ਫ਼ਿਰੋਜ਼ਪੁਰ/ਬਿਊਰੋ ਨਿਊਜ ਨਸ਼ਾ ਤਸਕਰਾ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਸੀ.ਆਈ.ਸਟਾਫ ਫ਼ਿਰੋਜ਼ਪੁਰ ਪੁਲਿਸ ਨੇ ਫੜੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ ‘ਤੇ ਪਾਕਿਸਤਾਨ ਤੋਂ ਆਈ 2 ਕਿੱਲੋ 150 ਗਰਾਮ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ । ਹੈਰੋਇਨ ਸਮੇਤ ਫੜੇ ਗਏ ਮੁਲਜ਼ਮ ਕ੍ਰਿਸ਼ਨ ਸਿੰਘ ਪਾਸੋਂ ਪੁੱਛ ਗਿੱਛ ਦੌਰਾਨ ਹਿੰਦ-ਪਾਕਿ ਸਰਹੱਦ ਅਧੀਨ …
Read More »ਪੰਜਾਬ ‘ਚੋਂ ਫਿਰ ਉੱਠੀ ਸੰਘਰਸ਼ ਦੀ ਲਹਿਰ : ਪ੍ਰਸ਼ਾਤ ਭੂਸ਼ਣ
ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਇਕ ਵਾਰ ਫਿਰ ਸੰਘਰਸ਼ ਦੀ ਲਹਿਰ ਉਠ ਖੜ੍ਹੀ ਹੋਈ ਹੈ। ਜਾਗਦਾ ਪੰਜਾਬ ਮੰਚ ਵਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ‘ਭਾਰਤੀ ਲੋਕਤੰਤਰ ਦਾ ਸੰਕਟ’ ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਦੌਰਾਨ ਸੁਪਰੀਮ ਕੋਰਟ ਦੇ ਉਘੇ ਵਕੀਲ ਤੇ …
Read More »ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਨੂੰ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਲਿਆ ਹੈ। ਕਈ ਦਿਨਾਂ ਦੀ ਜਕੋਤੱਕੀ ਮਗਰੋਂ ਪੰਜਾਬ ਕੈਬਨਿਟ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਲਿਆਉਣ ਦੇ ਫ਼ੈਸਲੇ ‘ਤੇ ਬੁੱਧਵਾਰ ਨੂੰ ਮੋਹਰ ਲਾ ਦਿੱਤੀ …
Read More »ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹਮਲਾ, ਗੱਡੀ ਦੀ ਕੀਤੀ ਭੰਨਤੋੜ
ਦਸੂਹਾ/ਬਿਊਰੋ ਨਿਊਜ਼ : ਸੋਮਵਾਰ ਨੂੰ ਟੋਲ ਪਲਾਜ਼ਾ ਚੌਲਾਂਗ ਵਿਖੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਉਥੋਂ ਲੰਘ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਜਿੱਥੋਂ ਉਨ੍ਹਾਂ ਦੇ ਸੁਰੱਖਿਆ ਅਮਲੇ ਵਲੋਂ ਸੁਰੱਖਿਅਤ ਹਾਲਤ ‘ਚ ਡੀ.ਐੱਸ.ਪੀ. ਦਫ਼ਤਰ …
Read More »ਭਾਜਪਾ ਸੂਬੇ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ : ਅਸ਼ਵਨੀ ਸ਼ਰਮਾ
ਜਲੰਧਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾਈ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਬਲਬੂਤੇ ਚੋਣ ਲੜਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਮਕਸੂਦਾਂ ਨੇੜੇ ਇਕ ਰਿਜ਼ੋਰਟ ਵਿਚ ਪਾਰਟੀ ਦੀ ਮੀਟਿੰਗ ਦੇਰ ਸ਼ਾਮ ਤਕ ਚੱਲੀ। ਇਸ ਮੀਟਿੰਗ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਕੋਰ ਕਮੇਟੀ ਦੇ …
Read More »ਸ਼੍ਰੋਮਣੀ ਕਮੇਟੀ ਨੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਜਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੋਵਿਡ-19 ਦਾ ਅਸਰ ਭਾਵੇਂ ਹਾਲੇ ਨਹੀਂ ਘਟਿਆ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਲਈ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਯਾਤਰਾ ‘ਤੇ ਜਾਣ ਦੇ ਇਛੁੱਕ ਸ਼ਰਧਾਲੂਆਂ ਕੋਲੋਂ ਪਾਸਪੋਰਟ ਮੰਗ ਲਏ ਹਨ। …
Read More »ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ
ਸਿਰਫ਼ 36 ਦਿਨ ਚੱਲੀ ਯਾਤਰਾ ਅੰਮ੍ਰਿਤਸਰ : ਉਤਰਾਖੰਡ ਸਥਿਤ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ ਹੋ ਗਈ। ਪਾਵਨ ਸਰੂਪ ਸੁਖ ਆਸਨ ਅਸਥਾਨ ‘ਤੇ ਸੁਸ਼ੋਭਿਤ ਕਰਨ ਮਗਰੋਂ ਗੁਰਦੁਆਰੇ ਦੇ ਕਿਵਾੜ ਸ਼ੀਤਕਾਲ ਲਈ ਬੰਦ ਕਰ ਦਿੱਤੇ ਗਏ ਹਨ। ਕਰੋਨਾ ਕਾਰਨ ਇਹ ਯਾਤਰਾ ਇਸ ਸਾਲ ਸਿਰਫ 36 ਦਿਨ ਚੱਲੀ। 15 ਹਜ਼ਾਰ ਫੁਟ ਦੀ …
Read More »ਬਹਿਬਲ ਕਲਾਂ ਗੋਲੀ ਕਾਂਡ : ਪੰਜ ਸਾਲਾਂ ਬਾਅਦ ਵੀ ਪੀੜਤਾਂ ਨੂੰ ਨਹੀਂ ਮਿਲਿਆ ਇਨਸਾਫ਼
ਫ਼ਰੀਦਕੋਟ/ਬਿਊਰੋ ਨਿਊਜ਼ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਪੰਜ ਸਾਲ ਬੀਤਣ ਮਗਰੋਂ ਵੀ ਪੀੜਤਾਂ ਨੂੰ ਅਜੇ ਤਕ ਇਨਸਾਫ਼ ਦੀ ਆਸ ਦਿਖਾਈ ઠਨਹੀਂ ਦੇ ਰਹੀ। ਮਾਮਲੇ ਦੀ ਪੜਤਾਲ ਕਰ ਰਹੀ ઠਵਿਸ਼ੇਸ਼ ਜਾਂਚ ਟੀਮ ਨੇ ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ, ਆਈਜੀ …
Read More »ਫ਼ਾਜ਼ਿਲਕਾ ਵਿੱਚ ਦਲਿਤ ਨੌਜਵਾਨ ਨੂੰ ਕੁੱਟਣ ਬਾਅਦ ਪਿਸ਼ਾਬ ਪਿਲਾਇਆ, ਕੇਸ ਦਰਜ
ਫਾਜ਼ਿਲਕਾ/ਬਿਊਰੋ ਨਿਊਜ਼ ਫਾਜ਼ਿਲਕਾ ਜ਼ਿਲ੍ਹੇ ਅਧੀਨ ਪਿੰਡ ਚੱਕ ਜਾਨੀਸਰ ਵਿਖੇ ਦਲਿਤ ਨੌਜਵਾਨ ਨੂੰ ਕੁਝ ਹੋਰ ਨੌਜਵਾਨਾਂ ਵੱਲੋਂ ਮਾਰ-ਕੁਟਾਈ ਕਰਕੇ ਉਸ ਨੂੰ ਕਥਿਤ ਤੌਰ ‘ਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦਲਿਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ …
Read More »ਵੱਖ-ਵੱਖ ਵਿਭਾਗਾਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਕੈਪਟਨ ਦੇ ਮਹਿਲਾਂ ਵੱਲ ਮਾਰਚ
ਪਟਿਆਲਾ/ਬਿਊਰੋ ਨਿਊਜ਼ ਸੂਬੇ ਦੇ ਵੱਖ ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਇਥੇ ਹਜ਼ਾਰਾਂ ਦੀ ਗਿਣਤੀ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਰ ‘ਚੋਂ ਵਹੀਰਾਂ ਘੱਤ ਪਰਿਵਾਰਾਂ ਸਮੇਤ ਪੁੱਜੇ ਇਹ ਮੁਲਾਜ਼ਮ ਪਹਿਲਾਂ ਇਥੇ ਪੁੱਡਾ ਗਰਾਊਂਡ ‘ਚ ਇਕੱਤਰ ਹੋਏ, ਜਿੱਥੇ ਰੋਸ ਰੈਲੀ ਮਗਰੋਂ ਮੁੱਖ …
Read More »