Breaking News
Home / ਪੰਜਾਬ (page 948)

ਪੰਜਾਬ

ਪੰਜਾਬ

ਗੋਇੰਦਵਾਲ ਸਾਹਿਬ ਦਾ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸਰਹੱਦ ‘ਤੇ ਸ਼ਹੀਦ

ਕੈਪਟਨ ਵਲੋਂ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਅਤੇ ਸਰਕਾਰੀ ਨੌਕਰੀ ਦਾ ਐਲਾਨ ਗੋਇੰਦਵਾਲ ਸਾਹਿਬ : ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿਚ ਪਾਕਿ ਸੈਨਾ ਵਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਦਾ ਨਾਇਬ ਸੂਬੇਦਾਰ ਸ਼ਹੀਦ ਹੋ ਗਿਆ। ਸੈਨਿਕ ਸੂਤਰ ਕਰਨਲ ਦਵਿੰਦਰ ਅਨੰਦ ਅਨੁਸਾਰ ਪਾਕਿ ਸੈਨਾ ਨੇ …

Read More »

ਜਲੰਧਰ ‘ਚ 15 ਸਾਲਾ ਲੜਕੀ ਨੇ ਲੁਟੇਰਿਆਂ ਨਾਲ ਕੀਤਾ ਮੁਕਾਬਲਾ

ਲੜਕੀ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਇਨਾਮ ਜਲੰਧਰ : ਮੋਬਾਈਲ ਖੋਹਣ ਵਾਲੇ ਲੁਟੇਰਿਆਂ ਦਾ ਡਟ ਕੇ ਮੁਕਾਬਲਾ ਕਰਨ ਵਾਲੀ 15 ਸਾਲਾ ਕੁਸੁਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਲੜਕੀ ਵੱਲੋਂ ਦਿਖਾਈ ਗਈ ਬਹਾਦਰੀ ਦੀ ਚਰਚਾ ਜਲੰਧਰ ਵਿੱਚ ਹੀ ਨਹੀਂ ਸਗੋਂ …

Read More »

ਸ੍ਰੀ ਨਨਕਾਣਾ ਸਾਹਿਬ ‘ਚ ਵੀ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ‘ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਪਾਕਿਸਤਾਨ ਸਿੱਖ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਬਦ-ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ 1 ਸਤੰਬਰ ਨੂੰ ਉਤਸ਼ਾਹ ਤੇ ਸ਼ਰਧਾ ਭਾਵਨਾ …

Read More »

ਪੰਜਾਬ ਨੇ ਲੌਕ ਡਾਊਨ ‘ਚ ਦੇਸ਼ ਨੂੰ ਸਭ ਤੋਂ ਜ਼ਿਆਦਾ 46 ਫੀਸਦੀ ਦਿੱਤਾ ਰਾਸ਼ਨ

ਜਲੰਧਰ/ਬਿਊਰੋ ਨਿਊਜ਼ ‘ਅੰਨ ਦਾ ਕਟੋਰਾ’ ਕਹਾਉਣ ਵਾਲੇ ਪੰਜਾਬ ਨੇ ਇਕ ਵਾਰ ਫਿਰ ਗਰੀਬਾਂ ਦਾ ਢਿੱਡ ਭਰਨ ‘ਚ ਅਹਿਮ ਭੂਮਿਕਾ ਨਿਭਾਈ ਹੈ। ਐਫਸੀਆਈ (ਫੂਡ ਕਾਰਪੋਰੇਸ਼ਨ ਆਫ ਇੰਡੀਆ) ਦੇ ਅੰਕੜਿਆਂ ਅਨੁਸਾਰ ਲਾਕ ਡਾਊਨ ਵਿਚ ਦੇਸ਼ ਭਰ ਦੇ ਗਰੀਬਾਂ ਨੂੰ ਮੁਫਤ ਅਨਾਜ ਵੰਡਣ ਦੀ ਕੇਂਦਰ ਦੀ ਯੋਜਨਾ ਦੇ ਤਹਿਤ ਕੁੱਲ 16.94 ਲੱਖ ਟਨ …

Read More »

ਸਕਾਲਰਸ਼ਿਪ ਘੁਟਾਲੇ ‘ਚ ਘਿਰੀ ਕੈਪਟਨ ਸਰਕਾਰ

ਯੂਥ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਸਾਧੂ ਸਿੰਘ ਧਰਮਸੋਤ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਕਸੂਤੀ ਘਿਰ ਗਈ ਹੈ। ਇਸ ਘੁਟਾਲੇ ਵਿਚ ਘਿਰੇ ਸਬੰਧਿਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਰੋਧੀ ਪਾਰਟੀਆਂ ਨੇ ਸੰਘਰਸ਼ ਵਿੱਢਿਆ ਹੈ …

Read More »

ਸੁਖਬੀਰ ਬਾਦਲ ਨੇ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ

ਕਿਹਾ – ਕੈਪਟਨ ਅਮਰਿੰਦਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ ਐਸ.ਆਈ.ਟੀ. ਬਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਕਾਲਰਸ਼ਿਪ ਘੁਟਾਲੇ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਵੀ ਕੈਪਟਨ ਅਮਰਿੰਦਰ ਸਰਕਾਰ ‘ਤੇ ਇਲਜ਼ਾਮ ਲਗਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਸੀਬੀਆਈ ਜਾਂ ਫਿਰ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। …

Read More »

ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਹੋਵੇਗੀ ਸ਼ੁਰੂ

ਹਰੇਕ ਯਾਤਰੀ ਨੂੰ ਦਿਖਾਉਣੀ ਹੋਵੇਗੀ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਤਿੰਨ ਮਹੀਨੇ ਪੱਛੜ ਕੇ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਜੋ ਇਕ ਮਹੀਨਾ ਚੱਲੇਗੀ। ਲਗਪਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ …

Read More »

ਵਿਧਾਇਕ ਕਾਕਾ ਰਣਦੀਪ ਤੇ ਪਰਮਿੰਦਰ ਢੀਂਡਸਾ ਵੀ ਕਰੋਨਾ ਦੀ ਲਪੇਟ ‘ਚ

ਪੰਜਾਬ ‘ਚ ਕਰੋਨਾ ਮਾਮਲਿਆਂ ਦੀ ਗਿਣਤੀ 56 ਹਜ਼ਾਰ ਤੋਂ ਟੱਪੀ ਆਮ ਆਦਮੀ ਪਾਰਟੀ ਵਲੋਂ ਕਰੋਨਾ ਵਿਰੁੱਧ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈੇ। ਇਸ ਦੇ ਚੱਲਦਿਆਂ ਨਾਭਾ ਤੋਂ ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ …

Read More »

ਗ੍ਰਿਫਤਾਰੀ ਤੋਂ ਬਚਣ ਲਈ ਸੁਮੇਧ ਸੈਣੀ ਨੇ ਹਾਈਕੋਰਟ ਦਾ ਬੂਹਾ ਖੜਕਾਇਆ

ਮੁਹਾਲੀ ਅਦਾਲਤ ਦੇ ਫੈਸਲੇ ਨੂੰ ਦਿੱਤੀ ਚੁਣੌਤੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ ਹੋਈਆਂ ਹਨ ਅਤੇ ਸੈਣੀ ਨੇ ਹੁਣ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ …

Read More »

ਪੰਜਾਬ ਦੀਆਂ ਜੇਲ੍ਹਾਂ ਦਾ ਮਾੜਾ ਹਾਲ

ਕੈਦੀਆਂ ਵਲੋਂ ਖੁਦਕੁਸ਼ੀਆਂ ਦੇ ਮਾਮਲੇ ‘ਚ ਪੰਜਾਬ ਦਾ ਨੰਬਰ ਦੂਜਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਭਰ ਵਿਚ ਸਭ ਤੋਂ ਮਾੜੀ ਹਾਲਤ ਵਾਲੀਆਂ ਜੇਲ੍ਹਾਂ ਵਿਚ ਪੰਜਾਬ ਦੀਆਂ ਜੇਲ੍ਹਾਂ ਵੀ ਸ਼ਾਮਲ ਹਨ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ ਪੰਜਾਬ ਦੀਆਂ ਜੇਲ੍ਹਾਂ ‘ਤੇ ਸਵਾਲ ਚੁੱਕੇ ਹਨ। ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਨ ਅਤੇ ਉਹ …

Read More »