ਬਠਿੰਡਾ/ਬਿਊਰੋ ਨਿਊਜ਼ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਅੱਜ ਤਲਵੰਡੀ ਸਾਬੋ ਪਹੁੰਚੇ ਅਤੇ ਉਨ੍ਹਾਂ ਦਾ ਰਸਤੇ ਵਿਚ ਕਾਂਗਰਸੀ ਕਾਰਕੁੰਨਾਂ ਵਲੋਂ ਕਾਲੇ ਝੰਡਿਆ ਨਾਲ ਸਵਾਗਤ ਕੀਤਾ ਗਿਆ। ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ, ਵਪਾਰ ਮੰਡਲ ਦੇ ਕਾਰਕੁਨਾਂ ਸਮੇਤ ਹੋਰ ਸੰਗਠਨਾਂ ਨੇ ਸਵੇਰ ਤੋਂ ਹੀ ਇਥੇ ਭਾਈ ਘਨੱਈਆ ਚੌਕ …
Read More »ਬੇਜ਼ਮੀਨਿਆਂ ਨੇ ਬਣਾਏ ਖੇਤੀ ਬਿੱਲ
ਸੁਖਜਿੰਦਰ ਰੰਧਾਵਾ ਨੇ ਕਿਹਾ – ਕਿਸਾਨਾਂ ਨਾਲ ਹੋਇਆ ਧੋਖਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਭਰ ਵਿਚ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਭਲਕੇ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ। ਸਮੂਹ ਕਿਸਾਨ ਅਤੇ ਕਿਰਤੀ ਵਰਗ ਦੀਆਂ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ …
Read More »ਆਮ ਆਦਮੀ ਪਾਰਟੀ ਵਲੋਂ ਖੇਤੀ ਬਿੱਲਾਂ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ
ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਜਾ ਰਹੇ ਹਨ ਪੁਤਲੇ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਅੱਜ ਵੀ ਪੰਜਾਬ ਵਿਚ ਕਈ ਥਾਈਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸੇ ਦੌਰਾਨ ਸੰਗਰੂਰ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ …
Read More »ਡੇਰਾਬੱਸੀ ਵਿਚ ਉਸਾਰੀ ਅਧੀਨ ਇਮਾਰਤ ਡਿੱਗੀ
ਤਿੰਨ ਵਿਅਕਤੀਆਂ ਦੀ ਹੋਈ ਮੌਤ ਡੇਰਾਬੱਸੀ/ਬਿਊਰੋ ਨਿਊਜ਼ ਡੇਰਾਬੱਸੀ ਦੇ ਮੀਰਾਮੱਲੀ ਮੁਹੱਲੇ ਵਿਚ ਅੱਜ ਸਵੇਰੇ ਉਸਾਰੀ ਅਧੀਨ ਕਮਰਸ਼ੀਅਲ ਇਮਾਰਤ ਅਚਾਨਕ ਡਿੱਗ ਗਈ, ਜਿਸ ਹੇਠ ਦੱਬ ਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇਮਾਰਤ ਦੇ ਮਾਲਕ ਸਣੇ ਦੋ ਜਣੇ ਜ਼ਖ਼ਮੀ ਵੀ ਹੋ ਗਏ। ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਰਾਹਤ ਕੰਮਾਂ ਵਿਚ ਜੁਟੀਆਂ ਰਹੀਆਂ। …
Read More »ਸਿਪਾਹੀ ਖੁਦ ਨੂੰ ਦੱਸਦਾ ਰਿਹਾ ਮੁੱਖ ਮੰਤਰੀ ਦਾ ਨਿੱਜੀ ਸਲਾਹਕਾਰ
ਅਫਸਰਾਂ ਨੂੰ ਧਮਕਾ ਕੇ ਕਰਾਉਂਦਾ ਰਿਹਾ ਕਈ ਕੰਮ – ਹੁਣ ਆਇਆ ਪੁਲਿਸ ਅੜਿੱਕੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਪੁਲਿਸ ਦਾ ਸਿਪਾਹੀ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਨਿੱਜੀ ਸਲਾਹਕਾਰ ਦੱਸ ਕੇ ਅਫਸਰਾਂ ਨੂੂੰ ਧਮਕਾਉਂਦਾ ਰਿਹਾ। ਇਸ ਸਿਪਾਹੀ ਨੇ ਕਈ ਅਫਸਰਾਂ ਨੂੰ ਧਮਕਾ ਕੇ ਕਈ ਕੰਮ ਵੀ ਕਰਵਾਏ ਪਰ ਹੁਣ ਜਦੋਂ ਮਾਈਨਿੰਗ ਡਾਇਰੈਕਟਰ …
Read More »ਇੰਗਲੈਂਡ ‘ਚ ਸਿੱਖ ਵਿਅਕਤੀ ਉਤੇ ਨਸਲੀ ਹਮਲੇ ਦੀ ਲੌਂਗੋਵਾਲ ਨੇ ਕੀਤੀ ਨਿੰਦਾ
ਭਾਰਤ ਸਰਕਾਰ ਕੋਲੋਂ ਦਖਲ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਵਿਚ ਸਿੱਖ ਟੈਕਸੀ ਡਰਾਇਵਰ ਵਨੀਤ ਸਿੰਘ ‘ਤੇ ਕੁਝ ਵਿਅਕਤੀਆਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ …
Read More »ਕਿਸਾਨਾਂ ਦੇ ਹੱਕ ਵਿਚ ਨਵਜੋਤ ਸਿੱਧੂ ਘਰੋਂ ਨਿੱਕਲੇ ਬਾਹਰ
ਟਰੈਕਟਰ ‘ਤੇ ਚੜ੍ਹ ਮੋਦੀ ਸਰਕਾਰ ਖਿਲਾਫ ਲਹਿਰਾਇਆ ਕਾਲਾ ਝੰਡਾ ਅੰਮ੍ਰਿਤਸਰ ‘ਚ ਨਵਜੋਤ ਸਿੱਧੂ ਤੇ ਉਸਦੇ ਸਮਰਥਕਾਂ ਨੇ ਖੇਤੀ ਆਰਡੀਨੈਂਸ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਲੰਬੀ ਚੁੱਪ ਤੋਂ ਬਾਅਦ ਮੁੜ ਸਰਗਰਮ ਹੋ ਗਏ ਹਨ। ਖੇਤੀਬਾੜੀ ਬਿੱਲਾਂ ਖ਼ਿਲਾਫ਼ ਟਵਿੱਟਰ ‘ਤੇ ਕਿਸਾਨਾਂ ਦਾ ਸਾਥ ਦੇਣ …
Read More »ਸੁਖਪਾਲ ਖਹਿਰਾ ਨੇ ਵੀ ਖੇਤੀ ਸੁਧਾਰ ਬਿੱਲਾਂ ਨੂੰ ਦੱਸਿਆ ਕਿਸਾਨ ਮਾਰੂ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਗ੍ਰਿਫ਼ਤਾਰੀ ਦੇਣ ਦਾ ਕੀਤਾ ਐਲਾਨ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਵੀ ਧਰਨਾ ਲਾਇਆ ਗਿਆ। ਇਸ ਧਰਨੇ ਵਿਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ …
Read More »ਬੈਂਸ ਭਰਾ ਸੰਸਦ ਘੇਰਨ ਲਈ ਮੋਟਰ ਸਾਈਕਲਾਂ ‘ਤੇ ਦਿੱਲੀ ਰਵਾਨਾ
ਖੇਤੀ ਬਿੱਲਾਂ ਖਿਲਾਫ ਵੱਡੀ ਗਿਣਤੀ ‘ਚ ਕਿਸਾਨ ਹੋਏ ਇਕੱਠੇ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੋਟਰ ਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ। ਇਹ ਮੋਟਰਸਾਈਕਲ ਯਾਤਰਾ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਗਏ …
Read More »ਪਿੰਡ ਬਾਦਲ ਮੋਰਚੇ ‘ਚੋਂ ਮੁੜਦੇ ਕਿਸਾਨਾਂ ਦੀ ਬੱਸ ਟਰਾਲੇ ਨਾਲ ਟਕਰਾਈ – ਇਕ ਕਿਸਾਨ ਦੀ ਮੌਤ ਅਤੇ 17 ਜ਼ਖ਼ਮੀ
ਜ਼ਖਮੀਆਂ ਦਾ ਹਾਲ ਜਾਨਣ ਲਈ ਜਾਖੜ, ਮਨਪ੍ਰੀਤ ਤੇ ਕਾਂਗੜ ਹਸਪਤਾਲ ਪਹੁੰਚੇ ਮਾਨਸਾ/ਬਿਊਰੋ ਨਿਊਜ਼ ਖੇਤੀ ਬਿੱਲਾਂ ਵਿਰੁੱਧ ਪਿੰਡ ਬਾਦਲ ਵਿਖੇ ਲੱਗੇ ਮੋਰਚੇ ਦੀ ਸਮਾਪਤੀ ਤੋਂ ਬਾਅਦ ਘਰਾਂ ਨੂੰ ਪਰਤ ਰਹੇ ਕਿਸਾਨਾਂ ਦੀ ਮਿੰਨੀ ਬੱਸ ਟਰਾਲੇ ਨਾਲ ਟਕਰਾਉਣ ਕਾਰਨ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਦੇ ਕਿਸਾਨ ਮੁਖਤਿਆਰ ਸਿੰਘ ਦੀ ਮੌਤ ਹੋ ਗਈ …
Read More »