ਇੰਦੌਰ ਲਗਾਤਾਰ ਚੌਥੇ ਸਾਲ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਚੰਡੀਗੜ੍ਹ ਨੂੰ ਮਿਲਿਆ 8ਵਾਂ ਸਥਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸਵੱਛਤਾ ਸਰਵੇਖਣ ਦੇ ਨਤੀਜਿਆਂ ਵਿੱਚ ਇੰਦੌਰ ਨੂੰ ਲਗਾਤਾਰ ਚੌਥੇ ਸਾਲ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਐਲਾਨ ਦਿੱਤਾ ਹੈ। ਇਸ ਵਾਰ ਸੂਰਤ ਨੂੰ ਦੂਜਾ ਤੇ ਨਵੀਂ ਮੁੰਬਈ ਨੂੰ ਤੀਜਾ …
Read More »ਸੁਮੇਧ ਸੈਣੀ ਖਿਲਾਫ ਬਿਆਨ ਹੋਏ ਕਲਮਬੰਦ
ਅਦਾਲਤ ਨੇ ਭਲਕੇ ਸ਼ੁੱਕਰਵਾਰ ਤੱਕ ਫੈਸਲਾ ਰੱਖਿਆ ਰਾਖਵਾਂ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਤੋਂ 29 ਸਾਲ ਪਹਿਲਾਂ ਦੇ ਅਗਵਾ ਮਾਮਲੇ ਵਿਚ ਘਿਰੇ ਹੋਏ ਹਨ ਅਤੇ ਗੰਭੀਰ ਆਰੋਪਾਂ ਦਾ ਸਾਹਮਣਾ ਵੀ ਕਰ ਰਹੇ ਹਨ। ਸੁਮੇਧ ਸੈਣੀ ਖਿਲਾਫ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ …
Read More »ਪੜ੍ਹਿਆ ਲਿਖਿਆ ਨੌਜਵਾਨ ਡੇਢ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ
ਵਿਦੇਸ਼ ਜਾਣ ਦੇ ਚੱਕਰ ਵਿਚ ਪੈਸੇ ਇਕੱਠੇ ਕਰਨ ਲਈ ਵੇਚਣ ਲੱਗ ਪਿਆ ਸੀ ਨਸ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੀ ਪੁਲਿਸ ਨੇ ਇਕ ਪੜ੍ਹੇ ਲਿਖੇ ਬੀ.ਟੈਕ. ਕੀਤੇ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸੁਖਬੀਰ ਸਿੰਘ ਨਾਮ ਦੇ ਇਸ ਨੌਜਵਾਨ ਕੋਲੋਂ 265 ਗਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਬਜ਼ਾਰ ਵਿਚ ਕੀਮਤ ਡੇਢ …
Read More »ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 37 ਹਜ਼ਾਰ ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 37 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 23 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 13 ਹਜ਼ਾਰ ਤੋਂ ਜ਼ਿਆਦਾ ਹੈ ਅਤੇ 920 ਮੌਤਾਂ ਵੀ ਹੋ ਚੁੱਕੀਆਂ ਹਨ। ਇਸਦੇ ਚੱਲਦਿਆਂ ਹਲਕਾ ਡੇਰਾਬਸੀ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ। ਇਸੇ ਦੌਰਾਨ ਗੁਰਦੁਆਰਾ ਰਾਮਸਰ ਤੋਂ …
Read More »ਤਰਨਤਾਰਨ ਦੇ ਪਿੰਡ ਪੰਡੋਰੀ ‘ਚ ਜ਼ਹਿਰੀਲੀ ਸ਼ਰਾਬ ਕਾਰਨ ਦੋ ਹੋਰ ਮੌਤਾਂ
ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਫਿਰ ਸਵਾਲਾਂ ਦੇ ਘੇਰੇ ‘ਚ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਅਤੇ ਹੁਣ ਤਰਨਤਾਰਨ ਦੇ ਹੀ ਪਿੰਡ ਪੰਡੋਰੀ ਵਿਚ ਦੋ ਹੋਰ ਮੌਤਾਂ ਹੋ ਗਈਆਂ। ਇਨ੍ਹਾਂ ਦੋ ਮੌਤਾਂ ਦਾ ਕਾਰਨ ਵੀ ਜ਼ਹਿਰੀਲੀ ਸ਼ਰਾਬ ਹੀ ਦੱਸਿਆ ਜਾ ਰਿਹਾ ਹੈ। …
Read More »ਸੁਮੇਧ ਸੈਣੀ ਖਿਲਾਫ ਕਾਰਵਾਈ ਲਈ ਰਾਹ ਹੋਣ ਲੱਗਾ ਪੱਧਰਾ
ਵਾਅਦਾ ਮੁਆਫ਼ ਗਵਾਹ ਬਣੇ ਸਾਬਕਾ ਪੁਲਿਸ ਅਧਿਕਾਰੀ ਭਲਕੇ 20 ਅਗਸਤ ਨੂੰ ਸੈਣੀ ਖ਼ਿਲਾਫ਼ ਕਰਵਾਉਣਗੇ ਬਿਆਨ ਦਰਜ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕਾਰਵਾਈ ਲਈ ਰਾਹ ਪੱਧਰਾ ਹੋ ਗਿਆ ਹੈ। ਅਗਵਾ ਮਾਮਲੇ ਵਿਚ ਵਾਅਦਾ ਮੁਆਫ ਗਵਾਹ ਬਣੇ ਸਾਬਕਾ ਪੁਲਿਸ ਅਧਿਕਾਰੀ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਭਲਕੇ 20 …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਟੱਪੀ
‘ਆਪ’ ਨੇ ਕਿਹਾ – ਕਰੋਨਾ ਪੀੜਤ ਮੰਤਰੀ ਅਤੇ ਅਫਸਰ ਵੀ ਸਰਕਾਰੀ ਹਸਪਤਾਲਾਂ ‘ਚੋਂ ਕਰਵਾਉਣ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਟੱਪ ਗਈ ਹੈ ਅਤੇ 22 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 12 ਹਜ਼ਾਰ …
Read More »ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਲਾਜ਼ਮਾਂ ਦੇ ਧਰਨੇ ‘ਚ ਪਹੁੰਚੇ ਭਗਵੰਤ ਮਾਨ
ਕਿਹਾ – ਯੂਨੀਵਰਸਿਟੀ ਦਾ ਨਿੱਜੀਕਰਨ ਨਹੀਂ ਹੋਣ ਦਿਆਂਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਲਾਜ਼ਮਾਂ ਵਲੋਂ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੀ ਪੰਜਾਬੀ ਯੂਨੀਵਰਸਿਟੀ ਦੇ ਟੀਚਰ ਅਤੇ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ। ਅੱਜ ਵੀ …
Read More »ਪੰਜਾਬ ਕਾਂਗਰਸ ‘ਚ ਆਪਸੀ ਕਲੇਸ਼ ਵਧਿਆ
ਸ਼ਮਸ਼ੇਰ ਦੂਲੋ ਦੀ ਕੋਠੀ ਘੇਰਨ ਪੁੱਜੇ ਕਾਂਗਰਸੀਆਂ ਨੂੰ ਪੁਲਿਸ ਨੇ ਰੋਕਿਆ ਖੰਨਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਆਪਸੀ ਕਲੇਸ਼ ਵੀ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ਖੰਨਾ ਦੇ ਕਾਂਗਰਸੀ ਵਰਕਰ ਅੱਜ ਵੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੇ ਘਰ ਦਾ ਘਿਰਾਓ ਕਰਨ ਪਹੁੰਚੇ। ਜਿਸਦੀ ਅਗਵਾਈ ਸਾਬਕਾ ਕੌਂਸਲਰ …
Read More »