Breaking News
Home / ਪੰਜਾਬ (page 911)

ਪੰਜਾਬ

ਪੰਜਾਬ

ਕਿਸਾਨ ਆਗੂਆਂ ਨੇ ਪੰਜਾਬ ਦੇ ਮੰਤਰੀਆਂ ਨਾਲ ਕੀਤੀ ਮੀਟਿੰਗ

ਹੁਣ 23 ਨਵੰਬਰ ਨੂੰ ਕਿਸਾਨ ਆਗੂ ਮੁੱਖ ਮੰਤਰੀ ਨੂੰ ਮਿਲਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਰਾਬਤਾ ਬਣਾਈ ਰੱਖਣ ਲਈ ਮੰਤਰੀਆਂ ਦੀ 3 ਮੈਂਬਰੀ ਕਮੇਟੀ ਬਣਾਈ ਹੋਈ ਹੈ। ਇਸ ਕਮੇਟੀ ਵਲੋਂ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪੰਨੂੰ ਗਰੁੱਪ ਨਾਲ ਮੀਟਿੰਗ ਕੀਤੀ ਗਈ। …

Read More »

ਜੀਐਸਟੀ ਮੁਆਵਜ਼ਾ ਰਾਸ਼ੀ ਤੋਂ ਪੰਜਾਬ ਸਮੇਤ ਕਾਂਗਰਸੀ ਸਰਕਾਰਾਂ ਵਾਲੇ ਸੂਬੇ ਬਾਹਰ

ਮਨਪ੍ਰੀਤ ਬਾਦਲ ਬੋਲੇ – ਗੈਰ-ਜ਼ਿੰਮੇਵਾਰੀ ਦੀ ਹੋ ਗਈ ਹੱਦ ਚੰਡੀਗੜ੍ਹ/ਬਿਊਰੋ ਨਿਊਜ਼ ਅਪ੍ਰੈਲ ਮਹੀਨੇ ਤੋਂ ਲੰਬਿਤ ਜੀਐੱਸਟੀ ਮੁਆਵਜਾ ਰਾਸ਼ੀ ਨਾ ਮਿਲਣ ਨੂੰ ਲੈ ਕੇ ਪਹਿਲਾਂ ਸੂਬਿਆਂ ਤੇ ਕੇਂਦਰ ਸਰਕਾਰ ਵਿਚ ਟਕਰਾਅ ਚੱਲ ਰਿਹਾ ਸੀ ਅਤੇ ਹੁਣ ਉਸ ਵਿਚ ਇਕ ਨਵਾਂ ਮੋੜ ਆ ਗਿਆ ਹੈ। ਕੇਂਦਰ ਸਰਕਾਰ ਨੇ 6 ਹਜ਼ਾਰ ਕਰੋੜ ਰੁਪਏ …

Read More »

ਪੰਜਾਬ ਦੇ ਪੰਜ ਥਰਮਲਾਂ ਪਲਾਂਟਾਂ ਵਿਚੋਂ ਚਾਰ ਹੋਏ ਬੰਦ

ਬਿਜਲੀ ਸੰਕਟ ਕਾਰਨ ਪੰਜਾਬ ‘ਚ ਛਾ ਸਕਦਾ ਹੈ ਹਨ੍ਹੇਰਾ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਪੰਜਾਬ ਵਿਚ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਜਿਸ ਕਾਰਨ ਹੁਣ ਪੰਜਾਬ ਵਿਚ ਬਿਜਲੀ ਦਾ ਸੰਕਟ ਵਧ ਸਕਦਾ ਹੈ। ਪੀ.ਐਸ. ਪੀਸੀਐਲ ਦੇ ਚੇਅਰਮੈਨ ਵੇਨੂੰ ਪ੍ਰਸਾਦ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਜੇਕਰ ਅੰਦੋਲਨ ਖਤਮ ਨਹੀਂ …

Read More »

ਰੇਲ ਮੰਤਰਾਲੇ ਨੇ ਪੰਜਾਬ ਨੂੰ ਦਿੱਤਾ ਫਿਰ ਝਟਕਾ

ਮਾਲ ਗੱਡੀਆਂ ਦੀ ਆਮਦ ‘ਤੇ ਰੋਕ 7 ਨਵੰਬਰ ਤੱਕ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ਦੀ ਮੰਗ ਕਰ ਰਹੀ ਸੂਬਾ ਸਰਕਾਰ ਨੂੰ ਰੇਲ ਮੰਤਰਾਲੇ ਨੇ ਮੁੜ ਝਟਕਾ ਦਿੱਤਾ ਹੈ। ਮੰਤਰਾਲੇ ਨੇ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ‘ਤੇ ਲਗਾਈ ਗਈ ਰੋਕ ਹੁਣ 7 ਨਵੰਬਰ ਤੱਕ ਵਧਾ ਦਿੱਤੀ …

Read More »

ਸਾਬਕਾ ਮੰਤਰੀ ਮੇਜਰ ਸਿੰਘ ਉਬੋਕੇ ਦਾ ਦਿਹਾਂਤ

ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮਾਲ ਅਤੇ ਮੁੜ ਵਸੇਬਾ ਮੰਤਰੀ ਮੇਜਰ ਸਿੰਘ ਉਬੋਕੇ ਦਾ ਅੱਜ ਦਿਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਉਨ੍ਹਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਅਹੁਦਿਆਂ ਸਮੇਤ ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਅਤੇ ਐਕਟਿੰਗ ਪ੍ਰਧਾਨ ਦੀ …

Read More »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ

ਦਰਬਾਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪਹੁੰਚੀ ਸੰਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਚੌਥੀ ਪਾਤਸ਼ਾਹੀ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਸੰਸਥਾਪਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ …

Read More »

ਭਾਜਪਾ ਲੀਡਰ ਕਿਸਾਨਾਂ ਨੂੰ ਕਹਿਣ ਲੱਗੇ ਨਕਸਲੀ

ਕੈਪਟਨ ਅਮਰਿੰਦਰ ਨੇ ਕਿਹਾ – ਅੰਨਦਾਤੇ ਦਾ ਹੋ ਰਿਹਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਜਥੇਬੰਦੀਆਂ ਲਗਾਤਾਰ ਮੋਦੀ ਸਰਕਾਰ ਖਿਲਾਫ ਸੰਘਰਸ਼ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਭਾਜਪਾ ਆਗੂਆਂ ਨੇ ਹੁਣ ਕਿਸਾਨਾਂ ਨੂੰ ਨਕਸਲੀ ਕਹਿਣਾ ਸ਼ੁਰੂ ਕਰ ਦਿੱਤਾ ਹੈ। ਉਧਰ ਦੂਜੇ …

Read More »

ਪੰਜਾਬ ਯੂਥ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ

ਰਾਜਪਾਲ ਰਾਹੀਂ ਮੋਦੀ ਨੂੰ ਭੇਜੀ ਪਿਆਜ਼, ਆਲੂ ਤੇ ਟਮਾਟਰਾਂ ਦੀ ਟੋਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਆਰਥਿਕ ਮਾਮਲਿਆਂ ਨੂੰ ਲੈ ਕੇ ਬੁਰੀ ਤਰ੍ਹਾਂ ਅਸਫਲ ਹੋ ਗਈ ਹੈ ਅਤੇ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਦੇ ਲਈ ਦੇਸ਼ ਵਿਚ ਕਾਲੇ ਖੇਤੀ ਕਾਨੂੰਨ ਲੈ ਕੇ ਆ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ …

Read More »

ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਅਕਾਲੀ ਦਲ ਨੇ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਕੀਤਾ ਘਿਰਾਓ

ਜਾਖੜ ਬੋਲੇ – ਕੇਂਦਰ ਸਰਕਾਰ ਨੇ ਸਕਾਲਰਸ਼ਿਪ ਸਕੀਮ ਬੰਦ ਕਰਕੇ ਗਰੀਬ ਵਿਦਿਆਰਥੀਆਂ ਨਾਲ ਕੀਤਾ ਸੀ ਧੱਕਾ ਪਟਿਆਲਾ/ਬਿਊਰੋ ਨਿਊਜ਼ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਨਾਭਾ ਵਿਚ ਸਾਧੂ …

Read More »

ਮੁਹਾਲੀ ਨਗਰ ਨਿਗਮ ਚੋਣਾਂ ‘ਚ ਵਾਰਡਬੰਦੀ ਦਾ ਮੁੱਦਾ ਗਰਮਾਇਆ

ਕੈਪਟਨ ਸਰਕਾਰ ਨੂੰ ਹਾਈਕੋਰਟ ਨੇ ਦਿੱਤਾ ਨੋਟਿਸ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਇੱਕ ਵਾਰ ਮੁੜ ਤੋਂ ਵਾਰਡਬੰਦੀ ਦਾ ਮੁੱਦਾ ਗਰਮਾ ਗਿਆ ਹੈ। ਜਿਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ। ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਆਪਣਾ …

Read More »