Breaking News
Home / ਪੰਜਾਬ (page 935)

ਪੰਜਾਬ

ਪੰਜਾਬ

ਦਿੱਲੀ ਵੱਲ ਜਾਂਦਿਆਂ ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੂੰ ਰੋਕਿਆ

ਕਿਸਾਨਾਂ ਨੇ ਰੋਸ ਵਜੋਂ ਟਰੈਕਟਰ ਨੂੰ ਲਗਾਈ ਅੱਗ ਲਾਲੜੂ : ਪੰਜਾਬ ਯੂਥ ਕਾਂਗਰਸ ਨੇ ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਨ ਲਈ ਇਕ ਵਿਸ਼ਾਲ ਟਰੈਕਟਰ ਰੈਲੀ ਕੱਢੀ, ਜੋ ਜ਼ੀਰਕਪੁਰ ਤੋਂ ਸ਼ੁਰੂ ਹੋ ਕੇ ਪੰਜਾਬ-ਹਰਿਆਣਾ ਸਰਹੱਦ ‘ਤੇ ਸਥਿਤ ਪਿੰਡ ਝਾਰਮੜੀ ਤੱਕ ਪੁੱਜੀ ਤੇ ਕੌਮੀ ਮਾਰਗ ਦੀ ਟ੍ਰੈਫਿਕ ਪੂਰੀ ਤਰ੍ਹਾਂ ਜਾਮ ਰਹੀ। ਹਰਿਆਣਾ ਪੁਲਿਸ …

Read More »

ਪਾਵਨ ਸਰੂਪ ਮਾਮਲਾ

ਅਕਾਲ ਤਖਤ ਸਾਹਿਬ ਤੋਂ ਸਾਬਕਾ ਤੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਲਾਈ ਤਨਖ਼ਾਹ ਸ਼੍ਰੋਮਣੀ ਕਮੇਟੀ ਦੀ 2016 ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਇਕ ਸਾਲ ਲਈ ਅਹੁਦਿਆਂ ਤੋਂ ਕੀਤੇ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ ਦੀ 2016 ਵਾਲੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ …

Read More »

ਰਜਿੰਦਰ ਸਿੰਘ ਮਹਿਤਾ ਵਲੋਂ ਅਸਤੀਫ਼ਾ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜੇ ਅਸਤੀਫ਼ੇ ਵਿਚ ਕਿਹਾ ਕਿ ਮਈ 2016 ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ …

Read More »

ਕਰਤਾਰਪੁਰ ਲਾਂਘੇ ਬਾਰੇ ਲਾਹੌਰ ‘ਚ ਵੈੱਬਸਾਈਟ ਤੇ ਕਿਤਾਬ ਜਾਰੀ

ਅੰਮ੍ਰਿਤਸਰ : ਲਾਹੌਰ ਵਿੱਚ ਪਿਛਲੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨਾਲ ਸਬੰਧਤ ਇੱਕ ਵੈੱਬਸਾਈਟ ਅਤੇ ਪਾਕਿਸਤਾਨ ਦੇ ਗੁਰਦੁਆਰਿਆਂ ਬਾਰੇ ਇੱਕ ਕਿਤਾਬ ਜਾਰੀ ਕੀਤੀ ਗਈ ਹੈ। ਇਨ੍ਹਾਂ ਨੂੰ ਜਾਰੀ ਕਰਨ ਦੀ ਰਸਮ ਫੈਡਰਲ ਮੰਤਰੀ ਡਾ. ਨੂਰ ਉਲ ਹੱਕ ਕਾਦਰੀ ਨੇ ਅਦਾ ਕੀਤੀ। ਇਕ ਹੋਟਲ ਵਿਚ ਇਸ ਸਬੰਧੀ ਕਰਵਾਏ ਗਏ ਸਮਾਗਮ …

Read More »

ਗੁਰੂ ਘਰ ਪਟਨਾ ਸਾਹਿਬ ਨੂੰ 1 ਕਰੋੜ 29 ਲੱਖ ਦੀ ਕਲਗੀ ਭੇਟ

ਕਰਤਾਰਪੁਰ : ਕਰਤਾਰਪੁਰ ਦੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਮਾਲਕ ਡਾ. ਗੁਰਵਿੰਦਰ ਸਿੰਘ ਸਮਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਜਾ ਕੇ ਇੱਕ ਕਰੋੜ ਉਨੱਤੀ ਲੱਖ ਦੀ ਲਾਗਤ ਨਾਲ ਤਿਆਰ ਸੋਨੇ ਦੀ ਹੀਰਿਆਂ ਜੜੀ ਕਲਗੀ ਗੁਰੂ ਘਰ ਨੂੰ ਭੇਟ ਕੀਤੀ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਦਲੀਪ ਸਿੰਘ ਨੇ ਅਰਦਾਸ …

Read More »

ਨਵਜੋਤ ਸਿੱਧੂ ਦੀ ਸਰਗਰਮ ਸਿਆਸਤ ‘ਚ ਹੋਵੇਗੀ ਵਾਪਸੀ!

ਹਰੀਸ਼ ਰਾਵਤ ਨੇ ਸਿੱਧੂ ਦੀ ਵਾਪਸੀ ਦੇ ਦਿੱਤੇ ਸੰਕੇਤ ਚੰਡੀਗੜ੍ਹ : ਕਾਂਗਰਸ ਹਾਈ ਕਮਾਂਡ ਨੇ ਹਾਲ ਹੀ ਵਿਚ ਥਾਪੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵਲੋਂ ਪੰਜਾਬ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦੇ ਸੰਕੇਤ ਦਿੱਤੇ ਹਨ। ਇਸ ਦੇ ਨਾਲ ਹੀ ਮਿਲੀ ਜਾਣਕਾਰੀ ਅਨੁਸਾਰ ਨਵੇਂ ਕਾਂਗਰਸ ਇੰਚਾਰਜ …

Read More »

ਗੁਰਦਾਸਪੁਰ ‘ਚ ਯੂਥ ਕਾਂਗਰਸੀਆਂ ਨੇ ਸਨੀ ਦਿਓਲ ਦੀ ਤਸਵੀਰ ‘ਤੇ ਮਲੀ ਕਾਲਖ

ਕਾਹਨੂੰਵਾਨ/ਬਿਊਰੋ ਨਿਊਜ਼ : ਗੁਰਦਾਸਪੁਰ ‘ਚ ਪੈਂਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਯੂਥ ਕਾਂਗਰਸ ਦੇ ਕੋਰ ਕਮੇਟੀ ਮੈਂਬਰ ਕੰਵਰ ਪ੍ਰਤਾਪ ਸਿੰਘ ਬਾਜਵਾ ਅਤੇ ਭੁਪਿੰਦਰਪਾਲ ਸਿੰਘ ਵਿੱਟੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਸੰਸਦ ਮੈਂਬਰ ਸਨੀ ਦਿਓਲ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਗੁੱਸੇ ਵਿੱਚ ਆਏ ਯੂਥ ਕਾਂਗਰਸੀਆਂ ਨੇ …

Read More »

ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਭਲਕੇ

ਕਿਸਾਨ ਰੇਲ ਪੱਟੜੀਆਂ ‘ਤੇ ਡਟੇ – ਰੇਲਵੇ ਵਿਭਾਗ 26 ਸਤੰਬਰ ਤੱਕ ਬੰਦ ਰੱਖੇਗਾ ਰੇਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ ਹੈ, ਪਰ ਅਜੇ ਤੱਕ ਰਾਸ਼ਟਰਪਤੀ ਦੀ ਮੋਹਰ ਲੱਗਣੀ ਬਾਕੀ ਹੈ। ਇਸ ਨੂੰ ਲੈ ਕੇ ਪੰਜਾਬ ਵਿਚ ਕਿਸਾਨਾਂ ਵਲੋਂ ਲਗਾਤਾਰ ਵਿਰੋਧ …

Read More »

ਪੰਜਾਬ ਦੇ ਕਿਸਾਨਾਂ ਨੂੰ ਸਾਜਿਸ਼ ਤਹਿਤ ਕੀਤਾ ਜਾ ਰਿਹੈ ਤਬਾਹ

ਕੈਪਟਨ ਅਮਰਿੰਦਰ ਨੇ ਕਿਹਾ – ਖੇਤੀਬਾੜੀ ਮੰਤਰੀ ਪੰਜਾਬ ਸਰਕਾਰ ਖਿਲਾਫ ਕਰ ਰਹੇ ਹਨ ਝੂਠਾ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਖਿਲਾਫ ਘੋਰ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ …

Read More »

ਸੁਖਬੀਰ ਬਾਦਲ ਬੋਲੇ – ਸਾਡੇ ਲਈ ਗੱਠਜੋੜ ਜ਼ਰੂਰੀ ਨਹੀਂ

ਭਾਜਪਾ ‘ਤੇ ਲਗਾਏ ਸਿੱਧੇ ਸਿਆਸੀ ਨਿਸ਼ਾਨੇ ਤਲਵੰਡੀ ਸਾਬੋ/ਬਿਊਰੋ ਨਿਊਜ਼ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਹਰ ਪਾਰਟੀ ਸੜਕਾਂ ‘ਤੇ ਨਿੱਤਰੀ ਹੋਈ ਹੈ। ਇਸ ਤਹਿਤ ਅੱਜ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕੀਤੀ ਗਈ। ਤਲਵੰਡੀ ਸਾਬੋ ਵਿਖੇ ਵੱਡੀ ਗਿਣਤੀ ਵਿੱਚ ਅਕਾਲੀ …

Read More »