ਕਿਸਾਨ ਵਿਰੋਧੀ ਕਾਨੂੰਨ ਮੋਦੀ ਸਰਕਾਰ ਦੀ ਨਾਦਰਸ਼ਾਹੀ ਸੋਚ ਦਾ ਪ੍ਰਗਟਾਵਾ : ਸੁਖਬੀਰ ਬਾਦਲ ਅੰਮ੍ਰਿਤਸਰ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੀ ਸੋਮਵਾਰ ਨੂੰ ਅੰਮ੍ਰਿਤਸਰ ‘ਚ ਧਰਨਾ ਦਿੱਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ …
Read More »ਪੰਜਾਬ ਦੀ ਜ਼ਿੰਮੇਵਾਰੀ ਬੀਬੀਆਂ ਦੇ ਹੱਥ
3500 ਤੋਂ ਜ਼ਿਆਦਾ ਪਿੰਡਾਂ ‘ਚ ਸਿਰਫ਼ 10 ਫੀਸਦੀ ਪੁਰਸ਼, ਬਾਕੀ ਅੰਦੋਲਨ ‘ਚ, ਖੇਤੀ ਤੋਂ ਕਾਰੋਬਾਰ ਤੱਕ ਸੰਭਾਲ ਰਹੀਆਂ ਬੀਬੀਆਂ, ਧਰਨੇ ‘ਤੇ ਵੀ ਡਟੀਆਂ ਬੀਬੀਆਂ ਮਰਦਾਂ ਨੂੰ ਕਹਿ ਰਹੀਆਂ…ਘਰ ਖੇਤ ਦੀ ਚਿੰਤਾ ਨਹੀਂ, ਦਿੱਲੀ ਫਤਹਿ ਕਰੋ ਜਲੰਧਰ, ਸੰਗਰੂਰ, ਪਟਿਆਲਾ : ਇਹ ਹੈ ਪਟਿਆਲਾ ਦੇ ਪਿੰਡ ਦੌਣ ਕਲਾਂ ਦੀ ਦਲਜੀਤ ਕੌਰ…। ਪਤੀ …
Read More »ਬੀਬੀਆਂ ਹੁਣ ਦਿੱਲੀ ਵਿਚ ਵੀ ਮੋਢੇ ਨਾਲ ਮੋਢਾ ਮਿਲਾਉਣ ਲਈ ਬੱਸਾਂ ਰਾਹੀਂ ਹੋਈਆਂ ਰਵਾਨਾ
ਬੀਬੀਆਂ ਹੁਣ ਖੁਦ ਬੱਸਾਂ ਰਾਹੀਂ ਦਿੱਲੀ ਵੀ ਜਾਣ ਲੱਗੀਆਂ ਹਨ। ਐਤਵਾਰ ਨੂੰ ਦੌਣ ਕਲਾਂ ਤੋਂ ਇਲਾਵਾ ਧਰੇੜੀ ਜੱਟਾਂ, ਚਮਾਰਹੇੜੀ, ਆਲਮਪੁਰ, ਬੋਹੜਪੁਰ ਜਨਹੇੜੀ ਸਮੇਤ ਆਸਪਾਸ ਦੇ ਕਈ ਪਿੰਡਾਂ ਦੀਆਂ ਬੀਬੀਆਂ ਦੀ ਇਕ ਬੱਸ ਦਿੱਲੀ ਅੰਦੋਲਨ ‘ਚ ਹਿੱਸਾ ਲੈਣ ਦੇ ਲਈ ਵੀ ਰਵਾਨਾ ਹੋਈ। ਦੌਣ ਕਲਾਂ ਦੀ ਪੰਚਾਇਤ ਮੈਂਬਰ ਹਰਜੀਤ ਕੌਰ ਨੇ …
Read More »ਬਾਬਾ ਰਾਮ ਸਿੰਘ ਕਰਨਾਲ ਵਾਲਿਆਂ ਨੇ ਧਰਨਾ ਸਥਾਨ ‘ਤੇ ਕੀਤੀ ਖ਼ੁਦਕੁਸ਼ੀ
ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੁੱਧਵਾਰ ਨੂੰ ਡੇਰਾ ਨਾਨਕਸਰ ਸੀਂਗੜਾ ਕਰਨਾਲ ਦੇ ਸੰਤ ਬਾਬਾ ਰਾਮ ਸਿੰਘ (65) ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਵਲੋਂ ਇਹ ਕਦਮ ਕਿਸਾਨਾਂ ‘ਤੇ ਸਰਕਾਰ ਵਲੋਂ ਢਾਹੇ ਜਾ ਰਹੇ ਜ਼ੁਲਮ ਦੇ ਰੋਸ ਵਜੋਂ ਚੁੱਕਿਆ ਗਿਆ। ਜਾਣਕਾਰੀ ਅਨੁਸਾਰ ਪਿਛਲੇ …
Read More »ਸ਼੍ਰੋਮਣੀ ਅਕਾਲੀ ਦਲ ਨੇ 100 ਸਾਲਾ ਸਥਾਪਨਾ ਦਿਵਸ ਮਨਾਇਆ
ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਵੀ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕੀਤੀ ਗਈ। ਸਮਾਗਮ ਮਗਰੋਂ ਮੀਡੀਆ …
Read More »ਮਾਫ਼ੀਆ ਦੀ ਪਾਰਟੀ ਬਣਿਆ ਅਕਾਲੀ ਦਲ ਬਾਦਲ : ਢੀਂਡਸਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਮੌਕੇ ਬਾਦਲ ਪਰਿਵਾਰ ‘ਤੇ ਸਿੱਖੀ ਪਰੰਪਰਾਵਾਂ ਦਾ ਘਾਣ ਕਰਨ ਅਤੇ ਅਕਾਲੀ ਦਲ ਨੂੰ ਵਪਾਰਕ ਅਤੇ ਪਰਿਵਾਰਕ ਪਾਰਟੀ ਬਣਾਉਣ ਦੇ ਦੋਸ਼ ਲਾਏ ਹਨ। ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ …
Read More »ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਗਈ ਜਾਨ
ਮ੍ਰਿਤਕ ਸੰਗਰੂਰ, ਬਠਿੰਡਾ ਅਤੇ ਸਰਦੂਲਗੜ੍ਹ ਨਾਲ ਸਬੰਧਤ ਚੰਡੀਗੜ੍ਹ/ ਬਿਊਰੋ ਨਿਊਜ਼ ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਇਨ੍ਹਾਂ ਵਿਚੋਂ ਇਕ ਭੀਮ ਸਿੰਘ ਦਾ ਵਿਅਕਤੀ ਸੰਗਰੂਰ ਦੇ ਪਿੰਡ ਝਨੇੜੀ ਨਾਲ ਸਬੰਧਤ ਸੀ। ਦੱਸਿਆ ਗਿਆ ਕਿ ਭੀਮ ਸਿੰਘ ਰਾਤ ਦੇ ਹਨੇਰੇ ਵਿਚ ਡੂੰਘੇ ਨਾਲੇ ਵਿਚ ਡਿੱਗ ਗਿਆ ਅਤੇ …
Read More »ਪੰਜਾਬ ਦੇ ਵਿਧਾਇਕ ਵੀ ਜੰਤਰ-ਮੰਤਰ ‘ਤੇ ਦੇਣਗੇ ਧਰਨਾ
ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਅਪੀਲ ਚੰਡੀਗੜ੍ਹ/ ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਹੁਣ ਵਿਧਾਇਕ ਵੀ ਸਾਥ ਦੇਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ …
Read More »ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਸਭ ਹੱਦਾਂ ਪਾਰ ਕਰ ਰਹੀ ਹੈ ਕੇਂਦਰ ਸਰਕਾਰ
ਨਵਜੋਤ ਸਿੱਧੂ ਨੇ ਕਿਹਾ , ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਝੂਠੇ ਵਾਅਦੇ ਚੰਡੀਗੜ੍ਹ/ ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਇੱਕ ਪ੍ਰੈੱਸ ਕਾਨਫ਼ਰੰਸ ਦੀ ਪੁਰਾਣੀ ਵੀਡੀਓ ਦੁਬਾਰਾ-ਟਵੀਟ ਕੀਤੀ ਹੈ; ਜਿਸ ਵਿੱਚ ਉਨ੍ਹਾਂ ਕੁਝ ਖ਼ਾਸ ਕਾਰਪੋਰੇਟ ਅਦਾਰਿਆਂ ਤੇ ਘਰਾਣਿਆਂ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇਲਜ਼ਾਮ ਲਾਇਆ …
Read More »‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲਣ ਦੀ ਖ਼ਬਰ ‘ਤੇ ਬੋਲੇ ਸੰਨੀ ਦਿਓਲ
ਕਿਹਾ , ਜੁਲਾਈ ਮਹੀਨੇ ‘ਚ ਮਿਲੀ ਸੀ ਸੁਰੱਖਿਆ, ਇਸ ਨੂੰ ਕਿਸਾਨੀ ਅੰਦੋਲਨ ਨਾਲ ਨਾ ਜੋੜੋ ਗੁਰਦਾਸਪੁਰ/ ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਫਿਲਮ ਅਦਾਕਾਰ ਸੰਨੀ ਦਿਓਲ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਸੰਨੀ ਨੇ ਟਵਿੱਟਰ ਜ਼ਰੀਏ ਕਿਹਾ ਕਿ ਇਹ …
Read More »