱਟਤਾ ਨਾਲ ਲੜਨ ਦਾ ਸੱਦਾ ਦਿੰਦਿਆਂ ਸਮਾਪਤ ਹੋ ਗਿਆ। ਦੇਸ਼ ਭਗਤ ਯਾਦਗਾਰ ਹਾਲ ਵਿੱਚ ਬੁਲਾਰਿਆਂ …
Read More »ਹੋਂਦ ਚਿੱਲੜ ਤਾਲਮੇਲ ਕਮੇਟੀ ਵਲੋਂ ਖੱਟਰ ਦੇ ਨਿਵਾਸ ਕੋਲ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼ 1984 ਵਿਚ ਹਰਿਆਣਾ ਦੇ ਹੋਂਦ ਚਿੱਲੜ ਵਿਚ ਹੋਏ ਸਿੱਖ ਕਤਲੇਆਮ ਲਈ ਜਸਟਿਸ ਟੀ.ਪੀ. ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੋਸ਼ੀ ਠਹਿਰਾਏ ਗਏ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹੋਂਦ ਚਿੱਲੜ ਤਾਲਮੇਲ ਕਮੇਟੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਿਵਾਸ ਕੋਲ ਧਰਨਾ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ‘ਚ ਗੂੰਜੇ ਨਾਅਰੇ
ਪੰਜਾਬ ‘ਚ 4 ਘੰਟਿਆਂ ਲਈ ਸੜਕਾਂ ਬਿਲਕੁਲ ਹੋਈਆਂ ਸੁੰਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਵਿਚ ਰੋਸ ਦੀ ਲਹਿਰ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਨ ਤੌਰ ‘ਤੇ ਚੱਕਾ …
Read More »ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਕਾਲੀਆਂ ਦੀ ਸਲਾਹ ਦੀ ਲੋੜ ਨਹੀਂ
ਕੈਪਟਨ ਅਮਰਿੰਦਰ ਨੇ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਨੂੰ ਅਕਾਲੀਆਂ ਦੀ ਸਲਾਹ ਦੀ ਕੋਈ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਜੇਕਰ ਕੈਪਟਨ …
Read More »