ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਨੀ ਦਿਓਲ ਦੇ ਹਲਕੇ ਗੁਰਦਾਸਪੁਰ ਵਿਚ ਗਰਜ਼ੇ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਦੇ ਮੁੱਦਿਆਂ ‘ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ ਚਾਹੁੰਦੀ ਕਿ ਕੇਂਦਰ ਦੇ ਕਾਲ਼ੇ ਕਾਨੂੰਨ ਰੱਦ ਹੋਣ। ਇਸੇ ਲਈ ਸਾਡੇ …
Read More »ਪੇਂਡੂ ਵਿਕਾਸ ਫੰਡ ਦੀ ਗਲਤ ਵਰਤੋਂ ਨੂੰ ਰੋਕਿਆ ਜਾਵੇ
ਹਰਪਾਲ ਚੀਮਾ ਬੋਲੇ – ਪੰਜਾਬ ਸਰਕਾਰ ਨੇ ਇਸ ਫੰਡ ਦੀ ਗਲਤ ਵਰਤੋਂ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ, ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਵਿਧਾਇਕ ਮੀਤ ਹੇਅਰ ਵਲੋਂ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਚੀਮਾ …
Read More »ਪੰਜਾਬ ਪੁਲਿਸ ਦੇ ਦਾਗੀ ਅਫਸਰਾਂ ‘ਤੇ ਕਾਰਵਾਈ ਦੀ ਤਿਆਰੀ
ਹਾਈਕੋਰਟ ਨੇ ਵਧੀਕ ਗ੍ਰਹਿ ਸਕੱਤਰ ਤੋਂ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਵਧੀਕ ਗ੍ਰਹਿ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਉਹ 16 ਨਵੰਬਰ ਤੱਕ ਹਾਈਕੋਰਟ ਵਿਚ ਹਲਫ਼ਨਾਮਾ ਦਾਇਰ ਕਰਕੇ ਜਾਣਕਾਰੀ ਦੇਣ ਕਿ ਪੁਲਿਸ ਵਿਚ ਸਾਰੀਆਂ ਅਸਾਮੀਆਂ ‘ਤੇ ਕੰਮ ਕਰਦੇ ਕਿੰਨੇ ਅਫਸਰ ਤੇ ਮੁਲਾਜ਼ਮ ਦਾਗੀ ਹਨ। …
Read More »ਕਪੂਰਥਲਾ ਵਿਚ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ
ਫਾਜ਼ਿਲਕਾ ‘ਚ ਵੀ ਗੋਲੀ ਮਾਰ ਕੇ ਵਿਅਕਤੀ ਦਾ ਕਤਲ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸ਼ਿਕਾਰਪੁਰ ਵਿਚ ਲੰਘੀ ਰਾਤ ਨੂੰ ਲੁਟੇਰਿਆਂ ਨੇ ਇਕ ਘਰ ਵਿਚ ਦਾਖਲ ਹੋ ਕੇ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਇਸ ਘਟਨਾ ਦਾ ਗੁਆਂਢੀਆਂ ਨੂੰ ਸਵੇਰੇ ਹੀ ਪਤਾ ਲੱਗਾ ਅਤੇ ਉਨ੍ਹਾਂ ਨੇ ਪੁਲਿਸ ਨੂੰ …
Read More »ਪੰਜਾਬ ਹਿਤੈਸ਼ੀ ਜਥੇਬੰਦੀਆਂ ਸ਼ੁਰੂ ਕਰਨਗੀਆਂ ‘ਪਿੰਡ ਬਚਾਓ-ਪੰਜਾਬ ਬਚਾਓ’ ਮੁਹਿੰਮ
ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਹਿਤੈਸ਼ੀ ਵੱਖ-ਵੱਖ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਵੱਲੋਂ ‘ਪਿੰਡ ਬਚਾਓ-ਪੰਜਾਬ ਬਚਾਓ’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪਹਿਲੀ ਨਵੰਬਰ ਨੂੰ ਅੰਮ੍ਰਿਤਸਰ ਤੋਂ ਹੋਣ ਜਾ ਰਹੀ ਹੈ। ਇਹ ਯਾਤਰਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ …
Read More »ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਵਲੋਂ ਦਿੱਤੀ ਰਾਹਤ ਬਰਕਰਾਰ
ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀ ਪੱਕੀ ਜ਼ਮਾਨਤ ਲਈ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਤਿੰਨ ਦਹਾਕੇ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਬਾਅਦ ਵਿਚ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ …
Read More »ਮੋਦੀ ਜੀ, ਕਿਸਾਨਾਂ ਨੂੰ ਦੇਸ਼ ਧ੍ਰੋਹੀ ਨਾ ਠਹਿਰਾ ਦੇਣ
ਜਾਖੜ ਬੋਲੇ – ਮੋਦੀ ਨੇ ਖੇਤੀ ਕਾਨੂੰਨ ਸਿਰਫ ਸ਼ਾਹੂਕਾਰਾਂ ਲਈ ਬਣਾਏ ਅਜਨਾਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਕਸਬਾ ਚਮਿਆਰੀ ਵਿਚ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਜਾਖੜ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੋਦੀ ਜੀ ਕਿਤੇ ਪੰਜਾਬ …
Read More »ਕੈਪਟਨ ਅਮਰਿੰਦਰ ਦੀ ਨਾਲਾਇਕੀ ਕਾਰਨ ਸਾਰੇ ਵਰਗਾਂ ਦੇ ਹਿੱਤ ਦਾਅ ‘ਤੇ ਲੱਗੇ
‘ਆਪ’ ਵਿਧਾਇਕ ਸੰਧਵਾਂ ਨੇ ਕਿਹਾ – ਅਜਿਹੇ ਮੁੱਖ ਮੰਤਰੀ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ‘ਤੇ ਬਾਸਮਤੀ ਦਾ ਕਾਰੋਬਾਰ ਚੌਪਟ ਕਰਨ ਦੇ ਇਲਜ਼ਾਮ ਲਗਾਏ। ਸੰਧਵਾਂ ਨੇ ਕਿਹਾ ਕਿ ਸ਼ਾਹੀ ਫਾਰਮ ਹਾਊਸ ਵਿਚ ਬੈਠੇ …
Read More »ਜੀ. ਐਨ. ਏ. ਗਰੁੱਪ ਦੇ ਮਾਲਕ ਦੇ ਲੜਕੇ ਗੁਰਿੰਦਰ ਸਿੰਘ ਨੇ ਕੀਤੀ ਖੁਦਕੁਸ਼ੀ
ਘਰੇਲੂ ਕਲੇਸ਼ ਹੀ ਬਣਿਆ ਖੁਦਕੁਸ਼ੀ ਦਾ ਕਾਰਨ ਫਗਵਾੜਾ/ਬਿਊਰੋ ਨਿਊਜ਼ ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਗੁਰਿੰਦਰ ਨੇ ਲੰਘੀ ਅੱਧੀ ਰਾਤ ਨੂੰ ਵਿਰਕਾਂ ਪਿੰਡ ਸਥਿਤ ਆਪਣੇ ਘਰ ਵਿਚ ਖ਼ੁਦ …
Read More »ਇਮੀਗ੍ਰੇਸ਼ਨ ਕੰਪਨੀਆਂ ‘ਤੇ ਮੁਹਾਲੀ ‘ਚ ਕਸੇਗਾ ਸ਼ਿਕੰਜਾ
ਫਰਜ਼ੀ ਪਾਏ ਜਾਣ ‘ਤੇ ਹੋਵੇਗੀ 7 ਸਾਲ ਦੀ ਜੇਲ੍ਹ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਜ਼ਿਲ੍ਹੇ ਵਿਚ ਪ੍ਰਾਪਰਟੀ ਕੇਸਾਂ ਨੂੰ ਨਿਬੇੜਨ ਲਈ ਤਿੰਨ ਮੈਂਬਰੀ ਕਮੇਟੀ ਦੇ ਗਠਨ ਤੋਂ ਬਾਅਦ ਹੁਣ ਇਮੀਗ੍ਰੇਸ਼ਨ ਦੇ ਮਾਮਲਿਆਂ ਵਿਚ ਹੋਣ ਵਾਲੀ ਧੋਖਾਧੜੀ ਨੂੰ ਰੋਕਣ ਲਈ ਵੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੁਹਾਲੀ …
Read More »