ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਨੇ ਪੰਜਾਬ ਭਾਜਪਾ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਸੇ ਤਹਿਤ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੰਥਨ ਕੀਤਾ ਗਿਆ। ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ …
Read More »ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਝਟਕਾ
ਦਿਹਾਤੀ ਵਿਕਾਸ ਫੰਡ ਬੰਦ ਕਰਨ ਦੀ ਕਵਾਇਦ ਸ਼ੁਰੂ ਚੰਡੀਗੜ੍ਹ : ਕੇਂਦਰ ਸਰਕਾਰ ਦੇ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਨੂੰ ਲੈ ਕੇ ਚੁੱਕੇ ਗਏ ਨਵੇਂ ਕਦਮ ਨਾਲ ਪੰਜਾਬ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕੇਂਦਰ ਨੇ ਪੰਜਾਬ ਵਿਚ ਝੋਨੇ ਦੀ ਖ਼ਰੀਦ ਲਈ ਭੇਜੀ ਗਈ ਪ੍ਰੋਵੀਜ਼ਨਲ ਕਾਸਟ ਸ਼ੀਟ ‘ਚ ਤਿੰਨ ਫ਼ੀਸਦੀ ਆਰਡੀਐੱਫ ਨੂੰ …
Read More »ਪੰਜਾਬ ‘ਚ ਕੇਂਦਰ ਨੇ ਮਾਲ ਰੇਲ ਗੱਡੀਆਂ ਕੀਤੀਆਂ ਬੰਦ
ਕੈਪਟਨ ਅਮਰਿੰਦਰ ਨੇ ਰੇਲ ਮੰਤਰੀ ਤੋਂ ਕੀਤੀ ਨਿੱਜੀ ਦਖ਼ਲ ਦੀ ਮੰਗ ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਰੇਲ ਗੱਡੀਆਂ ਬੰਦ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ …
Read More »ਬੇਅਦਬੀ ਮਾਮਲੇ ਵਿਚ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਵਾਰੰਟ ਜਾਰੀ
20 ਨਵੰਬਰ ਤੱਕ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਫ਼ਰੀਦਕੋਟ/ਬਿਊਰੋ ਨਿਊਜ਼ : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਫਰੀਦਕੋਟ ਦੇ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ …
Read More »ਦੁਸਹਿਰੇ ਮੌਕੇ ਪੰਜਾਬ ਵਿਚ ਮੋਦੀ, ਅੰਬਾਨੀ ਅਤੇ ਅਡਾਨੀਆਂ ਦੇ ਪੁਤਲੇ ਫੂਕੇ ਗਏ
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦਿੱਸਿਆ ਇੱਕਜੁੱਟ ਚੰਡੀਗੜ੍ਹ/ਬਿਊਰੋ ਨਿਊਜ਼ : ਦੁਸਹਿਰੇ ਦੇ ਤਿਉਹਾਰ ਮੌਕੇ ਐਤਵਾਰ ਨੂੰ ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ, ਅਡਾਨੀ ਤੇ ਹੋਰ ਭਾਜਪਾ ਆਗੂਆਂ ਦੇ ਪੁਤਲੇ ਫੂਕੇ। ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ …
Read More »ਇਮੀਗ੍ਰੇਸ਼ਨ ਕੰਪਨੀਆਂ ‘ਤੇ ਮੁਹਾਲੀ ‘ਚ ਕਸੇਗਾ ਸ਼ਿਕੰਜਾ
ਫਰਜ਼ੀ ਪਾਏ ਜਾਣ ‘ਤੇ ਹੋਵੇਗੀ 7 ਸਾਲ ਦੀ ਜੇਲ੍ਹ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਜ਼ਿਲ੍ਹੇ ਵਿਚ ਪ੍ਰਾਪਰਟੀ ਕੇਸਾਂ ਨੂੰ ਨਿਬੇੜਨ ਲਈ ਤਿੰਨ ਮੈਂਬਰੀ ਕਮੇਟੀ ਦੇ ਗਠਨ ਤੋਂ ਬਾਅਦ ਹੁਣ ਇਮੀਗ੍ਰੇਸ਼ਨ ਦੇ ਮਾਮਲਿਆਂ ਵਿਚ ਹੋਣ ਵਾਲੀ ਧੋਖਾਧੜੀ ਨੂੰ ਰੋਕਣ ਲਈ ਵੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ …
Read More »ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਰਵੀ ਸਾਹਿਤ ਪ੍ਰਕਾਸ਼ਨ ਅੰਮ੍ਰਿਤਸਰ ਦੇ ਮਾਲਕ ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ.ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ‘ਚ ਬੱਚੇ ਵੀ ਕੁੱਦੇ
ਪੰਜਾਬ ਅਸੈਂਬਲੀ ਦੇ ਮਤੇ ਕਿਸਾਨਾਂ ਨਾਲ ਧੋਖਾ ਕਰਾਰ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ ਲਗਾਤਾਰ ਜਾਰੀ ਹੈ। ਜੰਡਿਆਲਾ ਗੁਰੂ (ਗਹਿਰੀ) ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਬੱਚਿਆਂ ਨੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ। ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ …
Read More »ਕਿਸਾਨ ਆਗੂਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ
ਕਿਸਾਨ ਆਗੂ ਬੋਲੇ – ਸਾਡੀ ਟੱਕਰ ਸਿਰਫ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਨਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਬਣਾਈ ਤਿੰਨ ਮੈਂਬਰੀ ਸਬ ਕਮੇਟੀ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਵਫਦ ਨਾਲ ਚੰਡੀਗੜ੍ਹ ‘ਚ ਮੀਟਿੰਗ ਹੋਈ ਅਤੇ ਇਹ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਵਿਚ ਮੰਤਰੀ ਤ੍ਰਿਪਤ ਰਾਜਿੰਦਰ …
Read More »ਪੰਜਾਬ ਵਿਚ ਖੜ੍ਹਾ ਹੋ ਸਕਦਾ ਹੈ ਬਿਜਲੀ ਦਾ ਵੱਡਾ ਸੰਕਟ
ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੇ ਦਿਨਾਂ ਦੌਰਾਨ ਬਿਜਲੀ ਦਾ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ। ਇਸਦੇ ਚੱਲਦਿਆਂ ਕੋਲੇ ਦੀ ਕਮੀ ਕਾਰਨ ਰਾਜਪੁਰਾ ਦੇ ਐਨਪੀਐਲ ਥਰਮਲ ਪਲਾਂਟ ਦਾ ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਰਾਜਪੁਰਾ ਥਰਮਲ ਪਲਾਂਟ ਦੇ ਸੀਨੀਅਰ ਅਧਿਕਾਰੀਆਂ ਵਲੋਂ ਦੱਸਿਆ …
Read More »