ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਿਨਟ ਦੀ ਬੈਠਕ ਵਿਚ ਕਪੂਰਥਲਾ ਅਤੇ ਹੁਸ਼ਿਆਰਪੁਰ ‘ਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਾਂ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੈਬਨਿਟ ਦੇ ਫ਼ੈਸਲੇ ਮੁਤਾਬਕ ਸਰਕਾਰੀ ਮੈਡੀਕਲ …
Read More »ਕੈਪਟਨ ਅਮਰਿੰਦਰ ਨੇ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 1 ਲੱਖ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਤੋਂ ਜ਼ਿਆਦਾ ਪ੍ਰਭਾਵਿਤ 13 ਜ਼ਿਲ੍ਹਿਆਂ ਵਿਚ ਸਹੂਲਤਾਂ ਵਧਾਉਣ ਅਤੇ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਵਿਚ ਭਾਵੇਂ ਕਰੋਨਾ ਮਾਮਲਿਆਂ ਵਿਚ ਮੌਤ ਦਰ ਤੇਜ਼ੀ ਨਾਲ ਥੱਲੇ ਆ ਰਹੀ …
Read More »ਸੁਮੇਧ ਸੈਣੀ ਨਹੀਂ ਹੋਏ ਸਿੱਟ ਸਾਹਮਣੇ ਪੇਸ਼
ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਪੱਕੀ ਪੇਸ਼ਗੀ ਜ਼ਮਾਨਤ ਮੁਹਾਲੀ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਨੂੰ ਟਿੱਚ ਸਮਝ ਰਹੇ ਹਨ। ਮੁਲਤਾਨੀ ਮਾਮਲੇ ਵਿੱਚ ਸੈਣੀ ਨੂੰ ਸੰਮਨ ਭੇਜ …
Read More »ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਵੀ 25 ਸਤੰਬਰ ਨੂੰ ਸੜਕਾਂ ‘ਤੇ ਉਤਰੇਗਾ
ਨਵਜੋਤ ਸਿੱਧੂ ਵੀ ਕਿਸਾਨਾਂ ਦੇ ਧਰਨਿਆਂ ਵਿਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੀ ਹੁਣ ਖੇਤੀ ਬਿਲਾਂ ਦੇ ਵਿਰੋਧ ਵਿਚ ਸੜਕਾਂ ‘ਤੇ ਉਤਰੇਗਾ। ਕਿਸਾਨ ਯੂਨੀਅਨਾਂ ਵੱਲੋਂ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿਚ 2 ਘੰਟੇ ਲਈ ਚੱਕਾ ਜਾਮ ਕਰੇਗਾ। …
Read More »ਕਿਸਾਨਾਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਕਲਾਕਾਰਾਂ ਦੀ ਵੀ ਹਮਾਇਤ
ਰਣਜੀਤ ਬਾਵਾ, ਹਰਭਜਨ ਮਾਨ ਤੇ ਬੱਬੂ ਮਾਨ ਸਣੇ ਕਈ ਕਲਾਕਾਰ ਕਿਸਾਨ ਧਰਨਿਆਂ ‘ਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੇ ਹੱਕਾਂ ਲਈ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤੱਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ …
Read More »ਸੁਮੇਧ ਸੈਣੀ ਦੇ ਘਰ ਬਾਹਰ ਐਸ.ਆਈ.ਟੀ. ਨੇ ਲਾਇਆ ਨੋਟਿਸ
ਭਲਕੇ 23 ਸਤੰਬਰ ਨੂੰ ਕੀਤਾ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਨਜ਼ਰ ਆ ਰਹੀਆਂ ਹਨ। ਬਲਵੰਤ ਮੁਲਤਾਨੀ ਕਤਲ ਮਾਮਲੇ ਵਿਚ ਕਸੂਤੇ ਘਿਰੇ ਸੁਮੇਧ ਸੈਣੀ ਖਿਲਾਫ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾ ਕੇ ਉਹਨਾਂ …
Read More »ਸਕਾਲਰਸ਼ਿਪ ਘੁਟਾਲੇ ਵਿਚ ਵਧੀ ਪੰਜਾਬ ਸਰਕਾਰ ਦੀ ਪਰੇਸ਼ਾਨੀ
ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪਰੇਸ਼ਾਨੀ ਵਧ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੀ ਬੈਂਚ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਮਾਮਲੇ ਦੀ ਸੀਬੀਆਈ ਜਾਂਚ …
Read More »ਅੰਮ੍ਰਿਤਸਰ ‘ਚ ਮਾਂ ਨੇ ਸੱਤ ਸਾਲਾਂ ਦੀ ਧੀ ਨੂੰ ਜ਼ਿੰਦਾ ਸਾੜਿਆ
ਲਾਸ਼ ਲਿਫਾਫੇ ਵਿਚ ਪਾ ਕੇ ਛੱਪੜ ਨੇੜੇ ਸੁੱਟੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ। ਇਕ ਮਹਿਲਾ ਨੇ ਆਪਣੀ ਸੱਤ ਸਾਲ ਦੀ ਬੱਚੀ ਨੂੰ ਘਰ ਵਿਚ ਹੀ ਜ਼ਿੰਦਾ ਸਾੜ ਦਿੱਤਾ। ਇਸ ਤੋਂ ਬਾਅਦ ਉਸ ਦੀ ਅੱਧਸੜੀ ਲਾਸ਼ ਨੂੰ ਪਲਾਸਟਿਕ ਬੈਗ ਵਿਚ ਪਾ ਕੇ ਛੱਪੜ ਨੇੜੇ ਸੁੱਟ ਦਿੱਤਾ। …
Read More »ਖੇਤੀ ਬਿੱਲਾਂ ਖ਼ਿਲਾਫ਼ ਅੱਜ ਵੀ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ
ਪੰਜਾਬ ਕਾਂਗਰਸ ਨੇ ਵੀ 117 ਵਿਧਾਨ ਸਭਾ ਹਲਕਿਆਂ ‘ਚ ਕੀਤਾ ਰੋਸ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਬਿੱਲਾਂ ਖਿਲਾਫ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਹੋਰ ਭਖ ਗਿਆ ਹੈ। ਭਾਜਪਾ ਨੂੰ ਛੱਡ ਕੇ ਪੰਜਾਬ ਦੀ ਹਰ ਧਿਰ ਕਿਸਾਨ ਸੰਘਰਸ਼ ਦੀ ਹਮਾਇਤ ‘ਤੇ ਆ ਗਈ। ਲੋਕ ਸਭਾ ਅਤੇ ਰਾਜ ਸਭਾ ਵਿੱਚ ਖੇਤੀ ਬਿੱਲ ਪਾਸ …
Read More »ਜਾਖੜ ਬੋਲੇ – ਅਕਾਲੀ ਦਲ ਕੋਲੋਂ ਕਰੋਨਾ ਦੀ ਤਰ੍ਹਾਂ ਸਰੀਰਕ ਦੂਰੀ ਬਣਾ ਕੇ ਰੱਖੋ
ਕਿਹਾ – ਸੁਖਬੀਰ ਬਾਦਲ ਭਾਜਪਾ ਦੇ ਏਜੰਟ ਵਜੋਂ ਕਰ ਰਿਹੈ ਕੰਮ ਬੱਸੀ ਪਠਾਣਾਂ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀਜੇਪੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਇਸ ਕਰਕੇ ਅਕਾਲੀ ਦਲ ਕੋਲੋਂ ਕਰੋਨਾ ਦੀ ਤਰ੍ਹਾਂ ਸਰੀਰਕ ਦੂਰੀ ਬਣਾ ਕੇ ਰੱਖਣ ਦੀ …
Read More »