ਹੁਣ ਕੇਂਦਰ ਸਰਕਾਰ ਨੇ ਰੋਕ ਰੱਖੀਆਂ ਹਨ ਮਾਲ ਗੱਡੀਆਂ ਮਾਨਸਾ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦਾ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨੀ ਜਥੇਬੰਦੀਆਂ ਵਲੋਂ ਰੇਲ ਪੱਟੜੀਆਂ ‘ਤੇ ਲਗਾਏ ਧਰਨਿਆਂ ਕਾਰਨ ਪੰਜਾਬ ਵਿਚ ਕੋਲਾ ਨਹੀਂ ਪਹੁੰਚ ਸਕਿਆ। ਜਦੋਂ ਕਿਸਾਨਾਂ …
Read More »ਪੰਚਕੂਲਾ ‘ਚ ਜ਼ਹਿਰੀਲਾ ਚਾਰਾ ਖਾਣ ਨਾਲ 70 ਦੇ ਕਰੀਬ ਗਾਵਾਂ ਦੀ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਚਕੂਲਾ ‘ਚ ਪੈਂਦੇ ਮਾਤਾ ਮਨਸਾ ਦੇਵੀ ਮੰਦਰ ਦੇ ਗਊਧਾਮ ਵਿਚ ਕਥਿਤ ਤੌਰ ‘ਤੇ ਜ਼ਹਿਰੀਲੇ ਚਾਰੇ ਕਾਰਨ 70 ਦੇ ਕਰੀਬ ਗਾਵਾਂ ਦੀ ਮੌਤ ਹੋ ਗਈ । ਇਹ ਗਊਧਾਮ ਪੰਚਕੂਲਾ ਗਊਸ਼ਾਲਾ ਟਰੱਸਟ ਵਲੋਂ ਚਲਾਇਆ ਜਾਂਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚਾਰਾ ਖਾਣ ਤੋਂ ਬਾਅਦ ਇਨ੍ਹਾਂ ਗਾਵਾਂ ਦੀ ਮੌਤ ਹੋਈ ਹੈ। …
Read More »ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਆਰੋਪੀਆਂ ਖਿਲਾਫ ਅਦਾਲਤੀ ਲੜਾਈ ਲੜੀ ਜਾਵੇ
ਗਿਆਨੀ ਹਰਪ੍ਰੀਤ ਸਿੰਘ ਨੇ ਐਸਜੀਪੀਸੀ ਨੂੰ ਪੱਤਰ ਲਿਖ ਕੇ ਕੀਤੀ ਹਦਾਇਤ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਆਰੋਪੀਆਂ ਖਿਲਾਫ ਅਦਾਲਤੀ ਲੜਾਈ ਲੜੇ। ਇਹ ਗੱਲ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਹੀ ਹੈ। ਜਥੇਦਾਰ ਵੱਲੋਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ …
Read More »ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਨਸੀਹਤ
ਕਿਹਾ- ਇਹ ਧਾਰਮਿਕ ਸੰਸਥਾ, ਬਾਦਲ ਪਰਿਵਾਰ ਦੀ ਕਠਪੁਤਲੀ ਨਾ ਬਣੇ ਬਟਾਲਾ/ਬਿਊਰੋ ਨਿਊਜ਼ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਸੰਸਥਾ ਹੈ, ਇਸ ਲਈ ਇਹ ਬਾਦਲ ਪਰਿਵਾਰ ਦੀ ਕਠਪੁਤਲੀ ਨਾ ਬਣੇ। ਧਿਆਨ ਰਹੇ ਕਿ ਪਿਛਲੇ ਦਿਨੀਂ ਸਤਿਕਾਰ ਕਮੇਟੀ ਤੇ ਟਾਸਕ ਫੋਰਸ …
Read More »ਸੁਨੀਲ ਜਾਖੜ ਨੇ ਮੋਦੀ ਸਰਕਾਰ ‘ਤੇ ਸਾਧਿਆ ਸਿਆਸੀ ਨਿਸ਼ਾਨਾ
ਬੋਲੇ – ਭਾਰਤ ‘ਚ ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ ਉਤੇ ਵੀ ਲੱਗ ਸਕਦੀ ਹੈ ਪਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਨੇ ਪੰਜਾਬ ਵਿਚ …
Read More »‘ਆਪ’ ਨੇ ਨਾਭਾ ‘ਚ ਧਰਮਸੋਤ ਖਿਲਾਫ ਕੀਤਾ ਜ਼ੋਰਦਾਰ ਪ੍ਰਦਰਸ਼ਨ
ਕੈਪਟਨ ਅਮਰਿੰਦਰ ਅਤੇ ਧਰਮਸੋਤ ਦੇ ਪੁਤਲੇ ਵੀ ਫੂਕੇ ਨਾਭਾ/ਬਿਊਰੋ ਨਿਊਜ਼ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਨਾਭਾ ਵਿਚ ਆਮ ਆਦਮੀ ਪਾਰਟੀ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਖਿਲਾਫ ਇਹ ਪ੍ਰਦਰਸ਼ਨ ਧਰਮਸੋਤ ਦੀ …
Read More »ਈ.ਡੀ. ਸਾਹਮਣੇ ਨਹੀਂ ਪੇਸ਼ ਹੋਏ ਰਣਇੰਦਰ
6 ਨਵੰਬਰ ਨੂੰ ਮੁੜ ਪੇਸ਼ ਹੋਣ ਲਈ ਕਿਹਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਜਲੰਧਰ ਵਿਚ ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਅਤੇ ਈ.ਡੀ. ਅਧਿਕਾਰੀ ਰਣਇੰਦਰ ਦੀ ਕਾਫੀ ਸਮਾਂ ਉਡੀਕ ਕਰਦੇ ਰਹੇ। ਦੱਸਿਆ ਗਿਆ ਕਿ ਰਣਇੰਦਰ ਅੱਜ ਉਲੰਪਿਕ ਗੇਮਾਂ ਸਬੰਧੀ ਮੀਟਿੰਗ ਵਿਚ ਹਿੱਸਾ …
Read More »ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ
ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਅੱਜ ਨਵਾਂਸ਼ਹਿਰ ਦੇ ਜਾਡਲਾ ਵਿਖੇ ਸੜਕ ਹਾਦਸੇ ‘ਚ ਜ਼ਖ਼ਮੀ ਹੋ ਗਏ। ਰਿੰਕੂ ਆਪਣੀ ਗੱਡੀ ਵਿੱਚ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਉਨ੍ਹਾਂ ਦੀ ਕਾਰ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਜਲੰਧਰ (ਪੱਛਮੀ) ਤੋਂ ਵਿਧਾਇਕ ਰਿੰਕੂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਹ ਨਿੱਜੀ ਹਸਪਤਾਲ …
Read More »ਕਿਸਾਨਾਂ ਨੇ ਸੰਗਰੂਰ ‘ਚ ਰਿਲਾਇੰਸ ਦੀ ਐਕਸਚੇਂਜ ਨੂੰ ਜੜਿਆ ਤਾਲਾ
ਦੇਵੀਦਾਸਪੁਰਾ ‘ਚ ਕਿਸਾਨਾਂ ਨੇ ਧਰਨੇ ਦੀ ਥਾਂ ਬਦਲੀ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ‘ਤੇ ਰੋਸ ਰੈਲੀ ਕਰਨ ਤੋਂ ਬਾਅਦ ਕਿਸਾਨ ਉੱਥੋਂ ਰੋਸ ਮਾਰਚ ਕਰਦੇ ਹੋਏ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸਦੇ ਗੇਟ ਨੂੰ ਤਾਲਾ ਲਗਾ ਕੇ …
Read More »ਪੰਜਾਬ ‘ਚ ਮਾਲ ਰੇਲ ਗੱਡੀਆਂ ਰੋਕਣ ‘ਤੇ ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ
ਕਿਹਾ- ਬਦਲਾਖ਼ੋਰੀ ‘ਤੇ ਉੱਤਰੇ ਪ੍ਰਧਾਨ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ …
Read More »