ਬੀਬੀ ਕਿਰਨਜੋਤ ਕੌਰ ਨੇ ਕਿਹਾ – ਲੌਂਗੋਵਾਲ ਸੰਗਤਾਂ ਦੇ ਸਾਹਮਣੇ ਆ ਕੇ ਜਵਾਬ ਦੇਣ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਸਵਾਲ ਉਠਾਏ ਹਨ। ਉਨ੍ਹਾਂ …
Read More »ਪੰਜਾਬ ‘ਚ ਸਕਾਲਰਸ਼ਿਪ ਘੁਟਾਲਾ ਬਣਿਆ ਮੁੱਖ ਮੁੱਦਾ
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਤੇ ‘ਆਪ’ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ ਫਗਵਾੜਾ/ਬਿਊਰੋ ਨਿਊਜ਼ ਪੰਜਾਬ ਵਿਚ ਸਕਾਲਰਸ਼ਿਪ ਘੁਟਾਲਾ ਅੱਜ ਕੱਲ੍ਹ ਮੁੱਖ ਮੁੱਦਾ ਬਣਿਆ ਹੈ। ਇਸ ਘੁਟਾਲਾ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਘਿਰੇ ਹੋਏ ਹਨ ਅਤੇ ਹੁਣ ਹੋਰ ਕਾਂਗਰਸੀ ਵਿਧਾਇਕਾਂ ਦਾ ਵਿਰੋਧ ਹੋਣਾ …
Read More »ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਵੀ ਕਰੋਨਾ ਤੋਂ ਪੀੜਤ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 69 ਹਜ਼ਾਰ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅਤੇ ਪੰਜਾਬ ਦੇ ਕਈ ਵਿਧਾਇਕ ਵੀ ਇਸਦੀ ਲਪੇਟ ਵਿਚ ਆ ਚੁੱਕੇ ਹਨ। ਇਸਦੇ ਚੱਲਦਿਆਂ ਹੁਣ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਵੀ ਕਰੋਨਾ ਦੀ ਲਪੇਟ ਆ ਗਏ ਹਨ। …
Read More »ਸੁਮੇਧ ਸੈਣੀ ਨੂੰ ਵੱਡਾ ਝਟਕਾ – ਗ੍ਰਿਫਤਾਰੀ ਤੈਅ
ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਜ ਅਤੇ ਕੇਸ ਨੂੰ ਸੀਬੀਆਈ ਹਵਾਲੇ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ, ਜਿਸਦੇ ਚੱਲਦਿਆਂ ਸੁਮੇਧ ਸੈਣੀ ਦੀ ਗ੍ਰਿਫਤਾਰੀ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 67 ਹਜ਼ਾਰ ਤੋਂ ਟੱਪੀ
ਬਾਰ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਹੋਵੇਗੀ ਮਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 67 ਹਜ਼ਾਰ ਤੋਂ ਟੱਪ ਗਈ ਹੈ ਅਤੇ 48 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 17 ਹਜ਼ਾਰ ਤੋਂ ਜ਼ਿਆਦਾ ਹੈ ਅਤੇ 2 ਹਜ਼ਾਰ ਦੇ …
Read More »ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਲੜਾਈ ਹੋਰ ਤਿੱਖੀ ਹੋਈ
ਕਿਸਾਨ ਜੇਲ੍ਹ ਭਰੋ ਅੰਦੋਲਨ ਲਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਐਕਟ ਖ਼ਿਲਾਫ਼ ਲੜਾਈ ਹੋਰ ਤਿੱਖੀ ਕਰ ਦਿੱਤੀ ਹੈ। ਇਸ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ …
Read More »ਫ਼ਰੀਦਕੋਟ ‘ਚ ਛੇੜਛਾੜ ਤੋਂ ਤੰਗ ਨਰਸਿੰਗ ਦੀ ਵਿਦਿਆਰਥਣ ਨੇ ਹੋਸਟਲ ਵਿਚ ਕੀਤੀ ਖ਼ੁਦਕੁਸ਼ੀ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੁੜੀਆਂ ਵਾਲੇ ਹੋਸਟਲ ਵਿੱਚ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮੁੱਢਲੀ ਪੜਤਾਲ ਤੋਂ ਬਾਅਦ ਵਿਦਿਆਰਥਣ ਨੂੰ ਤੰਗ ਕਰਨ ਵਾਲੇ ਨੌਜਵਾਨ ਖਿਲਾਫ਼ ਧਾਰਾ 306 ਤਹਿਤ ਪਰਚਾ ਦਰਜ …
Read More »ਲੋਕ ਇਨਸਾਫ਼ ਪਾਰਟੀ 16 ਸਤੰਬਰ ਤੋਂ ਕਾਂਗਰਸ ਦੇ ਬਾਈਕਾਟ ਦੀ ਮੁਹਿੰਮ ਕਰੇਗੀ ਆਰੰਭ
ਬੈਂਸ ਨੇ ਕਿਹਾ – ਧਰਮਸੋਤ ਨੂੰ ਬਰਖਾਸਤ ਕਰਵਾ ਕੇ ਹੀ ਦਮ ਲਵਾਂਗੇ ਜਲੰਧਰ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਕਾਂਗਰਸ ਦਾ ਬਾਈਕਾਟ ਕਰਨ ਲਈ ਆਉਂਦੀ 16 ਸਤੰਬਰ ਤੋਂ ਮੁਹਿੰਮ ਸ਼ੁਰੂ ਕਰੇਗੀ। ਇਸ ਸਬੰਧੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਜਲੰਧਰ ਵਿਚ ਦੱਸਿਆ ਕਿ ਕਾਂਗਰਸ ਦੇ ਬਾਈਕਾਟ ਦੀ ਮੁਹਿੰਮ ਦੋਆਬਾ ਖੇਤਰ ਤੋਂ ਸ਼ੁਰੂ …
Read More »ਦੁਬਈ ‘ਚ ਗੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਗੁਰਦੀਪ ਅਤੇ ਚਰਨਜੀਤ
ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਮੱਦਦ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਦੁਬਈ ਵਿਚ ਦੋ ਪੰਜਾਬੀ ਗੁਰਦੀਪ ਸਿੰਘ ਅਤੇ ਚਰਨਜੀਤ ਸਿੰਘ ਗੁਰਬਤ ਭਰੀ ਜ਼ਿੰਦਗੀ ਜੀਅ ਰਹੇ ਹਨ। ਇਨ੍ਹਾਂ ਦੋਵਾਂ ਦੀ ਲੰਘੇ ਕੱਲ੍ਹ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਸੀ। ਇਹ ਵੀਡੀਓ ਇੱਕ ਪਾਕਿਸਤਾਨੀ ਵਲੋਂ 2 ਭਾਰਤੀਆਂ ਦੀ ਨਾਜ਼ੁਕ ਹਾਲਤ ਹੋਣ …
Read More »ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ
ਬੈਂਸ ਨੇ ਕਿਹਾ – ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਦਮ ਲਵਾਂਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਕਾਲਰਸ਼ਿਪ ਘੁਟਾਲੇ ਵਿਚ ਪੂਰੀ ਤਰ੍ਹਾਂ ਘਿਰ ਚੁੱਕੇ ਹਨ ਅਤੇ ਹਰ ਰੋਜ਼ ਧਰਮਸੋਤ ਖਿਲਾਫ ਮੁਜ਼ਾਹਰੇ ਹੋ ਰਹੇ ਹਨ ਅਤੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ ਹੈ। ਇਸਦੇ …
Read More »