ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਦਾ ਸਰਕਾਰੀ ਦਰਜਾ ਬਹਾਲ ਹੋਵੇ : ਸੁਖਬੀਰ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਹੋਰਨਾਂ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਵਾਲੀ ਸੂਚੀ ਵਿਚ ਨਾ ਰੱਖੇ ਜਾਣ ਦਾ ਵਿਰੋਧ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਦੇ …
Read More »ਪੰਜਾਬੀ ਭਾਸ਼ਾ ਦਾ ਮੁੱਦਾ ਸੰਸਦ ‘ਚ ਉਠਾਵਾਂਗਾ: ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਹੋਰਨਾਂ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਵਾਲੀ ਸੂਚੀ ਵਿਚ ਨਾ ਰੱਖੇ ਜਾਣ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਸਲਾ ਸੰਸਦ ਦੇ …
Read More »ਲੌਂਗੋਵਾਲ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ
ਦੱਸਿਆ – 1984 ਤੋਂ ਬਾਅਦ ਵਿਦੇਸ਼ਾਂ ਤੋਂ ਗੁਰੂ ਕੇ ਲੰਗਰਾਂ ਵਾਸਤੇ ਮਾਇਆ ਭੇਜਣ ‘ਤੇ ਸੀ ਪਾਬੰਦੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਲਈ ਭਾਰਤ ਸਰਕਾਰ ਵਲੋਂ ਐਫ.ਸੀ.ਆਰ.ਏ. ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ …
Read More »ਸੁਮੇਧ ਸੈਣੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ
ਗ੍ਰਿਫਤਾਰੀ ਦੇ ਡਰੋਂ ਸੈਣੀ ਹੋਇਆ ਰੂਪੋਸ਼ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਉਹ ਅੱਜ ਕੱਲ੍ਹ ਰੂਪੋਸ਼ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਗਿਆ ਹੈ। ਉਸਨੇ ਆਪਣੇ ਵਕੀਲ ਰਾਹੀਂ …
Read More »‘ਆਪ’ ਦੀ ਆਕਸੀਮੀਟਰ ਮੁਹਿੰਮ ਨੇ ਪੰਜਾਬ ਦੀ ਸਿਆਸਤ ਮਘਾਈ
ਰਾਜ ਕੁਮਾਰ ਵੇਰਕਾ ਬੋਲੇ – ਪੰਜਾਬ ਦੀ ਜਨਤਾ ਦਾ ਆਕਸੀਜਨ ਲੈਵਲ ਬੇਹੱਦ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਵਿੱਢੀ ਗਈ ਆਕਸੀਮੀਟਰ ਮੁਹਿੰਮ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਵਰਕਰ ਪੰਜਾਬ ਦੇ ਪਿੰਡਾਂ ਵਿੱਚ ਆਕਸੀਮੀਟਰ ਵੰਡ ਰਹੇ ਹਨ ਤਾਂ ਜੋ …
Read More »ਕਰੋਨਾ ਕਰਕੇ ਸਕੂਲ-ਕਾਲਜ ਖੋਲ੍ਹਣ ਦੇ ਹੱਕ ‘ਚ ਨਹੀਂ ਹੈ ਪੰਜਾਬ ਸਰਕਾਰ
ਤ੍ਰਿਪਤ ਰਾਜਿੰਦਰ ਬਾਜਵਾ ਬੋਲੇ- ਆਖਰੀ ਫੈਸਲਾ ਮੁੱਖ ਮੰਤਰੀ ਹੀ ਲੈਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ 21 ਸਤੰਬਰ ਤੋਂ ਸਕੂਲ ਤੇ ਕਾਲਜ ਖੋਲ੍ਹਣ ਨੂੰ ਲੈ ਕੇ ਸੂਬਿਆਂ ‘ਤੇ ਦਬਾਅ ਬਣਾ ਰਹੀ ਹੈ, ਜਦਕਿ ਪੰਜਾਬ ਸਰਕਾਰ ਸਕੂਲ ਤੇ ਕਾਲਜ ਖੋਲ੍ਹਣ ਦੇ ਹੱਕ ਵਿਚ ਨਹੀਂ ਹੈ। ਪੰਜਾਬ ਦੇ ਉੱਚ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ …
Read More »ਲੁਟੇਰਿਆਂ ਨਾਲ ਮੁਕਾਬਲਾ ਕਰਨ ਵਾਲੀ ਕੁਸਮ ਨੂੰ ਜਲੰਧਰ ਦੇ ਡੀਸੀ ਨੇ ਸੌਂਪਿਆ ਇੱਕ ਲੱਖ ਰੁਪਏ ਦਾ ਚੈਕ
ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਬਹਾਦਰ ਲੜਕੀ ਨਾਲ ਕੀਤੀ ਮੁਲਾਕਾਤ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਪਿਛਲੇ ਦਿਨੀਂ ਇਕ 15 ਸਾਲਾਂ ਦੀ ਲੜਕੀ ਕੁਸਮ ਨੇ ਬਹੁਤ ਬਹਾਦਰੀ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ ਸੀ। ਲੁਟੇਰੇ ਕੁਸਮ ਕੋਲੋਂ ਮੋਬਾਇਲ ਖੋਹ ਕੇ ਭੱਜ ਗਏ ਸਨ ਅਤੇ ਇਸ ਲੜਕੀ ਨੇ ਬਹੁਤ ਬਹਾਦਰੀ ਨਾਲ ਲੁਟੇਰਿਆਂ …
Read More »ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਰਿਆਣਾ ‘ਚ ਵੀ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਕੁਰੂਕਸ਼ੇਤਰ ਨੇੜੇ ਪਿਪਲੀ ਵਿੱਚ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ। ਪੁਲਿਸ ਵੱਲੋਂ ਰੋਕਣ ‘ਤੇ ਕਿਸਾਨਾਂ ਨੇ …
Read More »ਗ੍ਰਿਫਤਾਰੀ ਦੇ ਡਰੋਂ ਸੁਮੇਧ ਸੈਣੀ ਹੋਇਆ ਰੂਪੋਸ਼
ਭਗਵੰਤ ਮਾਨ ਨੇ ਕਿਹਾ – ਜੇਕਰ ਸੁਮੇਧ ਸੈਣੀ ਨੂੰ ਫੜਨਾ ਹੈ ਤਾਂ ਪੁਲਿਸ ਬਾਦਲਾਂ ਤੋਂ ਕਰੇ ਪੁੱਛਗਿੱਛ ਸੰਗਰੂਰ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਲਾਪਤਾ ਕਰਨ ਦੇ ਮਾਮਲੇ ਵਿਚ ਘਿਰੇ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਸੈਣੀ ਗ੍ਰਿਫਤਾਰੀ ਦੇ ਡਰੋਂ ਅੱਜ …
Read More »ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਦਲ ਖਾਲਸਾ ਵੱਲੋਂ ਇਨਾਮ ਦਾ ਐਲਾਨ
ਪੰਜਾਬ ਤੇ ਦਿੱਲੀ ਵਿਚ ਲਗਾਏ ਪੋਸਟਰ ਅੰਮ੍ਰਿਤਸਰ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਅੱਜ ਅੰਮ੍ਰਿਤਸਰ ਵਿਚ ਦਲ ਖਾਲਸਾ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲੇ ਨੂੰ ਬਹਾਦਰੀ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦਲ ਖਾਲਸਾ ਨੇ ਆਪਣੇ ਦਫਤਰ ਵਿਚ …
Read More »