ਪੰਜਾਬ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਲੱਗ ਰਹੇ ਹਨ ਜਾਮ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ‘ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਪੰਜਾਬ ਸਰਕਾਰ ਦਰਮਿਆਨ ਸਹਿਮਤੀ ਬਣ ਗਈ ਹੈ ਤੇ ਕਿਸਾਨਾਂ ਨੇ ਹੁਣ ਪੰਜਾਬ ਭਰ ਵਿਚ ਜਾਮ ਕੀਤੇ ਹਾਈਵੇਅ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਫਗਵਾੜਾ ਵਿੱਚ ਖੇਤੀਬਾੜੀ …
Read More »ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਨੇ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢਿਆ
ਬਰਨਾਲਾ : ਪੰਜਾਬ ਵਿਚ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ‘ਆਪ’ ਵੱਲੋਂ ਸ਼ੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ। ਉਨ੍ਹਾਂ ਬਰਨਾਲਾ …
Read More »ਵੜਿੰਗ ਵੱਲੋਂ ਮੁਆਫੀਨਾਮਾ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੀਤੀਆਂ ਸਨ ਇਤਰਾਜ਼ਯੋਗ ਟਿੱਪਣੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ। …
Read More »ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ …
Read More »ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੂੰ ਘਿਓ ਦੇ ਦੀਵੇ ਬਾਲਣ ਦੀ ਕੀਤੀ ਅਪੀਲ
ਕਿਹਾ : ਸਿੱਖ ਸੰਗਤਾਂ ਕਿਸੇ ਵੀ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀਛੋੜ ਦਿਵਸ ਮੌਕੇ ਸੰਗਤਾਂ ਨੂੰ ਕੇਵਲ ਘਿਓ ਦੇ ਦੀਵੇ ਬਾਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ …
Read More »ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ’ਚੋਂ ਕੱਢਿਆ
ਬਰਨਾਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਗੁਰਦੀਪ ਬਾਠ ਬਰਨਾਲਾ/ਬਿਊਰੋ ਨਿਊਜ਼ : ਪੰਜਾਬ ਵਿਚ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ …
Read More »ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਯੋਜਨਾ ਕਮੇਟੀ ਦਾ ਕੀਤਾ ਗਠਨ
ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਲਗਾਇਆ ਕਨਵੀਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਆਉਂਦੀ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿਚ 7 ਵਿਅਕਤੀਆਂ ਨੂੰ …
Read More »ਪੰਜਾਬ ’ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਾਈਕੋਰਟ ’ਚ ਹੋਈ ਸੁਣਵਾਈ
31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ ਬੈਠਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦੇ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ ਵਲੋਂ ਜਵਾਬ ਦਾਖਲ ਕਰਕੇ ਦੱਸਿਆ ਗਿਆ ਹੈ ਕਿ …
Read More »ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ
ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮਿ੍ਰਤਸਰ ’ਚ ਹੋਈ ਸਲਾਨਾ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਧਿਆਨ ਰਹੇ ਕਿ ਹਰਜਿੰਦਰ ਸਿੰਘ ਧਾਮੀ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ ਸੀ। ਇਸੇ …
Read More »