315 ਕਸ਼ਮੀਰੀ ਵਿਦਿਆਰਥੀਆਂ ਦੀ ਵੀ ਹੋਈ ਵਾਪਸੀ ਅਟਾਰੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਕਾਰਨ ਲੌਕਡਾਊਨ ਦੌਰਾਨ ਭਾਰਤ ‘ਚ ਫਸੇ 100 ਪਾਕਿਸਤਾਨੀ ਨਾਗਰਿਕ ਅੱਜ ਆਪਣੇ ਵਤਨ ਲਈ ਰਵਾਨਾ ਹੋ ਗਏ। ਇਸੇ ਦੌਰਾਨ 315 ਕਸ਼ਮੀਰੀ ਵਿਦਿਆਰਥੀ ਵੀ ਆਪਣੀ ਪੜ੍ਹਾਈ ਪੂਰੀ ਕਰਨ ਲਈ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਏ। ਇਹ ਕਸ਼ਮੀਰੀ ਵਿਦਿਆਰਥੀ ਪਾਕਿਸਤਾਨ ਸਥਿਤ …
Read More »ਪੰਜਾਬ ਦੀਆਂ 31 ਕਿਸਾਨ ਯੂਨੀਅਨਾਂ ਦੀ ਤਾਲਮੇਲ ਕਮੇਟੀ ਨਾਲ ਕੈਪਟਨ ਅਮਰਿੰਦਰ ਨੇ ਕੀਤੀ ਬੈਠਕ
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਨੇ ਸਪੈਸ਼ਲ ਸੈਸ਼ਨ ਬੁਲਾਉਣ ਦਾ ਵੀ ਕਿਸਾਨ ਆਗੂਆਂ ਨੂੰ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵਿਰੋਧ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਭਾਜਪਾ ਨੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਚੰਡੀਗੜ੍ਹ ‘ਚ ਟਰੈਕਟਰ ਰੈਲੀ ਕੱਢਣ ਦੀ ਕੀਤੀ ਕੋਸ਼ਿਸ਼
ਕੋਵਿਡ-19 ਨਿਯਮਾਂ ਦੀਆਂ ਧੱਜੀਆਂ ਉਡਦੀਆਂ ਦੇਖ ਪੁਲਿਸ ਨੇ ਰੈਲੀ ਰੋਕੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀਬਾੜੀ ਕਾਨੂੰਨ ਦਾ ਪੰਜਾਬ ਤੇ ਹਰਿਆਣਾ ਸਮੇਤ ਪੂਰੇ ਭਾਰਤ ਭਰ ਵਿੱਚ ਵਿਰੋਧ ਹੋ ਰਿਹਾ ਹੈ। ਇਸਦੇ ਉਲਟ ਭਾਜਪਾ ਇਸ ਦਾ ਸਮਰਥਨ ਕਰਨ ਲਈ ਚੰਡੀਗੜ੍ਹ ਵਿੱਚ ਅੱਗੇ ਆਈ ਹੈ। ਚੰਡੀਗੜ੍ਹ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਖੇਤੀ ਕਾਨੂੰਨਾਂ ਦੇ …
Read More »‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ
ਕੈਪਟਨ ਅਮਰਿੰਦਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਰ ਰਹੇ ਹਨ ਗਲਤ ਬਿਆਨਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ …
Read More »ਸਿੱਖਿਆ ਮੰਤਰੀ ਬੋਲੇ – ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸਕੂਲ ਨਹੀਂ ਖੁੱਲ੍ਹਣਗੇ
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 12 ਹਜ਼ਾਰ ਤੋਂ ਪਾਰ ਮੋਗਾ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸੂਬੇ ਵਿਚ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ …
Read More »ਫਿਰੋਜ਼ਪੁਰ ਸਰਹੱਦ ਤੋਂ 32 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ
ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਸਰਹੱਦ ਰਾਹੀਂ ਭਾਰਤੀ ਖੇਤਰ ਵਿਚ ਹੈਰੋਇਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀ.ਐਸ.ਐਫ. ਵਲੋਂ ਪਾਕਿ ਦੇ ਅਜਿਹੇ ਮਨਸੂਬਿਆਂ ਨੂੰ ਲਗਾਤਾਰ ਨਕਾਮ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਫਿਰੋਜ਼ਪੁਰ ਸੈਕਟਰ ਵਿਚ ਬੀ.ਐਸ.ਐਫ. ਨੇ ਅੱਜ 6 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ …
Read More »ਕੈਪਟਨ ਅਮਰਿੰਦਰ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕੀਤੀ ਸਿਆਸੀ ਜੰਗ ਦੀ ਸ਼ੁਰੂਆਤ
ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸਮਾਧੀ ਨੇੜੇ ਧਰਨਾ ਵੀ ਦਿੱਤਾ ਬੋਲੇ – ਕਿਸਾਨਾਂ ਦੇ ਪ੍ਰਦਰਸ਼ਨ ਦਾ ਆਈ.ਐਸ.ਆਈ. ਚੁੱਕ ਸਕਦੀ ਹੈ ਫਾਇਦਾ ਖਟਕੜ ਕਲਾਂ/ਬਿਊਰੋ ਨਿਊਜ਼ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਖੇਤੀਬਾੜੀ ਕਾਨੂੰਨ ਦੇ …
Read More »ਨਵਜੋਤ ਸਿੱਧੂ ਨੇ ਕਿਸਾਨਾਂ ਨੂੰ ਚੋਣਾਂ ਲੜਨ ਦੀ ਦਿੱਤੀ ਸਲਾਹ
ਕਿਹਾ – ਕਿਸਾਨ ਆਪਣੇ ਨੁਮਾਇੰਦੇ ਵਿਧਾਨ ਸਭਾ ‘ਚ ਭੇਜਣ ਧੂਰੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਿਸੇ ਸਿਆਸੀ ਜੰਗ ਤੋਂ ਘੱਟ ਨਹੀਂ ਰਿਹਾ। ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਰੋਸ …
Read More »‘ਆਪ’ ਆਗੂ ਹਰਪਾਲ ਚੀਮਾ ਬੋਲੇ
ਕੈਪਟਨ, ਬਾਦਲ ਅਤੇ ਮੋਦੀ ਤਿੰਨੋਂ ਹੀ ਕਿਸਾਨ ਵਿਰੋਧੀ ਖਟਕੜ ਕਲਾਂ/ਬਿਊਰੋ ਨਿਊਜ਼ ਖਟਕੜ ਕਲਾਂ ਵਿਖੇ ਅੱਜ ਉਸ ਸਮੇਂ ਸਥਿਤੀ ਗੰਭੀਰ ਹੋ ਗਈ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਿਜਦਾ ਕਰਨ ਤੋਂ ਪੁਲਿਸ ਪ੍ਰਸ਼ਾਸਨ ਨੇ ਰੋਕ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਜਵਾ ਅਤੇ ਦੂਲੋਂ
ਖੇਤੀ ਬਿੱਲਾਂ ਖ਼ਿਲਾਫ਼ ਜਿੱਤ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਖੇਤੀ ਬਿੱਲਾਂ ਖਿਲਾਫ਼ ਜਿੱਤ ਲਈ ਅਰਦਾਸ ਕੀਤੀ। ਬਾਜਵਾ ਨੇ ਆਖਿਆ ਕਿ ਇਸ ਲੜਾਈ ਵਿੱਚ ਸਮੁੱਚੀਆਂ ਸਿਆਸੀ ਧਿਰਾਂ ਨੂੰ ਆਪਸੀ ਮਤਭੇਦ ਇਕ …
Read More »