ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਬਿੱਲ ਲਿਆਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਕੈਪਟਨ ਅਮਰਿੰਦਰ ਸਿੰਘ ਬੋਲੇ – ਰਾਸ਼ਟਰਪਤੀ ਕੋਲੋਂ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਜ਼ਾਹਿਰ ਕਰਨ ਲਈ ਸਮਾਂ ਮੰਗਿਆ ਐਮਐਸਪੀ ਤੋਂ ਘੱਟ ਕੀਮਤ ‘ਤੇ ਖਰੀਦ ਕੀਤੀ ਤਾਂ 3 ਸਾਲ ਦੀ ਸਜ਼ਾ ਅਤੇ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …
Read More »ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ
ਕਿਸਾਨੀ ਮਸਲੇ ਦੇ ਹੱਲ ਦੀ ਰੂਪ-ਰੇਖਾ ਕੀਤੀ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਲਾਹਣਤਾਂ ਪਾਈਆਂ ਅਤੇ ਪੰਜਾਬ ਸਰਕਾਰ ਨੂੰ ਵੀ ਟੇਢੇ ਢੰਗ ਨਾਲ ਨਿਸ਼ਾਨੇ ‘ਤੇ ਰੱਖਿਆ। ਬੱਧਨੀ ਕਲਾਂ ‘ਖੇਤੀ ਬਚਾਓ ਯਾਤਰਾ’ ਵਿੱਚ ਸ਼ਾਮਲ …
Read More »ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਵਿਦਿਆਰਥੀ ਜਥੇਬੰਦੀ ਨੇ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
ਸਾਧੂ ਸਿੰਘ ਧਰਮਸੋਤ ਦਾ ਮੰਗਿਆ ਅਸਤੀਫਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਵੱਲ ਹੱਲਾ ਬੋਲ ਰੋਸ ਮਾਰਚ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਾ ਕੇ …
Read More »ਪੰਜਾਬ ‘ਚ 7 ਮਹੀਨਿਆਂ ਬਾਅਦ ਖੁੱਲ੍ਹੇ ਸਰਕਾਰੀ ਸਕੂਲ
9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲ ਜਾਣ ਦੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਕਾਰਨ ਪਿਛਲੇ ਕਰੀਬ 7 ਮਹੀਨਿਆਂ ਤੋਂ ਬੰਦ ਪਏ ਪੰਜਾਬ ਦੇ ਸਰਕਾਰੀ ਸਕੂਲ ਹੁਣ ਖੁੱਲ੍ਹ ਗਏ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ 1734 ਸਰਕਾਰੀ ਹਾਈ ਸਕੂਲ ਤੇ 1876 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੱਲ …
Read More »ਕਿਸਾਨੀ ਸੰਘਰਸ਼ ‘ਚ ਆਮ ਲੋਕ ਵੀ ਡਟੇ
ਲੰਗਰ ਪਹੁੰਚਾਉਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧਣ ਲੱਗੀ ਬਠਿੰਡਾ : ਵਜੂਦ ਖ਼ਾਤਰ ਜੰਗ ਦੇ ਮੈਦਾਨ ਵਿਚ ਨਿੱਤਰੇ ਕਿਸਾਨਾਂ ਦੀ ਪਿੱਠ ‘ਤੇ ਆਮ ਲੋਕਾਈ ਆਣ ਡਟੀ ਹੈ। ਧਰਨਿਆਂ ਦਾ ਆਗਾਜ਼ ਭਾਵੇਂ ਦਰਮਿਆਨੀ ਉਮਰ ਨੇ ਕੀਤਾ, ਪਰ ਹੁਣ ਬਜ਼ੁਰਗ, ਨੌਜਵਾਨ, ਬੱਚੇ ਤੇ ਬੀਬੀਆਂ ਵਹੀਰਾਂ ਘੱਤੀ ਧਰਨਿਆਂ ਵਿਚ ਪਹੁੰਚਦੇ ਹਨ। ਮੁਲਾਜ਼ਮ, ਦੁਕਾਨਦਾਰ, …
Read More »ਅਮਰੀਕਾ ਤੋਂ ਡਿਪੋਰਟ ਹੋਏ 69 ਭਾਰਤੀ ਵਾਪਸ ਵਤਨ ਪਹੁੰਚੇ
ਰਾਜਾਸਾਂਸੀ/ਬਿਊਰੋ ਨਿਊਜ਼ : ਕਰਜ਼ੇ ਦੀਆਂ ਪੰਡਾਂ ਮੋਢਿਆਂ ‘ਤੇ ਚੱਕ ਕੇ ਅਮਰੀਕਾ ਪੁੱਜਣ ਵਿਚ ਕਾਮਯਾਬ ਹੋਣ ਅਤੇ ਉਥੋਂ ਦੀ ਪੁਲਿਸ ਦੇ ਢਾਹੇ ਚੜ੍ਹ ਜਾਣ ਅਤੇ ਜੇਲ੍ਹ ਦੀਆਂ ਕੋਠੜੀਆਂ ਵਿਚ ਕੈਦ ਰਹਿੰਦਿਆਂ ਸੁਨਹਿਰੀ ਭਵਿੱਖ ਦਾ ਮੁਕੱਦਮਾ ਹਾਰਨ ਵਾਲੇ 69 ਭਾਰਤੀ ਬੁੱਧਵਾਰ ਸ਼ਾਮ ਨੂੰ ਅਮਰੀਕਾ ਤੋਂ ਸਿੱਧੀ ਆਈ ਇਕ ਵਿਸ਼ੇਸ਼ ਉਡਾਣ ਰਾਹੀਂ ਸ੍ਰੀ …
Read More »ਪੰਜਾਬ ਨੇ ਕੇਂਦਰ ਦੇ ਖੇਤੀ ਕਾਨੂੰਨ ਕੀਤੇ ਰੱਦ
ਵਿਰੋਧੀ ਧਿਰਾਂ ਨੇ ਸਰਕਾਰ ਦਾ ਦਿੱਤਾ ਸਾਥ – ਨਵਜੋਤ ਸਿੱਧੂ ਨੇ ਵੀ ਸਦਨ ‘ਚ ਭਰੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪੰਜਾਬ ਨੇ ਮੁੱਢੋਂ ਹੀ ਰੱਦ ਕਰ ਦਿੱਤਾ ਅਤੇ ਇਸ ਸਬੰਧੀ ਬਿੱਲ ਵੀ ਪਾਸ ਕਰ ਦਿੱਤੇ ਗਏ। ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ …
Read More »ਭਗਵੰਤ ਮਾਨ ਨੇ ਪਾਸ ਬਿੱਲਾਂ ਨੂੰ ਦੱਸਿਆ ਡਰਾਮਾ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਮੁਮਕਿਨ ਨਹੀਂ। ਮਾਨ ਨੇ ਪੰਜਾਬ ਵਿਧਾਨ ਸਭਾ ਦੇ …
Read More »ਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ
ਲੌਂਗੋਵਾਲ ਨੇ ਕੀਤੀ ਨਿੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ …
Read More »ਸਕਾਲਰਸ਼ਿਪ ਘੁਟਾਲਾ : ਸਾਧੂ ਸਿੰਘ ਧਰਮਸੋਤ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ -ਹੋਈ ਨਾਅਰੇਬਾਜ਼ੀ
‘ਗਲੀ ਗਲੀ ਮੇ ਸ਼ੋਰ ਹੈ ਕੈਪਟਨ ਕਾ ਸਾਧੂ ਚੋਰ ਹੈ’ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਇਕ ਵਾਰ ਮੁੜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ। ਵਿਧਾਨ ਸਭਾ ਵਿਚ ਅਕਾਲੀ ਦਲ, ਆਮ ਆਦਮੀ …
Read More »