ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ ‘ਤੇ ਉਤਰੇ ‘ਅੰਨਦਾਤਾ’ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸਾਂ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਨਾਲ ਹੀ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਅੰਦੋਲਨ ਵੀ ਪ੍ਰਚੰਡ ਰੂਪ ਅਖ਼ਤਿਆਰ ਕਰ ਗਿਆ ਹੈ। ਪੰਜਾਬ ਵਿੱਚ …
Read More »ਸੁਖਬੀਰ ਤੇ ਹਰਸਿਮਰਤ ਦੇ ‘ਲਾਪਤਾ’ ਹੋਣ ਦੇ ਲੱਗੇ ਪੋਸਟਰ
ਜਲੰਧਰ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਯੂਥ ਕਾਂਗਰਸ ਵੱਲੋਂ ਜਲੰਧਰ ਦੇ ਪਿੰਡਾਂ ਵਿੱਚ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਯੂਥ ਕਾਂਗਰਸ ਦੇ ਆਗੂ ਜਗਦੀਪ …
Read More »ਆਰਡੀਨੈਂਸਾਂ ਨੇ ਅਕਾਲੀ ਦਲ ਦਾ ਵੀ ਝੂਠ ਨੰਗਾ ਕੀਤਾ : ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿਚ ਪੇਸ਼ ਕੀਤੇ ਖੇਤੀ ਆਰਡੀਨੈਂਸਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਝੂਠ ਨੰਗਾ ਹੋ ਗਿਆ ਹੈ। ਅਕਾਲੀ ਦਲ ਦੀ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਕੇਂਦਰ ਨੇ ਇਹ ਆਰਡੀਨੈਂਸ ਪੇਸ਼ ਕਰ ਦਿੱਤੇ, ਜਿਸ ਤੋਂ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ਾਂ ਨੇ ਅਕਾਲੀਆਂ ਨੂੰ ਫ਼ੈਸਲਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਵਿਚੋਂ ਅਸਤੀਫ਼ੇ ਦਾ ਡਰਾਮਾ ਰਚਣ ਦੀ ਹੱਦ ਤੱਕ ਵੀ ਜਾ ਸਕਦਾ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸਾਂ …
Read More »ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਨਹੀਂ ਹੋਣਗੇ ਕੇਸ
ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਵਫਦ ਰਾਜਪਾਲ ਨੂੰ ਮਿਲਿਆ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਫ਼ਦ ਦੀ ਅਗਵਾਈ ਕਰਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੇਂਦਰੀ ਖੇਤੀ ਬਿੱਲਾਂ ਬਾਰੇ ਇਕ ਮੈਮੋਰੰਡਮ ਸੌਂਪਿਆ ਤੇ ਖੇਤੀ ਬਿੱਲਾਂ ਨੂੰ ਲਾਗੂ ਨਾ ਕਰਨ ਬਾਰੇ ਰਾਜਪਾਲ ਦਾ ਦਖਲ ਮੰਗਿਆ। ઠਉਨ੍ਹਾਂ ਕਿਹਾ …
Read More »ਸਿੰਚਾਈ ਘੁਟਾਲਾ : ਸਾਬਕਾ ਅਕਾਲੀ ਮੰਤਰੀਆਂ ਸੇਖੋਂ ਅਤੇ ਢਿੱਲੋਂ ਖ਼ਿਲਾਫ਼ ਹੋਵੇਗੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਸਾਲ ਤੋਂ ਚੱਲ ਰਹੇ ਇਕ ਹਜ਼ਾਰ ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿਚ ਹੁਣ ਜ਼ਰਾ ਜਿਹੀ ਹਰਕਤ ਹੁੰਦੀ ਦਿਖਾਈ ਦੇ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘੁਟਾਲੇ ਵਿਚ ਕਥਿਤ ਤੌਰ ‘ਤੇ ਅਕਾਲੀ ਸ਼ਾਸਨ ਕਾਲ ਦੇ ਸਾਬਕਾ ਸਿੰਚਾਈ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ …
Read More »‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਦੀ ਜਲੰਧਰ ਵਿਚ ਗੂੰਜ
ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ 63 ਕਰੋੜ ਰੁਪਏ ਦੇ ਘਪਲੇ ਖ਼ਿਲਾਫ਼ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਪ੍ਰਦਰਸ਼ਨ ਕੀਤਾ। ਆਟੋ ਰਿਕਾਸ਼ਿਆਂ ਵਿੱਚ ਆਏ ਬੈਂਸ ਭਰਾਵਾਂ ਦੇ ਨਾਲ ਪਾਰਟੀ ਵਰਕਰਾਂ ਨੇ ‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਨਾਲ ਜਲੰਧਰ ਗੂੰਜਣ ਲਾ …
Read More »ਹਰੀਸ਼ ਰਾਵਤ ਨੇ ਟੋਹੀ ਪੰਜਾਬ ਕਾਂਗਰਸ ਦੀ ਨਬਜ਼
ਕੈਪਟਨ ਤੇ ਜਾਖੜ ਨੇ ਹਰੀਸ਼ ਰਾਵਤ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਦਿੱਲੀ ਵਿਖੇ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਥਾਪੇ ਗਏ ਨਵੇਂ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਡੇਢ …
Read More »ਸੁਮੇਧ ਸੈਣੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
25 ਸਤੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਆਦੇਸ਼ ਮੁਹਾਲੀ : ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ …
Read More »ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ
ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਅੱਗੇ ਲਗਾਇਆ ਧਰਨਾ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੀ ਪੜਤਾਲ ਦੌਰਾਨ ਦੋਸ਼ੀ ਪਾਏ ਗਏ ਵਿਅਕਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੇ ਹਰਿਮੰਦਰ ਸਾਹਿਬ ਸਮੂਹ …
Read More »