ਅੰਮ੍ਰਿਤਸਰ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਤੱਕ ਪਾਰਟੀ ਦੀ ਪ੍ਰਧਾਨਗੀ ਵਾਸਤੇ ਪਹੁੰਚ ਕਰਦਾ ਹੈ ਤਾਂ ਉਹ ਇਸ ਵਿਸ਼ੇ ‘ਤੇ ਵਿਚਾਰ ਕਰ ਸਕਦੇ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਮੀਡੀਆ …
Read More »ਇਸਤਰੀ ਅਕਾਲੀ ਦਲ ਨੇ ਸੁਖਬੀਰ ਬਾਦਲ ਦੀ ਅਗਵਾਈ ਉੱਤੇ ਮੋਹਰ ਲਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਉੱਠੀ ਬਗ਼ਾਵਤ ਮਗਰੋਂ ਇਸਤਰੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਤੇ ਮੋਹਰ ਲਾ ਦਿੱਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾ ਕੇ ਦਲ ਦਾ ਵਿਸਤਾਰ ਕੀਤਾ …
Read More »ਜਲੰਧਰ ਦੇ ਕਈ ਵੱਡੇ ਸਿਆਸੀ ਆਗੂ ‘ਆਪ’ ਵਿੱਚ ਸ਼ਾਮਲ
ਭਗਵੰਤ ਮਾਨ ਨੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਣ ਦਾ ਕੀਤਾ ਦਾਅਵਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਦਾ ਮੁੱਖ ਮੰਤਰੀ …
Read More »ਪੰਜਾਬ ‘ਚ ਸਰਹੱਦੀ ਖੇਤਰ ਦੀਆਂ ਸੜਕਾਂ ਉਤੇ ਲੱਗਣਗੇ ਸ਼ਹੀਦਾਂ ਦੇ ਬੁੱਤ
ਪੰਜਾਬ ਸਰਕਾਰ ਦੀ ਤਿਆਰੀ, ਜਲਦੀ ਸ਼ੁਰੂ ਹੋਵੇਗਾ ਪ੍ਰੋਜੈਕਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਵਿਚ ਇੰਟਰ ਸਟੇਟ ਸੜਕਾਂ ‘ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਇਸ ਕੰਮ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਵਲੋਂ ਪੂਰੀ ਕੀਤੀ ਜਾਵੇਗੀ। ਇਸ ਪਾਇਲਟ ਪ੍ਰੋਜੈਕਟ ਦੇ ਤਹਿਤ ਪਹਿਲੇ ਪੜ੍ਹਾਅ ਵਿਚ 2 ਤੋਂ 3 ਸੜਕਾਂ ਦੀ …
Read More »ਦੁਬਈ ਵਿੱਚ ਫਸੇ ਨੌਜਵਾਨਾਂ ਦੇ ਮਾਪੇ ਸੰਤ ਸੀਚੇਵਾਲ ਨੂੰ ਮਿਲੇ
ਪੰਜਾਬ ਦੇ 17 ਨੌਜਵਾਨ ਦੁਬਈ ‘ਚ ਘਿਰੇ ਜਲੰਧਰ/ਬਿਊਰੋ ਨਿਊਜ਼ : ਦੁਬਈ ਦੀ ਜੇਲ੍ਹ ਵਿੱਚ ਪਿਛਲੇ ਡੇਢ ਸਾਲ ਤੋਂ ਫਸੇ ਪੰਜਾਬ ਦੇ 17 ਨੌਜਵਾਨਾਂ ਦੇ ਪਰਿਵਾਰਾਂ ਨੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪਹੁੰਚ ਕਰ ਕੇ ਨੌਜਵਾਨਾਂ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ। ਨਿਰਮਲ ਕੁਟੀਆ ਸੁਲਤਾਨਪੁਰ …
Read More »ਸਿਆਸੀ ਆਗੂਆਂ ਦੀਆਂ ਪਤਨੀਆਂ ਵੀ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਪ੍ਰਚਾਰ ‘ਚ ਡਟੀਆਂ
ਆਪੋ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਮੰਗ ਰਹੀਆਂ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਸੀਟ ਲਈ ਹੋ ਰਹੀ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਖਾਸ ਕਰਕੇ ਸੱਤਾ ਧਿਰ ‘ਆਪ’, ਕਾਂਗਰਸ ਅਤੇ ਭਾਜਪਾ ਨੇ ਇਹ ਸੀਟ ਜਿੱਤਣ ਲਈ ਅੱਡੀ ਚੋਟੀ ਦਾ …
Read More »ਭਾਜਪਾ ਆਗੂ ਤੀਕਸ਼ਣ ਸੂਦ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਚੁੱਕੇ ਸਵਾਲ
ਕਿਹਾ : ਨਜਾਇਜ਼ ਮਾਈਨਿੰਗ ਕਾਰਨ ਬਰਸਾਤੀ ਪਾਣੀ ਪਿੰਡਾਂ ’ਚ ਹੋ ਸਕਦਾ ਹੈ ਦਾਖਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਬਰਸਾਤ ਦੇ ਮੌਸਮ ’ਚ ਮਾਈਨਿੰਗ ਦਾ ਕੰਮ ਰੋਕ ਦਿੱਤਾ ਜਾਂਦਾ …
Read More »ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਭਗਵੰਤ ਮਾਨ ਲਈ ਪ੍ਰੀਖਿਆ ਦੀ ਘੜੀ
13-0 ਦਾ ਦਾਅਵਾ ਪਹਿਲਾਂ ਹੀ ਹੋ ਚੁੱਕਾ ਹੈ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਜੁਲਾਈ ਨੂੰ ਆਉਣੇ ਹਨ। ਇਹ ਜ਼ਿਮਨੀ ਚੋਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਪ੍ਰੀਖਿਆ ਦੀ ਘੜੀ ਬਣ ਗਈ ਹੈ। ਕਿਉਂਕਿ …
Read More »ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਹਾਈਕੋਰਟ ਦੇ ਹੁਕਮਾਂ ਮਗਰੋਂ ਵੀ ਪੰਜਾਬ ਸਰਕਾਰ ਨੇ ਉਮਰਾਨੰਗਲ ਨੂੰ ਨੌਕਰੀ ’ਤੇ ਨਹੀਂ ਕੀਤਾ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੌਕਰੀ ਤੋਂ ਮੁਅੱਤਲ ਕੀਤੇ ਗਏ ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਜੁੜੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ …
Read More »ਸੁਨੀਲ ਜਾਖੜ ਅਤੇ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕੱਢੀ ਭੜਾਸ
ਨਸ਼ਿਆਂ ਦੇ ਮੁੱਦੇ ’ਤੇ ਦੋਵਾਂ ਆਗੂਆਂ ਨੇ ਮੁੱਖ ਮੰਤਰੀ ਨੂੰ ਘੇਰਿਆ ਜਲੰਧਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਭੜਾਸ ਕੱਢੀ ਹੈ। ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਅੱਜ …
Read More »