ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਦੂਜੇ ਸੱਦੇ ਨੂੰ ਵੀ ਠੋਕਰ ਮਾਰ ਦਿੱਤੀ ਹੈ ਅਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਸੱਦਾ ਦਿੱਤਾ ਸੀ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ …
Read More »ਪੰਜਾਬੀ ਗਾਇਕਾਂ ਨੇ ਪੰਜਾਬ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਕਿਸਾਨਾਂ ਨੇ ਕਿਹਾ ਕਿ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਰੇਲ ਗੱਡੀਆਂ ਨੂੰ ਰਸਤਾ ਦਿੱਤਾ ਜਾਵੇਗਾਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ‘ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵੱਖ-ਵੱਖ ਵਰਗਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਗਾਇਕ ਵੀ ਸੰਘਰਸ਼ ਵਿੱਚ ਵੱਡਾ ਸਾਥ ਦੇ ਰਹੇ ਹਨ। ਸ੍ਰੀ ਮੁਕਤਸਰ …
Read More »ਰੇਲ ਮਾਰਗ ‘ਤੇ ਕਿਸਾਨਾਂ ਨੇ ਹੱਥਾਂ ‘ਚ ਜ਼ੰਜੀਰਾਂ ਪਾ ਕੇ ਕੀਤਾ ਰੋਸ ਪ੍ਰਦਰਸ਼ਨ
ਦੁਸਹਿਰੇ ਮੌਕੇ ਪੰਜਾਬ ਦੇ 800 ਪਿੰਡਾਂ ‘ਚ ਫੂਕੇ ਜਾਣਗੇ ਸਰਕਾਰ ਦੇ ਪੁਤਲੇ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਅੱਜ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ‘ਤੇ ਚੱਲ ਰਹੇ ਧਰਨੇ ਦੌਰਾਨ ਅੱਜ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ …
Read More »ਕਿਸਾਨ ਅੰਦੋਲਨ ਨੂੰ ਹਲਕੇ ‘ਚ ਹੀ ਲੈਂਦੀ ਰਹੀ ਮੋਦੀ ਸਰਕਾਰ
ਹਾਲਾਤ ਵਿਗੜਦੇ ਵੇਖ ਹੁਣ ਘੜੀ ਨਵੀਂ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲਦਾ ਜਾ ਰਿਹਾ ਹੈ। ਪੰਜਾਬ ਵਿੱਚ 24 ਸਤੰਬਰ ਤੋਂ ਸ਼ੁਰੂ ਹੋਇਆ ਅੰਦੋਲਨ ਨਿੱਤ ਮਘਦਾ ਜਾ ਰਿਹਾ ਹੈ। ਮੋਦੀ ਸਰਕਾਰ ਸ਼ੁਰੂ ਵਿੱਚ ਇਸ ਨੂੰ ਬੜੇ ਹਲਕੇ ਵਿੱਚ ਲੈ ਰਹੀ ਸੀ। …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ
ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ …
Read More »ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਨੇ ਕੀਤਾ ਵੱਡਾ ਫੈਸਲਾ
ਸਿਆਸੀ ਆਗੂਆਂ ਦੀ ਪਿੰਡ ‘ਚ ਐਂਟਰੀ ਕੀਤੀ ਬੈਨ ਸ਼੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਵਿੱਚ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਹੈ ਕਿ ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ …
Read More »ਪੰਜਾਬ ਭਰ ‘ਚ ਕਿਸਾਨਾਂ ਨੇ ਦੋ ਘੰਟੇ ਰੱਖਿਆ ਚੱਕਾ ਜਾਮ
ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥਚੰਡੀਗੜ੍ਹ/ਬਿਊਰੋ ਨਿਊਜ਼: ਅੱਜ ਸਮੁੱਚੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ …
Read More »ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਧਰਨੇ ‘ਤੇ ਬੈਠੀ ਕਿਸਾਨ ਆਗੂ ਦੀ ਮਾਤਾ ਨੇ ਤੋੜਿਆ ਦਮ
ਇਸ ਤੋਂ ਪਹਿਲਾਂ ਲੰਬੀ ਵਿਖੇ ਵੀ ਤੋੜਿਆ ਸੀ ਇਕ ਕਿਸਾਨ ਨੇ ਦਮ ਬੁਢਲਾਡਾ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਪੂਰੇ ਪੰਜਾਬ ਭਰ ‘ਚ 31 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਬੁਢਲਾਡਾ ਸ਼ਹਿਰ ਦੀ ਰੇਲਵੇ ਲਾਈਨ ‘ਤੇ ਲਗਾਏ ਗਏ ਧਰਨੇ ਦੇ ਅੱਜ 9ਵੇਂ ਦਿਨ ਧਰਨੇ …
Read More »ਪੰਜਾਬ ਕਾਂਗਰਸ ‘ਚ ਵਧਿਆ ਕਲੇਸ਼
ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਸਿੱਧੂ ਮਾਈਗ੍ਰੇਟ ਲੀਡਰ ਕਰਾਰਖੰਨਾ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਸਿੱਧੂ ਤੇ ਰੰਧਾਵਾ …
Read More »ਹਾਈਕੋਰਟ ਦਾ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ
ਰੱਦ ਕੀਤੀ ਫੀਸਾਂ ਬਾਰੇ ਪਟੀਸ਼ਨਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲਾਂ ਨੇ ਪਿਛਲੇ ਹਫਤੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਆਪਣੇ ਸਟਾਫ ਨੂੰ ਪੂਰੀ ਤਨਖਾਹ ਅਦਾ ਕਰਨ ਤੇ ਔਨਲਾਈਨ ਕਲਾਸ ਦੇਣ …
Read More »