5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ ਅੰਮਿ੍ਰਤਪਾਲ ਸਿੰਘ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮਿ੍ਰਤਪਾਲ ਸਿੰਘ ਨੂੰ ਸਹੁੰ ਚੁਕਵਾਉਣ ਦੇ ਲਈ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਇਕ ਪੱਤਰ ਲਿਖਿਆ ਸੀ। ਜਿਸ ਦੇ ਆਧਾਰ ’ਤੇ ਅੰਮਿ੍ਰਤਪਾਲ ਸਿੰਘ ਨੂੰ 5 ਜੁਲਾਈ ਤੋਂ …
Read More »ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਦੀ ਮਿਆਦ 16 ਅਗਸਤ ਤੱਕ ਵਧਾਈ
ਵਿੱਤ ਮੰਤਰੀ ਹਰਪਾਲ ਚੀਮਾ ਬੋਲੇ : ਓਟੀਐਸ ਸਕੀਮ ਦਾ ਹਜ਼ਾਰ ਲੋਕ ਲੈ ਚੁੱਕੇ ਹਨ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਜੀਐਸਟੀ ਦੇ ਪੈਂਡਿੰਗ ਮਾਮਲਿਆਂ ਨੂੰ ਨਿਪਟਾਉਣ ਲਈ ਲਾਗੂ ਕੀਤੀ ਵਨ ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਇਕ ਵਾਰ ਫਿਰ ਤੋਂ ਵਧਾ ਦਿੱਤੀ ਹੈ। ਪੰਜਾਬ ਦੇ ਲੋਕ ਇਸ ਸਕੀਮ ਦਾ ਫਾਇਦਾ …
Read More »ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਤੇ ਕਾਂਗਰਸ ਨੂੰ ਸਿਆਸੀ ਝਟਕਾ
ਭਾਜਪਾ ਤੇ ਕਾਂਗਰਸ ਦੇ ਕੁਝ ਆਗੂ ‘ਆਪ’ ਵਿਚ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਸਿਆਸੀ ਝਟਕਾ ਲੱਗਾ ਹੈ। ਇਸ ਦੇ ਚੱਲਦਿਆਂ ਕਾਂਗਰਸ ਦੇ ਸਾਬਕਾ ਕੌਂਸਲਰ ਤਰਸੇਮ ਲਖੋਤਰਾ ਅਤੇ ਸਾਬਕਾ ਕੌਂਸਲਰ ਦਾ ਪੁੱਤਰ …
Read More »ਦਿੱਲੀ ’ਚ ਪ੍ਰਦੂੁਸ਼ਣ ਦੇ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ
ਐਨ.ਜੀ.ਟੀ. ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਉਚਿਤ ਨਹੀਂ ਹੈ। ਇਹ ਗੱਲ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹੀ ਕੋਈ …
Read More »ਬੀਬੀ ਜਗੀਰ ਕੌਰ ਖਿਲਾਫ਼ ਹਾਈਕੋਰਟ ਨੇ ਕੇਸ ਦਰਜ ਕਰਨ ਦਾ ਦਿੱਤਾ ਹੁਕਮ
172 ਕਨਾਲ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦਾ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ …
Read More »ਆਸਟਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਮਨਪ੍ਰੀਤ ਕੌਰ ਦੀ ਜਹਾਜ਼ ’ਚ ਹੋਈ ਮੌਤ
4 ਸਾਲਾਂ ਮਗਰੋਂ ਆਸਟਰੇਲੀਆ ਤੋਂ ਪੰਜਾਬ ਪਰਤ ਰਹੀ ਸੀ ਮਨਪ੍ਰੀਤ ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਤੋਂ ਪੰਜਾਬ ਪਰਤ ਰਹੀ 24 ਸਾਲਾ ਪੰਜਾਬਣ ਮੁਟਿਆਰ ਮਨਪ੍ਰੀਤ ਕੌਰ ਦੀ ਜਹਾਜ਼ ਵਿਚ ਅਚਾਨਕ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਚਾਰ ਸਾਲ ਬਾਅਦ ਆਪਣੇ ਮਾਪਿਆਂ ਨੂੰ ਮਿਲਣ …
Read More »ਜਲੰਧਰ ਪੱਛਮੀ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ
ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ ਪੁਥਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਦੀ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ ਪੁਥਲ ਹੋ ਗਈ ਹੈ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ …
Read More »ਪੰਜਾਬ ’ਚ ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਲੱਗਣਗੇ ਸ਼ਹੀਦਾਂ ਦੇ ਬੁੱਤ
ਪੰਜਾਬ ਸਰਕਾਰ ਦੀ ਤਿਆਰੀ, ਜਲਦੀ ਸ਼ੁਰੂ ਹੋਵੇਗਾ ਪ੍ਰੋਜੈਕਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਵਿਚ ਇੰਟਰ ਸਟੇਟ ਸੜਕਾਂ ’ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਇਸ ਕੰਮ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਵਲੋਂ ਪੂਰੀ ਕੀਤੀ ਜਾਵੇਗੀ। ਇਸ ਪਾਇਲਟ ਪ੍ਰੋਜੈਕਟ ਦੇ ਤਹਿਤ ਪਹਿਲੇ ਪੜ੍ਹਾਅ ਵਿਚ 2 ਤੋਂ 3 ਸੜਕਾਂ ਦੀ ਚੋਣ …
Read More »ਲੁਧਿਆਣਾ ਦੇ ਹਲਵਾਰਾ ਏਅਰਪੋਰਟ ਤੋਂ ਉਡਾਣਾਂ ਜਲਦੀ ਹੀ ਹੋਣਗੀਆਂ ਸ਼ੁਰੂ
ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕਰਕੇ ਬਣਾਈ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਦੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਦਾ ਮੁੱਦਾ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ’ਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ …
Read More »ਬਰਨਾਲੇ ਦਾ ਵਿਦਿਆਰਥੀ ਨਿਖਿਲ ਕੁਮਾਰ ਜਰਮਨ ਭਾਸ਼ਾ ’ਚ ਕਰੇਗਾ ਪੀਐਚਡੀ
ਜਰਮਨ ਦੀ ਜੀਨਾ ਯੂਨੀਵਰਸਿਟੀ ਵੱਲੋਂ ਚੁੱਕਿਆ ਜਾਵੇਗਾ ਸਾਰਾ ਖਰਚਾ ਬਰਨਾਲਾ/ਬਿਊਰੋ ਨਿਊਜ਼ : ਬਰਨਾਲੇ ਦਾ ਵਿਦਿਆਰਥੀ ਨਿਖਿਲ ਕੁਮਾਰ ਹੁਣ ਪੀਐਚਡੀ ਕਰਨ ਲਈ ਜਰਮਨੀ ਜਾਵੇਗਾ। ਉਸ ਦੀ ਚੋਣ ਜਰਮਨੀ ਦੀ ਜੀਨਾ ਯੂਨੀਵਰਸਿਟੀ ’ਚ ਪੀਐਚਡੀ ਦੇ ਲਈ ਹੋਈ ਹੈ। ਨਿਖਿਲ ਕੁਮਾਰ ਦੇ ਖੋਜ ਕਾਰਜ ਦਾ ਸਾਰਾ ਖਰਚਾ ਜਰਮਨ ਯੂਨੀਵਰਸਿਟੀ ਵੱਲੋਂ ਕੀਤਾ ਜਾਵੇਗਾ। ਹੋਣਹਾਰ …
Read More »