ਹਰਪਾਲ ਚੀਮਾ ਦੀ ਅਗਵਾਈ ‘ਚ ਜਲੰਧਰ ਵਿਚ ਰੋਸ ਮੁਜ਼ਾਹਰਾ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ
ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸੈਣੀ ਵੀ ਕਰੋਨਾ ਦੀ ਲਪੇਟ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸੈਣੀ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 36 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ …
Read More »ਜੀ. ਐੱਸ. ਟੀ. ਮੁਆਵਜ਼ੇ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਲਿਖੀ ਸੀਤਾਰਮਨ ਨੂੰ ਚਿੱਠੀ
ਕਿਹਾ – ਦਸੰਬਰ ‘ਚ ਲਾਗੂ ਹੋਵੇਗਾ ਪੰਜਾਬ ਵਿਚ ਛੇਵਾਂ ਪੇਅ ਕਮਿਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜੀ. ਐੱਸ. ਟੀ. ਮੁਆਵਜ਼ੇ ਅਤੇ ਜੀ. ਐੱਸ. ਟੀ. ਕੌਂਸਲ ਦੀ 41ਵੀਂ ਬੈਠਕ ਦੌਰਾਨ ਸੂਬਿਆਂ ਨੂੰ ਦਿੱਤੇ ਗਏ ਬਦਲਾਂ ਨੂੰ ਲੈ ਕੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ …
Read More »ਪੁਲਿਸ ਮੁਲਾਜ਼ਮਾਂ ਨੇ ਬਟਾਲਾ ‘ਚ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਦੀ ਕੀਤੀ ਹੱਤਿਆ
ਗੱਡੀ ਓਵਰਟੇਕ ਕਰਨ ਨੂੰ ਲੈ ਕੇ ਹੋਇਆ ਸੀ ਝਗੜਾ ਬਟਾਲਾ/ਬਿਊਰੋ ਨਿਊਜ਼ ਬਟਾਲਾ ਦੇ ਪਿੰਡ ਭਗਵਾਨਪੁਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਗਈ ਗੁੰਡਾਗਰਦੀ ਦੌਰਾਨ ਇਲਾਕੇ ਦੇ ਹੋਣਹਾਰ ਨੌਜਵਾਨ ਅਤੇ ਪ੍ਰਸਿੱਧ ਕਬੱਡੀ ਖਿਡਾਰੀ ਗੁਰਮੇਜ਼ ਸਿੰਘ ਪੱਪੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਵਾਲੇ ਪੰਜਾਬ ਪੁਲਿਸ ਦੇ ਦੋ …
Read More »ਪੰਜਾਬ ਵਿਧਾਨ ਸਭਾ ‘ਚ ਤਿੰਨ ਆਰਡੀਨੈਂਸਾਂ ਖਿਲਾਫ ਮਤਾ ਪਾਸ
ਵਿਰੋਧੀ ਧਿਰਾਂ ਨੇ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਮਾਨਸੂਨ ਇਜਲਾਸ ਅੱਜ ਹੀ ਸ਼ੁਰੂ ਹੋ ਕੇ ਅੱਜ ਹੀ ਸੰਪੰਨ ਹੋ ਗਿਆ। ਵਿਧਾਨ ਸਭਾ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਗੂੰਜ ਪਈ ਅਤੇ ਵਿਰੋਧੀ ਧਿਰ ਨੇ ਸਰਕਾਰ …
Read More »ਪੰਜਾਬ ਭਵਨ ਦੇ ਬਾਹਰ ਆਮ ਆਦਮੀ ਪਾਰਟੀ ਵਲੋਂ ਧਰਨਾ
‘ਆਪ’ ਦੇ ਸਿਰਫ ਤਿੰਨ ਵਿਧਾਇਕਾਂ ਨੂੰ ਹੀ ਸਦਨ ‘ਚ ਮਿਲੀ ਐਂਟਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਦੌਰਾਨ ਅੱਜ ਪੰਜਾਬ ਭਵਨ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਧਰਨਾ ਵੀ ਲਗਾਇਆ। ਇਸ ਧਰਨੇ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਪਾਰਟੀ ਦੇ ਕਈ ਵਿਧਾਇਕ ਬੈਠੇ …
Read More »ਵਿਧਾਨ ਸਭਾ ਦੇ ਇਜਲਾਸ ‘ਚ ਅਕਾਲੀ ਦਲ ਦਾ ਕੋਈ ਵਿਧਾਇਕ ਨਹੀਂ ਹੋਇਆ ਸ਼ਾਮਲ
ਮਜੀਠੀਆ ਨੇ ਕਿਹਾ – ਕੈਪਟਨ ਸਰਕਾਰ ਨੇ ਲੋਕਤੰਤਰ ਦਾ ਕੀਤਾ ਕਤਲ ਅਜਨਾਲਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਮਾਨਸੂਨ ਇਜਲਾਸ ਅੱਜ ਸੰਪੰਨ ਹੋ ਗਿਆ। ਇਸ ਇਕ ਰੋਜ਼ਾ ਇਜਲਾਸ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਇਕ ਵੀ ਵਿਧਾਇਕ ਸ਼ਾਮਲ ਨਹੀਂ ਹੋਇਆ। ਇਸ ਸਬੰਧੀ ਬੋਲਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ …
Read More »ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਤੇ ਨਿਰਮਲ ਸਿੰਘ ਸ਼ੁਤਰਣਾ ਨੂੰ ਵੀ ਹੋਇਆ ਕਰੋਨਾ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 48 ਹਜ਼ਾਰ ਤੋਂ ਪਾਰ ਕੈਪਟਨ ਅਮਰਿੰਦਰ ਨੇ ਕਰੋਨਾ ਮੋਬਾਈਲ ਟੈਸਟਿੰਗ ਕਲੀਨਿਕ ਅਤੇ ਐਂਬੂਲੈਂਸ ਨੂੰ ਦਿੱਤੀ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 25 ਫੀਸਦੀ ਤੋਂ ਜ਼ਿਆਦਾ ਵਿਧਾਇਕ ਕਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ ਕਰੋਨਾ ਪੀੜਤਾਂ ਵਿਚ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ …
Read More »ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 1 ਸਤੰਬਰ ਤੱਕ ਰੋਕ
ਸਾਬਕਾ ਡੀਜੀਪੀ ਦੀ ਰਿਹਾਇਸ਼ ਅਤੇ ਫਾਰਮ ਹਾਊਸ ‘ਤੇ ਛਾਪੇਮਾਰੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਅਜੇ ਵੀ ਲਟਕ ਰਹੀ ਹੈ, ਪਰ ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ 1 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਕਿ ਸੁਮੇਧ ਸੈਣੀ ਅੱਜ …
Read More »ਅੰਮ੍ਰਿਤਸਰ ‘ਚ ਭਾਰੀ ਮੀਂਹ ਨਾਲ ਤਿੰਨ ਮੰਜ਼ਿਲਾ ਮਕਾਨ ਡਿੱਗਿਆ
ਤਿੰਨ ਵਿਅਕਤੀਆਂ ਦੀ ਮੌਤ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਲੰਘੀ ਰਾਤ ਭਾਰੀ ਮੀਂਹ ਪੈਣ ਨਾਲ ਸੁਲਤਾਨਪਿੰਡ ਰੋਡ ‘ਤੇ ਇਕ ਤਿੰਨ ਮੰਜ਼ਿਲਾ ਮਕਾਨ ਡਿੱਗ ਪਿਆ। ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇਕ ਬਜੁਰਗ ਲਾਲ ਸਿੰਘ, ਇਕ 35 ਸਾਲਾਂ ਦਾ ਨੌਜਵਾਨ ਸੰਨੀ ਅਤੇ 8 ਸਾਲ ਦੀ ਬੱਚੀ ਸ਼ਾਮਲ ਹੈ। …
Read More »