Breaking News
Home / ਪੰਜਾਬ (page 947)

ਪੰਜਾਬ

ਪੰਜਾਬ

ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ ਹੋਏ ਘੁਟਾਲੇ ਦੀ ਹੋਵੇਗੀ ਜਾਂਚ

ਕੈਪਟਨ ਨੇ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕਥਿਤ ਘੁਟਾਲੇ ਦੀ ਜਾਂਚ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਮਿਲਣ ਵਾਲਿਆਂ ਨੂੰ ਬਖਸ਼ਿਆ …

Read More »

ਵਿਰੋਧੀ ਧਿਰ ਵਜੋਂ ਵਿਵਹਾਰ ਕਰ ਰਹੇ ਪ੍ਰਤਾਪ ਸਿੰਘ ਬਾਜਵਾ : ਕੈਪਟਨ ਅਮਰਿੰਦਰ ਸਿੰਘ

ਪ੍ਰਤਾਪ ਸਿੰਘ ਬਾਜਵਾ ਵਲੋਂ 55.71 ਕਰੋੜ ਰੁਪਏ ਦੇ ਕਥਿਤ ਸਕਾਲਰਸ਼ਿਪ ਘੁਟਾਲੇ ‘ਤੇ ਰਾਜਨੀਤੀ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ‘ਤੇ ਵਿਅੰਗ ਕਰਦਿਆਂ ਅਮਰਿੰਦਰ ਨੇ ਕਿਹਾ ਕਿ ਜੇ ਉਹ ਜੰਗਲ ਰਾਜ ਵਿਚ ਵਿਸ਼ਵਾਸ ਰੱਖਦੇ ਹੁੰਦੇ ਤਾਂ ਉਨ੍ਹਾਂ 2002-2007 ਦੌਰਾਨ ਬਾਜਵਾ ਨੂੰ ਬਰਖ਼ਾਸਤ ਕਰ ਦੇਣਾ ਸੀ। ਜਦੋਂ ਉਨ੍ਹਾਂ ਦਾ ਨਾਮ ਲੋਕ ਨਿਰਮਾਣ …

Read More »

ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਤਾਂ ਕਾਂਗਰਸ ਨੂੰ ਸੰਸਦ ‘ਚ ਘੇਰਾਂਗਾ : ਭਗਵੰਤ ਮਾਨ

ਚੰਡੀਗੜ੍ਹ : ਵਿਰੋਧੀ ਪਾਰਟੀਆਂ ਸਕਾਲਰਸ਼ਿਪ ਘੁਟਾਲੇ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋਸ਼ੀ ਦੱਸ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਘਪਲਾ ਕਰਨ ਦੇ ਦੋਸ਼ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। …

Read More »

ਕੈਪਟਨ ਨੇ ਬਾਜਵਾ ਨੂੰ ਯਾਦ ਕਰਾਏ ਤਾਰਕੋਲ ਘੁਟਾਲੇ ਦੇ ਇਲਜ਼ਾਮ

ਕਿਹਾ – ਤਾਰਕੋਲ ਘੁਟਾਲੇ ਦੇ ਇਲਜ਼ਾਮ ਅਤੇ ਸਕਾਲਰਸ਼ਿਪ ਘੁਟਾਲੇ ਦੇ ਇਲਜ਼ਾਮ ਇਕੋ ਜਿਹੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਸਕਾਲਰਸ਼ਿਪ ਘੁਟਾਲੇ ਅਤੇ ਤਾਰਕੋਲ ਘੁਟਾਲੇ ਸਬੰਧੀ ਦਿੱਤੇ ਗਏ ਤਰਕ ਨੂੰ ਰੱਦ ਕਰ ਦਿੱਤਾ ਹੈ। ਬਾਜਵਾ ਨੇ ਪਿਛਲੇ ਦਿਨੀਂ ਬਿਆਨ ਦਿੱਤਾ ਸੀ …

Read More »

ਸਕਾਲਰਸ਼ਿਪ ਘੁਟਾਲੇ ਸਬੰਧੀ ਯੂਥ ਅਕਾਲੀ ਦਲ ਨੇ ਸੀਬੀਆਈ ਜਾਂਚ ਮੰਗੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧਰਮਸੋਤ ਦੇ ਪੁਤਲੇ ਸਾੜੇ ਚੰਡੀਗੜ੍ਹ/ਬਿਊਰੋ ਨਿਊਜ਼ ਯੂਥ ਅਕਾਲੀ ਦਲ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਅਨੁਸੂਚਿਤ ਜਾਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਸਾੜੇ ਅਤੇ ਮੰਗ ਕੀਤੀ ਕਿ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ …

Read More »

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ‘ਚ ਪੰਜਾਬ ਸਰਕਾਰ ਨੇ ਕੀਤਾ ਐੱਸਆਈਟੀ ਦਾ ਗਠਨ

ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਨੇੜਲੇ ਪਿੰਡ ਥਰੀਆਲ ਵਿਚ ਲੁੱਟ ਤੇ ਹਮਲੇ ਦੀ ਵਾਰਦਾਤ ਵਿਚ ਜ਼ਖ਼ਮੀ ਹੋਏ ਕ੍ਰਿਕਟਰ ਸੁਰੇਸ਼ ਰੈਣਾ ਦੀ ਭੂਆ ਦੇ ਬੇਟੇ ਕੌਸ਼ਲ ਕੁਮਾਰ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। 30 ਸਾਲਾ ਕੌਸ਼ਲ ਪਿਛਲੇ ਦਿਨਾਂ ਤੋਂ ਪਠਾਨਕੋਟ ਦੇ ਇਕ ਨਿੱਜੀ ਹਸਪਤਾਲ ਵਿਚ ਵੈਂਟੀਲੇਟਰ ‘ਤੇ ਸੀ। ਹਾਲਤ ਗੰਭੀਰ ਹੋਣ …

Read More »

ਕਣਕ ਅਤੇ ਝੋਨੇ ਦੀ ਖ਼ਰੀਦ ਤੋਂ ਪਿੱਛੇ ਹਟਣ ਦੀ ਤਿਆਰੀ ‘ਚ ਮੋਦੀ ਸਰਕਾਰ

ਕੇਂਦਰੀ ਖੇਤੀ ਮੰਤਰੀ ਨੇ ਖ਼ਰੀਦ ਦੀ ਜ਼ਿੰਮੇਵਾਰੀ ਰਾਜ ਸਰਕਾਰਾਂ ਸਿਰ ਪਾਈ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਣਕ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਪਿੱਛੇ ਹਟਣ ਜਾ ਰਹੀ ਹੈ ਜਿਸ ਦਾ ਸੰਕੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲਿਖੀ ਚਿੱਠੀ ਵਿੱਚ ਹੀ ਮੌਜੂਦ ਹੈ। ਲੰਬੇ ਸਮੇਂ …

Read More »

ਪਾਵਨ ਸਰੂਪ ਮਾਮਲਾ : ਐਸਜੀਪੀਸੀ ਦਾ ਆਡਿਟ ਕਰਨ ਵਾਲੀ ਕੰਪਨੀ ਦੇ ਦਫਤਰ ਨੂੰ ਤਾਲਾ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਆਡਿਟ ਕੰਪਨੀ ਵੀ ਦੋਸ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ; ਸ਼੍ਰੋਮਣੀ ਕਮੇਟੀ ਦਾ ਆਡਿਟ ਕਰਨ ਵਾਲੀ ਇੱਕ ਪ੍ਰਾਈਵੇਟ ਕੰਪਨੀ, ਜਿਸ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ, ਦੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚਲੇ ਦਫ਼ਤਰ ਵੀ ਬੰਦ ਕਰ ਦਿੱਤੇ ਗਏ ਹਨ ਅਤੇ ਸਬੰਧਤ ਕਰਮਚਾਰੀ ਘਰਾਂ ਨੂੰ ਭੇਜ ਦਿੱਤੇ ਗਏ …

Read More »

ਕੇਂਦਰ ਸਰਕਾਰ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ

ਭਾਰਤ ‘ਚ 275 ਨਸ਼ਾ ਗ੍ਰਸਤ ਜ਼ਿਲ੍ਹਿਆਂ ਵਿਚ 18 ਪੰਜਾਬ ਦੇ ਜ਼ਿਲ੍ਹੇ ਸ਼ਾਮਲ : ਹਰਦੀਪ ਪੁਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ ਅਤੇ ਸਰਕਾਰ ਹਿਸ ਸਬੰਧੀ ਪੂਰਾ ਪਲਾਨ ਵੀ ਤਿਆਰ ਕਰ ਚੁੱਕੀ ਹੈ। ਭਾਰਤ ਵਿਚ 275 ਨਸ਼ਾ ਗ੍ਰਸਤ ਜ਼ਿਲ੍ਹਿਆਂ ਵਿਚ 18 ਜ਼ਿਲ੍ਹੇ …

Read More »

ਪੰਜਾਬ ਸਰਕਾਰ ਨੇ ਵੀਕਐਂਡ ਕਰਫਿਊ 30 ਸਤੰਬਰ ਤੱਕ ਵਧਾਇਆ

ਹੋਟਲ ਤੇ ਬਾਰ ਖੋਲ੍ਹਣ ਦੀ ਇਜਾਜ਼ਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਕ ਮਹੀਨੇ ਲਈ ਵੀਕੈਂਡ ਕਰਫਿਊ ਨੂੰ ਹੋਰ ਵਧਾ ਦਿੱਤਾ ਹੈ। ਕਰਫਿਊ ਨੂੰ ਇਕ ਮਹੀਨੇ ਲਈ ਹੋਰ ਵਧਾਉਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਛੋਟ ਦੇਣ ਦੇ ਬਾਰੇ ਪੱਤਰ …

Read More »