Breaking News
Home / ਪੰਜਾਬ (page 942)

ਪੰਜਾਬ

ਪੰਜਾਬ

ਪੱਟੀ ਦੇ ਨੌਜਵਾਨ ਦੀ ਨਸ਼ਿਆਂ ਨੇ ਲਈ ਜਾਨ

ਛੇ ਭੈਣਾਂ ਦਾ ਇਕਲੌਤਾ ਭਰਾ ਸੀ ਪ੍ਰਭਜੀਤ ਸਿੰਘ ਪੱਟੀ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਪਾਸੇ ਕਰੋਨਾ ਲੋਕਾਂ ਦੀ ਜਾਨ ਦਾ ਖੌਅ ਬਣਿਆ ਹੋਇਆ ਹੈ ਅਤੇ ਦੂਜੇ ਪਾਸੇ ਨਸ਼ਿਆਂ ਦਾ ਰੁਝਾਨ ਵੀ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਪੱਟੀ ਹਲਕੇ ਦੇ ਪਿੰਡ ਅਲੀਪੁਰ ਦਾ ਇਕ 22 ਸਾਲਾ ਨੌਜਵਾਨ ਪ੍ਰਭਜੀਤ ਸਿੰਘ ਨਸ਼ਿਆਂ ਦੀ ਭੇਟ …

Read More »

ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਕਿਸਾਨਾਂ ਵਲੋਂ ਡਟਵਾਂ ਵਿਰੋਧ

ਪੰਜਾਬ ਯੂਥ ਕਾਂਗਰਸ ਵੱਲੋਂ ਵੀ 20 ਸਤੰਬਰ ਨੂੰ ਟਰੈਕਟਰਾਂ ‘ਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਜਦੋਂ ਦੇ ਖੇਤੀ ਆਰਡੀਨੈਂਸ ਲਿਆਂਦੇ ਹਨ, ਉਦੋਂ ਤੋਂ ਪੰਜਾਬ ਵਿਚ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਹੋ ਰਿਹਾ ਹੈ ਅਤੇ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲਈ ਤਿਆਰ ਹਨ। …

Read More »

ਜੰਮੂ ਕਸ਼ਮੀਰ ‘ਚ ਮੋਦੀ ਸਰਕਾਰ ਨੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਕੇਂਦਰੀ ਏਜੰਸੀਆਂ ਨੇ ਸਿੱਖਾਂ ਨੂੰ ਆਪਸ ‘ਚ ਲੜਾ ਕੇ ਕੀਤਾ ਦੂਰ-ਦੂਰ ਪਟਿਆਲਾ/ਬਿਊਰੋ ਨਿਊਜ਼ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 76ਵਾਂ ਸਥਾਪਨਾ ਦਿਵਸ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ …

Read More »

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ

ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਤਹਿਤ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੇ ਅੱਜ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਸਿੱਖ ਜਥੇਬੰਦੀਆਂ …

Read More »

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੋਵਿਡ-19 ਨਿਯਮਾਂ ਦੀ ਕੀਤੀ ਉਲੰਘਣਾ – ਕੇਸ ਦਰਜ

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 81 ਹਜ਼ਾਰ ਤੋਂ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਪੰਜ ਵਿਅਕਤੀਆਂ ‘ਤੇ ਕੋਵਿਡ-19 ਮਹਾਂਮਾਰੀ ਦੌਰਾਨ ਜਾਰੀ ਹੁਕਮਾਂ ਦੀਆਂ ਉਲੰਘਣਾ ਦੇ ਆਰੋਪ ਹੇਠ ਪਠਾਨਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਸ਼ਰਮਾ ਨੇ ਪਠਾਨਕੋਟ …

Read More »

ਸੁਮੇਧ ਸੈਣੀ ਫ਼ਰਾਰ – ਪਤਨੀ ਅਤੇ ਪੁੱਤ ਤੋਂ ਪੁੱਛ-ਪੜਤਾਲ

ਸੈਣੀ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਅਤੇ ਹੁਸ਼ਿਆਰਪੁਰ ‘ਚ ਵੀ ਛਾਪੇਮਾਰੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਪੁਲਿਸ ਉਸ ਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਚੁੱਕੀ ਹੈ …

Read More »

ਸੁਮੇਧ ਸੈਣੀ ਨੂੰ ਫੜਾਉਣ ਵਾਲਿਆਂ ਲਈ ਹੋਣ ਲੱਗੇ ਇਨਾਮਾਂ ਦੇ ਐਲਾਨ

ਯੂਥ ਅਕਾਲੀ ਦਲ (ਅੰਮ੍ਰਿਤਸਰ) ਵੀ ਸੈਣੀ ਨੂੰ ਫੜਾਉਣ ਵਾਲੇ ਨੂੰ ਦੇਵੇਗਾ ਇਕ ਲੱਖ ਰੁਪਏ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਵਾਉਣ ਵਾਲਿਆਂ ਲਈ ਹੁਣ ਇਨਾਮਾਂ ਦੇ ਐਲਾਨ ਹੋਣ ਲੱਗ ਪਏ ਹਨ ਅਤੇ ਪੰਜਾਬ ਵਿਚ ਕਈ ਥਾਈਂ ਪੋਸਟਰ ਵੀ ਲਗਾਏ ਗਏ ਹਨ। ਇਸਦੇ …

Read More »

ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਮੋਦੀ ਸਰਕਾਰ ਹਾਏ-ਹਾਏ ਦੇ ਨਾਅਰੇ ਗੂੰਜਦੇ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨ ਅੱਜ ਸੜਕਾਂ ‘ਤੇ ਨਿੱਤਰੇ। ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਅੱਜ ਪੰਜਵਾਂ ਰੋਸ ਪ੍ਰਦਰਸ਼ਨ ਸੀ, ਜਿਸ ਤਹਿਤ ਸੂਬਾ ਭਰ ਵਿੱਚ ਕਿਸਾਨਾਂ ਨੇ ਡੀਸੀ ਦਫਤਰਾਂ ਮੂਹਰੇ ਰੋਸ …

Read More »

ਭਗਵੰਤ ਮਾਨ ਨੇ ਵੀ ਕਰਾਇਆ ਕਰੋਨਾ ਟੈਸਟ

ਕਿਹਾ – ਦੇਸ਼ ਦੀ ਜੀ.ਡੀ.ਪੀ. ਵਾਂਗ ਮੇਰਾ ਕਰੋਨਾ ਟੈਸਟ ਵੀ ਨੈਗੇਟਿਵ ਆਵੇ ਚੰਡੀਗੜ੍ਹ/ਬਿਊਰੋ ਨਿਊਜ਼ ਸੰਸਦ ਦੇ ਇਜਲਾਸ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਕਰੋਨਾ ਟੈਸਟ ਕਰਾਇਆ ਹੈ। ਭਗਵੰਤ ਨੇ ਕਿਹਾ ਕਿ ਉਹ ਦੁਆ ਕਰਦੇ …

Read More »

ਪੰਜਾਬੀ ਗਾਇਕ ਬਲਕਾਰ ਸਿੱਧੂ ਐਸ.ਐਸ. ਐਸ. ਬੋਰਡ ਦੇ ਮੈਂਬਰ ਨਿਯੁਕਤ

ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਨਾਮੀ ਗਾਇਕ ਬਲਕਾਰ ਸਿੱਧੂ ਨੂੰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ. ਬੋਰਡ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਵੱਲੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਲ੍ਹਾ ਬਠਿੰਡਾ ਦੇ ਪਿੰਡ ਪੂਹਲਾ ਦੇ ਜੰਮਪਲ ਸਿੱਧੂ ਅੱਜ-ਕੱਲ੍ਹ ਮੋਹਾਲੀ ਵਿਖੇ ਰਹਿ ਰਹੇ ਹਨ।

Read More »